3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ‘ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਮ ਮੀਰ ਤੇ ਹੋਰ ਅਧਿਕਾਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਬਟਾਲਾ, ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10 […]
Continue Reading

