ਆਈ.ਏ.ਐੱਸ. ਅਧਿਕਾਰੀ ਹਰਜਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ ਸੰਭਾਲਿਆ
ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ ) – 2020 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਰਜਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਵੱਜੋਂ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਉਪਰੰਤ ਹਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਿਕ ਜ਼ਿਲ੍ਹੇ […]
Continue Reading

