ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ- ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ […]

Continue Reading

ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਧਾਰੀਵਾਲ ਵਿਚ ਕੀਟਨਾਸਕ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ 5 ਕੀਟ ਨਾਸ਼ਕਾਂ ਦੇ ਨਮੂਨੇ ਭਰੇ।

ਗੁਰਦਾਸਪੁਰ : 27 ਮਈ (ਸਰਬਜੀਤ ਸਿੰਘ ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਧਾਰੀਵਾਲ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ […]

Continue Reading

ਖੇਤਰੀ ਟਰਾਂਸਪੋਰਟ ਅਫਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ

ਖੇਤਰੀ ਟਰਾਂਸਪੋਰਟ ਅਫਸਰ ਨਵਜੋਤ ਸ਼ਰਮਾ ਨੇ ਸਕੂਲੀ ਬੱਸਾਂ ਸਮੇਤ ਹੋਰ ਵਾਹਨਾਂ ਦੇ 27 ਚਲਾਨ ਕਰਕੇ 6 ਲੱਖ 70 ਹਜ਼ਾਰ ਰੁਪਏ ਜ਼ੁੁਰਮਾਨਾ ਸਰਕਾਰੀ ਖਜਾਨੇ ਵਿੱਚ ਜਮ੍ਹਾ ਕਰਵਾਇਆਗੁਰਦਾਸਪੁਰ, 27 ਮਈ (ਸਰਬਜੀਤ ਸਿੰਘ) – ਖੇਤਰੀ ਟਰਾਂਸਪੋਰਟ ਅਫਸਰ ਗੁਰਦਾਸਪੁਰ ਨਵਜੋਤ ਸ਼ਰਮਾ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਜਿਲ੍ਹਾ ਗੁਰਦਾਸਪੁਰ ਵਿਖੇ ਵੱਖ-ਵੱਖ ਸਕੂਲ ਦੀਆਂ ਬੱਸਾਂ ਅਤੇ ਵੈਨਾਂ ਦੀ ਚੈਕਿੰਗ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਪੰਜਾਬ ਸਰਕਾਰ ਨੇ ਧਾਰੀਵਾਲ ਦੇ ਐੱਸ.ਟੀ.ਪੀ. ਲਈ ਜਗ੍ਹਾ ਦੀ ਖ਼ਰੀਦ ਲਈ 82.58 ਲੱਖ ਰੁਪਏ ਮਨਜ਼ੂਰ ਕੀਤੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ

ਗੁਰਦਾਸਪੁਰ, 27 ਮਈ ( ਸਰਬਜੀਤ ਸਿੰਘ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ ਵਿਕਾਸ ਕਾਰਜਾਂ ਲਈ 40 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਭੇਟ ਕੀਤਾ। ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ ਨੂੰ `ਸਕੂਲ ਆਫ਼ ਹੈਪੀਨੈੱਸ` ਤਹਿਤ ਇਹ […]

Continue Reading

ਡੀਡਾ ਸਾਂਸੀਆਂ ਵਿਖੇ ਨਹਿਰੀ ਵਿਭਾਗ ਦੀ ਜ਼ਮੀਨ ਤੇ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀਤੇ ਹੋਈ ਬੁਲਡੋਜ਼ਰ ਕਾਰਵਾਈ

ਕਬਜ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪਹਿਲਾਂ ਹੀ ਐਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ਼ ਐਕਟ ਦੇ 21 ਪਰਚੇ ਦਰਜ ਹਨ ਦੀਨਾਨਗਰ/ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਵਾਰ ਫਿਰ ਪਿੰਡ ਡੀਡਾ ਸਾਂਸੀਆਂ ਵਿਖੇ ਨਸ਼ਾ ਤਸਕਰਾਂ ਉੱਪਰ ਬੁਲਡੋਜ਼ਰ ਐਕਸ਼ਨ ਦੇਖਣ ਨੂੰ ਮਿਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਸ ਦੀ ਇਮਦਾਦ ਨਾਲ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਪਿੰਡ ਤਰੀਜਾ ਨਗਰ, ਸੋਹਲ ਤੇ ਗੁਰਦਾਸ ਨੰਗਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ

