ਜ਼ਿਲੇ ਦੇ 117 ਸਕੂਲਾਂ ਦੇ ਅਧਿਆਪਕਾਂ ਦੀ ਬਿਜਨਸ ਬਲਾਸਟਰ ੳਰੀਐਂਟੇਸ਼ਨ ਕਰਵਾਈ-ਪੁਰੇਵਾਲ
ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ , ਜਿਸ ਤਹਿਤ ਹੁਣ ਪੂਰੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿੱਚ 10+1 ਅਤੇ 10+2 ਵਿੱਚ ਪੜਦੇ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ ਗਈ ਹੈ । ਜ਼ਿਲਾਂ […]
Continue Reading

