ਘੱਘਰ ਦਰਿਆ ‘ਚ 5-5 ਫੁੱਟ ਵਧਦੇ ਜਾ ਰਹੇ ਪਾਣੀ ਬਹਾਅ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੂੰ ਪੁਖ਼ਤਾ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੂੰ ਆਪਣੀ ਵੱਡੀ ਜ਼ਿੰਮੇਵਾਰੀ ਸਮਝਦਿਆਂ ਘੱਘਰ ਦਰਿਆ ‘ਚ ਪੰਜ ਪੰਜ ਫੁੱਟ ਵਧਦੇ ਜਾ ਰਹੇ ਪਾਣੀ ਬਹਾਅ ਨੂੰ ਰੋਕਣ ਤੇ ਲੋਕਾਂ ਦੀ ਸਹਾਇਤਾ ਲਈ ਪੁਖ਼ਤਾ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਕਿਉਂਕਿ ਸਰਕਾਰ ਹਰ ਸਾਲ ਲੋਕਾਂ ਦੇ ਜਾਨ ਮਾਲ ਦਾ ਨੁਕਸਾਨ ਹੋਣ ਤੋਂ ਬਾਅਦ ਨੀਂਦਰ ਤੋ […]
Continue Reading