ਪੰਜਾਬ ਦੀ ਪਵਿੱਤਰ ਧਰਤੀ ਉੱਤੇ ਨਸ਼ੇ ਦੀ ਤਸਕਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਜਗਰੂਪ ਸਿੰਘ ਸੇਖਵਾਂ ਧਾਰੀਵਾਲ, ਗੁਰਦਾਸਪੁਰ 26 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਤਰੀਜਾ ਨਗਰ, ਸੋਹਲ ਤੇ ਗੁਰਦਾਸ ਨੰਗਲ ਵਿਖੇ ਨਸ਼ਾ ਮੁਕਤੀ ਯਾਤਰਾ […]

Continue Reading

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਚੰਡੀਗੜ੍ਹ ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ (ਐੱਮ.ਓ.ਯੂ.) ਸਾਈਨ ਕੀਤਾ

ਰੈਨਾ ਐਜੂਕੇਸ਼ਨ ਫਾਊਂਡੇਸ਼ਨ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਨਿੱਜੀ ਕੰਪਨੀਆਂ ਦੇ ਵਿੱਚ ਮੁਫ਼ਤ ਟਰੇਨਿੰਗ ਦਿੱਤੀ ਜਾਵੇਗੀ – ਜ਼ਿਲ੍ਹਾ ਰੁਜ਼ਗਾਰ ਅਫ਼ਸਰ ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ) – ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਅਤੇ ਰੋਜ਼ਗਾਰ ਦਿਵਾਉਣ ਦੇ ਮਕਸਦ ਨਾਲ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ , ਚੰਡੀਗੜ੍ਹ ਵੱਲੋਂ ਰੈਨਾ ਐਜੂਕੇਸ਼ਨ ਫਾਊਂਡੇਸ਼ਨ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ (ਐੱਮ.ਓ.ਯੂ.) ਸਾਈਨ ਕੀਤਾ ਗਿਆ ਹੈ। […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੀਰਕਚਾਣਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਕੀਵਾਂ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫ਼ੈਸਲੇ ਲਏ – ਵਿਧਾਇਕ ਰੰਧਾਵਾ ਡੇਰਾ ਬਾਬਾ ਨਾਨਕ/ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ […]

Continue Reading

ਇੰਟਰਵਿਊ ‘ਚ ਮਾਰੀਆਂ ਫੁਕਰੀਆਂ ਥਾਰ ਵਾਲੀ ਚਿੱਟਾ ਕਵੀਨ ਬੀਬੀ ਅਮਨਦੀਪ ਕੌਰ ਪੁਲਸ ਕਾਂਸਟੇਬਲ ਨੂੰ ਪਈਆਂ ਮਹਿੰਗੀਆਂ,ਕਰ ਲਿਆ ਵਿਜੀਲੈਂਸ ਨੇ ਮੁੜ ਗ੍ਰਿਫਤਾਰ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਡੇਢ ਮਹੀਨਾ ਪਹਿਲਾਂ 17 ਗ੍ਰਾਮ ਚਿੱਟੇ’ਚ ਬਠਿੰਡਾ ਤੋਂ ਗ੍ਰਿਫ਼ਤਾਰੀ ਹੋਈ ਤੇ ਮਹੀਨੇ ਬਾਅਦ ਜ਼ਮਾਨਤ ਤੇ ਬਾਹਰ ਆਈ ਥਾਰ ਵਾਲੀ ਚਿੱਟਾ ਕਵੀਨ ਪੁਲਸ ਕਾਂਸਟੇਬਲ ਬੀਬੀ ਅਮਨਦੀਪ ਕੌਰ ਨੂੰ ਬੀਤੇ ਦਿਨੀਂ ਇੰਟਰਵਿਊ’ਚ ਮਾਰੀਆਂ ਫੁਕਰੀਆਂ ਉਸ ਵੇਲੇ ਮਹਿੰਗੀਆਂ ਪਈਆਂ, ਜਦੋਂ ਬਠਿੰਡਾ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਪਿੰਡ ਬਾਦਲ ਤੋਂ ਆਮਦਨ ਤੋਂ ਵੱਧ ਜਾਇਦਾਦ […]

Continue Reading