ਬੀਬੀ ਅਮਨਪ੍ਰੀਤ ਕੌਰ ਵੱਲੋਂ ਐਚਐਸਜੀਐਮਸੀ ਦੀ ਨਿਰਵਿਰੋਧ ਮੈਂਬਰ ਚੁਣੇ ਜਾਣ ਦੀ ਖ਼ੁਸ਼ੀ ‘ਚ ਸ਼ੁਕਰਾਨਾਂ ਸਮਾਗਮ ਤੇ ਭੋਗ ਮੌਕੇ ਬਾਬਾ ਗੁਰਪ੍ਰੀਤ ਸਿੰਘ ਜੀ ਕੈਲੀਫੋਨੀਆਂ ਨੇ ਕਥਾ ਰਾਹੀਂ ਹਾਜ਼ਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਬੀਬੀ ਅਮਨਦੀਪ ਕੌਰ ਵੱਲੋਂ ਐਚਐਸਜੀਐਮਸੀ ਦੀ ਨਿਰਵਿਰੋਧ ਮੈਂਬਰ ਚੁਣੇ ਜਾਣ ਦੀ ਖ਼ੁਸ਼ੀ ਵਿੱਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੰਤ ਗੁਰਪ੍ਰੀਤ ਸਿੰਘ ਜੀ ਉਦਾਸੀ ਮੁਖੀ ਇੰਟਰਨੈਸ਼ਨਲ ਉਦਾਸੀਨ ਟਕਸਾਲ ਕੈਲੀਫੋਰਨੀਆ ਵਾਲੇ ਪਹੁੰਚੇ ਅਤੇ ਗੁਰਬਾਣੀ ਕਥਾ ਵਿਚਾਰ ਕੀਤਾ, ਇਸ ਮੌਕੇ ਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਸੋ […]
Continue Reading

