ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਨੇਕ ਉਪਰਾਲਾ – ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਐੱਮ.ਕਾਮ ਵਿੱਚ ਐਡਮਿਸ਼ਨ ਕਰਵਾਈ

ਡਾ. ਬੇਦੀ ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਮੇਰਾ ਸੁਪਨਾ ਪੂਰਾ ਕੀਤਾ –  ਲੜਕੀ ਪ੍ਰੀਤੀ ਅੰਸ਼ ਗੁਰਦਾਸਪੁਰ, 08 ਅਕਤੂਬਰ (ਸਰਬਜੀਤ ਸਿੰਘ) ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋ ਅੱਜ ਇਕ ਨੇਕ ਉਪਰਾਲਾ ਕਰਦਿਆਂ ਇਕ ਲੋੜਵੰਦ ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਐੱਮ ਕਾਮ ਵਿੱਚ ਐਡਮਿਸ਼ਨ ਕਰਵਾਈ ਗਈ ਹੈ […]

Continue Reading

ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਸੰਭਾਲਿਆ ਅਹੁਦਾ

ਗੁਰਦਾਸਪੁਰ, 8 ਅਕਤੂਬਰ ( ਸਰਬਜੀਤ ਸਿੰਘ)– ਹਰਜਿੰਦਰ ਸਿੰਘ ਕਲਸੀ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀ.ਪੀ.ਆਰ.ਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਅੱਠ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ।  ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ […]

Continue Reading

ਰੋਸ਼ਨ ਪੰਜਾਬ ਪ੍ਰੋਗਰਾਮ ਤਹਿਤ ਗੁਰਦਾਸਪੁਰ ਚ ਬਿਜਲੀ ਸੁਧਾਰਾਂ ਦਾ ਨਵਾਂ ਪੜਾਅ ਸ਼ੁਰੂ- ਰਮਨ ਬਹਿਲ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਸੀਨੀਅਰ ਰਮਨ ਬਹਿਲ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ “ਰੋਸ਼ਨ ਪੰਜਾਬ ਪ੍ਰੋਗਰਾਮ” ਤਹਿਤ ਲੋਕਾਂ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜ ਹਜ਼ਾਰ ਕਰੋੜ […]

Continue Reading

ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਪੀੜ੍ਹਤਾਂ ਦੀ ਭਲਾਈ ਲਈ ਨਿਰਦੇਸ਼ ਦਿੱਤੇਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ ) -ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ […]

Continue Reading

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

ਪਾਰਟੀ ਦੇ ਮਿਹਨਤੀ ਆਗੂਆਂ ਨੂੰ ਮਿਲਿਆ ਮਾਣ, ਰਮਨ ਬਹਿਲ ਨੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ […]

Continue Reading

ਲੋੜਵੰਦ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਸੀ.ਬੀ.ਇੰਨਫੋਟੈਕ

ਵੱਖ-ਵੱਖ ਕੰਪਨੀਆ ਵਿੱਚ ਨੌਜਵਾਨ ਲੜਕੇ ਲੜਕੀਆਂ ਨੂੰ ਨੌਕਰੀ ਦਿਵਾ ਰਹੇ ਹਨ ਸੀ.ਬੀ.ਇੰਨਫੋਟੈਕ ਐਮ.ਡੀ ਇੰਜੀ: ਸੰਦੀਪ ਕੁਮਾਰ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)—- ਪਿਛਲੇ ਕਰੀਬ 10 ਸਾਲਾਂ ਤੋਂ ਗੁਰਦਾਸਪੁਰ ਵਿੱਚ ਆਈ.ਟੀ ਅਤੇ ਕੰਪਿਊਟਰ ਦੇ ਕੋਰਸ ਕਰਵਾਉਣ ਵਾਲੀ ਸਭ ਤੋਂ ਭਰੋਸੇਮੰਦ ਅਤੇ ਤਜਰਬੇਕਾਰ ਸੰਸਥਾ ਸੀ.ਬੀ.ਇੰਨਫੋਟੈਕ ਜਿੱਥੇ ਨੌਜਵਾਨ ਲੜੇਕ ਲੜਕੀਆਂ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਪੋ੍ਰਗਰਾਮਾਂ ਦੀ ਕੋਚਿੰਗ ਦਿੰਦੀ ਹੈ। […]

Continue Reading

ਸਰਕਾਰ ਨੇ ਗਰੀਬਾਂ ਨੂੰ ਰਾਹਤ ਦੇਣ ਲਈ ਰਾਸ਼ਨ ‘ਚ ਚੌਲ ਚੀਨੀ ਤੇ ਲੂਣ ਸਮੇਤ ਹਰ ਮਹੀਨੇ 1000 ਰੁਪਏ ਦੇਣ ਦਾ ਐਲਾਨ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਸਰਕਾਰ ਨੇ ਫ੍ਰੀ ਰਾਸ਼ਨ ਕਾਰਡ ਹੋਲਡਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਗੇਹੂ ਦੀ ਜਗ੍ਹਾ ਚਾਵਲਾ ਚੀਨੀ ਤੇ ਲੂਣ ਦੇਣ ਦੇ ਨਾਲ ਨਾਲ ਹਰ ਮਹੀਨੇ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ ਇਹ ਪੈਸੇ ਰਾਸ਼ਣ ਹੋਲਡਰਾ ਦੇ ਖਾਤੇ ਪਾ ਦਿੱਤੇ ਜਾਇਆਂ ਕਰਨਗੇ, ਸਰਕਾਰ ਦੇ ਇਸ ਬਦਲਵੇਂ ਢੰਗ ਦਾ ਮਿਲਿਆ […]

Continue Reading

Key Trends Shaping Online Casino Gaming Today and Beyond

The iGaming segment keeps attracting close attention from analysts, operators, and suppliers because its direction is shaped by several moving parts at once: market forecasts, changing regulations, competitive dynamics, innovational shifts, industry growth, evolving preferences, gambling popularity, emerging technologies, and sector analysis. For anyone studying this field, the most useful view is rarely a single […]

Continue Reading

ਭਾਰਤ ਸਰਕਾਰ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਤੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਕੇ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਕਾਰਜ ਕੀਤਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਭਾਰਤ ਸਰਕਾਰ ਨੇ ਆਪਣੇ ਇੱਕ ਫੈਸਲੇ ਤੇ ਯੂ ਟਰਨ ਲੈਂਦਿਆਂ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਹੈ, ਪਹਿਲਾਂ ਪਾਕਿਸਤਾਨ ਸਰਕਾਰ ਇਸ ਜਥੇ ਤੇ ਰੋਕ ਲਗਾ ਦਿੱਤੀ ਸੀ ਜਿਸ ਦਾ ਵੱਡਾ ਵਿਰੋਧ ਹੋ […]

Continue Reading

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 8 ਅਕਤੂਬਰ ਨੂੰ

ਗੁਰਦਾਸਪੁਰ 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 8 ਅਕਤੂਬਰ 2025 (ਬੁੱਧਵਾਰ) ਨੂੰ ਇੱਕ ਵਿਸ਼ੇਸ਼ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ […]

Continue Reading