ਗੁਰੂ ਨਾਨਕ ਮੜੀਆਂ ਦਲ ਦੇ ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਵਰਤਾਈਆਂ ਗਾੜੀਆ ਦੇਗਾਂ ਸਰਦਾਈਆ ਸਮੇਂ ਦੀ ਲੋੜ ਵਾਲਾ ਲੰਗਰ- ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਦੁਸਹਿਰੇ ਮੌਕੇ ਬਹੁਤ ਲੰਗਰ ਸੇਵਾ ਵਾਲੇ ਪੰਜਾਬ ਤੋਂ ਹਜ਼ੂਰ ਸਾਹਿਬ ਪਹੁੰਚਦੇ ਹਨ ਅਤੇ ਦੁਸਹਿਰੇ ਮਹਾਤਮ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰਾਂ ਵਿਖੇ ਤਰ੍ਹਾਂ ਤਰ੍ਹਾਂ ਦੇ ਸੰਗਤ ਲਈ ਲੰਗਰ ਲਾ ਕੇ ਕਲਗ਼ੀਧਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇਂ ਹਨ ਇਸੇ ਤਰ੍ਹਾਂ ਗੁਰੂ ਨਾਨਕ ਦੇਵ ਮੜੀਆਂ ਦਲ ਨਾਲ ਸੰਬੰਧਤ ਪੜੇ ਲਿਖੇ ਸਰਕਾਰੀ ਨੌਕਰੀ […]

Continue Reading

ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੜਾਅ ਕੀਤੇ-ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)-   ਹਰ ਸਾਲ ਦੁਸਹਿਰੇ ਮਹਾਤਮ ਨੂੰ ਮੁੱਖ ਰੱਖਦਿਆਂ ਪੰਜਾਬ ਤੋਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੰਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪੜਾਅ ਕੀਤੇ ਜਾਂਦੇ ਹਨ,ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਂਦੇ, ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਅਤੇ ਲੰਗਰ ਲਾਉਣ ਦੇ ਨਾਲ ਨਾਲ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਨੌਜਵਾਨ ਪੀੜ੍ਹੀ ਸਿੱਖੀ […]

Continue Reading

ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਵਚਨਬੱਧ : ਰਮਨ ਬਹਿਲ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਹਾਲ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਸੂਰਤ ਵਿੱਚ ਅਮਨ ਕਾਨੂੰਨ ਦੀ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਕਟਾਰੂਚੱਕਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਨਾਲੋ-ਨਾਲ ਲਿਫ਼ਟਿੰਗ ਤੇ 24 ਘੰਟੇ ਵਿੱਚ ਅਦਾਇਗੀ ਦੇ ਕੀਤੇ ਗਏ ਪੁਖ਼ਤਾ ਪ੍ਰਬੰਧਕਿਸਾਨ ਮੰਡੀਆਂ ਵਿੱਚ ਸੁੱਕਾ ਝੋਨੇ ਹੀ ਵੇਚਣ ਲਈ ਲੈ ਕੇ ਆਉਣ – ਕਟਾਰੂਚੱਕਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਸਪੈਸ਼ਲ ਸਿਖਲਾਈ ਕੋਰਸ ਗੁਰਦਾਸਪੁਰ ਵਿਖੇ ਮਿਤੀ 06 ਅਕਤੂਬਰ ਨੂੰ ਸ਼ੁਰੂ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਜ਼ਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ: 06/10/2025 ਤੱਕ ਅਰਜੀਆਂ ਦੇ ਸਕਦੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ […]

Continue Reading

ਯੁਵਕ ਸੇਵਾਵਾਂ ਵਿਭਾਗ ਵੱਲੋਂ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਅਤੇ ਨਾਟਕ ਮੁਕਾਬਲੇ ਆਯੋਜਿਤ

ਦੀਨਾਨਗਰ/ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਗੁਰਦਾਸਪੁਰ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸ਼ਾਂਤੀ ਦੇਵੀ ਆਰਿਆ ਮਹਿਲਾ ਕਾਲਜ, ਦੀਨਾਨਗਰ ਵਿਖੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ, […]

Continue Reading

Rainbet Australia Review of Features Payments and User Experience

In the competitive world of online gambling, the game lobby plays a crucial role in attracting enthusiasts. With features designed to enhance user experience, players are welcomed into a vibrant environment where real money gaming options abound. This platform stands out through its well-curated selection that caters specifically to local and regional preferences, particularly for […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖਾਦ ਸਟੋਰ ‘ਤੇ ਛਾਪੇਮਾਰੀ

ਖਾਦ ਦਾ ਅਣ ਅਧਿਕਾਰਤ ਸਟਾਕ ਬਰਾਮਦ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਗੁਰਦਾਸਪੁਰ ਵਿਚ ਕਿਸਾਨਾਂ ਨੂੰ ਸਮੇਂ ਸਿਰ ਅਤੇ ਲੋੜੀਂਦੀ ਮਾਤਰਾ ਵਿਚ ਖਾਦਾਂ ਉਪਲਬਧ ਕਰਵਾਉਣ ਲਈ ਚਲਾਈ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਫਸਰ ਡਾਕਟਰ ਮਨਪ੍ਰੀਤ ਸਿੰਘ, ਖੇਤੀਬਾੜੀ ਵਿਕਾਸ […]

Continue Reading

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਜ਼ਿਲਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਅਤੇ ਡੀ-ਸਿਲਟਿੰਗ ਕੰਮ ਦੀ ਸ਼ੁਰੂਆਤ

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ ਡੇਰਾ ਬਾਬਾ ਨਾਨਕ (ਗੁਰਦਾਸਪੁਰ), 2 ਅਕਤੂਬਰ (ਸਰਬਜੀਤ ਸਿੰਘ) – ਦਸ਼ਹਿਰੇ ਦੇ ਪਾਵਨ ਮੌਕੇ ‘ਤੇ ਰਾਜ ਸਭਾ ਸੰਸਦ ਮੈਂਬਰ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਹਨੀ ਨੇ ਆਪਣੀ ਉਦਾਰਤਾ ਦਿਖਾਉਂਦੇ ਹੋਏ ਡੇਰਾ ਬਾਬਾ ਨਾਨਕ ਬਲਾਕ ਦੇ ਹੜ੍ਹ-ਪ੍ਰਭਾਵਿਤ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਬਾੜ ਰਾਹਤ […]

Continue Reading

ਜ਼ਿਲ੍ਹਾ ਪੱਧਰੀ ਸੈਕੰਡਰੀ ਅਥਲੈਟਿਕਸ ਮੀਟ ਦਾ ਆਗਾਜ਼

ਡੀ.ਈ.ਓ. ਸੈਕੰਡਰੀ ਪਰਮਜੀਤ  ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਗੁਰਦਾਸਪੁਰ 2 ਅਕਤੂਬਰ (ਸਰਬਜੀਤ ਸਿੰਘ)–  ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਭਾਗ ਲੈਣ ਵਾਲੇ ਖਿਡਾਰੀਆਂ ਦੀ […]

Continue Reading