ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ 1000 ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ – ਰਮਨ ਬਹਿਲ

ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਤਹਿਤ ਵੱਡਾ ਉਪਰਾਲਾ ਕਰਦਿਆਂ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਸਿਹਤ ਸਹੂਲਤਾਂ ਦੇਣ ਲਈ 1000 ਨਵੇਂ ਮੈਡੀਕਲ ਅਫ਼ਸਰਾਂ ਦੀ ਭਰਤੀ ਪ੍ਰੀਕ੍ਰਿਆ ਸ਼ੁਰੂ ਕੀਤੀ ਗਈ ਹੈ। ਰਾਜ ਸਰਕਾਰ ਵੱਲੋਂ ਇਹ ਭਰਤੀ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 5 ਸਕੂਲਾਂ ’ਚ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 5 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਹੋਏ ਵੱਖ-ਵੱਖ ਵਿਕਾਸ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 220082 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 443.22 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 220082 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਕਿਸਾਨਾਂ ਦੀ ਫ਼ਸਲ  ਖ਼ਰੀਦਣ ਤੋਂ ਬਾਅਦ 24 […]

Continue Reading

26 ਅਪ੍ਰੈਲ ਨੂੰ ਇੰਨਾਂ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੈਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆਂ ਕਿ 26 ਅਪ੍ਰੈਲ ਨੂੰ ਜਰੂਰੀ ਮੁਰੰਮਤ ਦੇ ਚੱਲਦਿਆਂ 11 ਕੇਵੀ ਹਸਪਤਾਲ ਫੀਡਰ ਅਤੇ ਤਿੱਬੜੀ ਰੋਡ ਫੀਡਰ ਬੰਦ ਰਹਿਣਗੇ। ਜਿਸ ਨਾਲ ਜੇਲ੍ਹ ਰੋਡ, ਗੋਪਾਲ ਨਗਰ, ਬਹਿਰਾਮਪੁਰ ਰੋਡ, ਬਾਠ ਵਾਲੀ ਗਲੀ, ਤਾਰਾ […]

Continue Reading

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਦਾ ਸਹਿਯੋਗ ਲਵੇਗੀ ਸੂਬਾ ਸਰਕਾਰ

ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਸਰਕਾਰ ਵੱਲੋਂ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਮੀਟਿੰਗ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਰਕਾਰੀ ਸਕੂਲ ਸ਼ਾਹਪੁਰ ਜਾਜਨ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ : ਗੁਰਦੀਪ ਸਿੰਘ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ […]

Continue Reading

ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਭਿਆਨਕ ਹਮਲੇ ਦੇ ਰੋਸ ਵਜੋਂ ਆਪ ਆਗੂਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਕੈਂਡਲ ਮਾਰਚ

ਆਪ ਆਗੂਆਂ ਵੱਲੋਂ ਪਹਿਲਗਾਮ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿਚ ਮਾਰੇ ਗਏ ਨਿਰਦੋਸ਼ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੀ ਸ਼ਾਮ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਵੱਲੋਂ ਗੁਰਦਾਸਪੁਰ ਵਿਖੇ ਕੈਂਡਲ ਮਾਰਚ ਕੱਢਿਆ ਗਿਆ ਤੇ ਸੋਕ ਸਭਾ ਕੀਤੀ ਗਈ।  ਇਹ ਕੈਂਡਲ ਮਾਰਚ ਹਨੂੰਮਾਨ […]

Continue Reading

ਚੇਅਰਮੈਨ ਸੇਖਵਾਂ ਵੱਲੋਂ ਹਲਕਾ ਕਾਦੀਆਂ ਦੇ 5 ਹੋਰ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ  ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ 5 ਹੋਰ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਭਗਤਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਛੋਟਾ ਨੰਗਲ, ਸਰਕਾਰੀ ਪ੍ਰਾਇਮਰੀl ਸਕੂਲ ਬਸਰਾਏ, ਸਰਕਾਰੀ ਮਿਡਲ ਸਕੂਲ ਸਲਾਹਪੁਰ ਅਤੇ ਸਰਕਾਰੀ […]

Continue Reading

ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਦੇ ਰੋਸ ਵਜੋਂ ਵਿਧਾਇਕ ਸ਼ੈਰੀ ਕਲਸੀ ਤੇ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਪ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਰੋਸ ਮਾਰਚ

ਭਾਰਤ ਸਰਕਾਰ ਅੱਤਵਾਦੀ ਹਮਲੇ ਦਾ ਮੂੰਹ ਤੋੜ ਜਵਾਬ ਦੇਵੇ – ਸ਼ੈਰੀ ਕਲਸੀ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿਚ ਨਿਰਦੋਸ਼ ਸੈਲਾਨੀਆਂ ਉੱਪਰ ਬੇਰਹਿਮੀ ਨਾਲ ਕੀਤੇ ਗਏ ਅੱਤਵਾਦੀ ਹਮਲੇ ਦੇ ਵਿਰੋਧ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ […]

Continue Reading

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 162606 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 349.67 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 162606 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਕਿਸਾਨਾਂ ਦੀ ਫ਼ਸਲ  ਖ਼ਰੀਦਣ ਤੋਂ ਬਾਅਦ […]

Continue Reading