ਡੀਏਪੀ ਖਾਦ ਦੀ ਜਮ੍ਹਾਖੋਰੀ ਨਾ ਕਰਨ ਖਾਦ ਵਿਕਰੇਤਾ

ਕਿਸਾਨ ਡੀ ਏ ਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕਰਨ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਮੁਹਈਆ ਕਰਵਾਉਣ ਦੇ ਮੰਤਵ ਨਾਲ ਖੇਤੀ ਸਮੱਗਰੀ ਵਿਕਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਿਤ ਦੁਕਾਨਾਂ ਅਤੇ ਗੋਦਾਮਾਂ ਦੀ ਖੇਤੀਬਾੜੀ ਵਿਭਾਗ ਦੀਆਂ […]

Continue Reading

ਖਰਚਾ ਆਬਜ਼ਰਵਰ ਪੀ. ਪਚਿਯੱਪਨ ਦੀ ਮੌਜੂਦਗੀ ਵਿੱਚ ਚੋਣ ਉਮੀਦਵਾਰਾਂ ਦੇ ਦੂਜੀ ਵਾਰ ਖਰਚਾ ਰਜਿਸਟਰ ਚੈੱਕ ਕੀਤੇ

16 ਨਵੰਬਰ ਨੂੰ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਦੁਬਾਰਾ ਖਰਚਾ ਰਜਿਸਟਰ ਚੈੱਕ ਕੀਤੇ ਜਾਣਗੇ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਖਰਚਾ ਆਬਜ਼ਰਵਰ ਪੀ. ਪਚਿਯੱਪਨ ਦੀ ਹਾਜ਼ਰੀ ਵਿੱਚ ਡੇਰਾ ਬਾਬਾ ਨਾਨਕ, ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਦੇ ਅੱਜ ਦੂਜੀ ਵਾਰ ਖਰਚਾ ਰਜਿਸਟਰ ਚੈੱਕ ਕੀਤੇ ਗਏ। ਇਸ ਮੌਕੇ ਸਹਾਇਕ ਖਰਚਾ ਆਬਜ਼ਰਵਰ ਸਤਬੀਰ ਸਿੰਘ ਵੀ ਮੋਜੂਦ ਸਨ।ਸਥਾਨਕ ਪੰਚਾਇਤ ਭਵਨ ਵਿਖੇ […]

Continue Reading

ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

ਕਿਸਾਨ ਪਰਾਲੀ ਨੂੰ ਖੇਤ ਦੇ ਇਕ ਪਾਸੇ ਜੋੜ ਕਿ ਪਸ਼ੂਆਂ ਦੇ ਸੁੱਕੇ ਚਾਰੇ ਵਜੋਂ ਵਰਤਣ ਗੁਰਦਾਸਪੁਰ, 9 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਬੱਕਰੀ ਫਾਰਮਿੰਗ ਸਬੰਧੀ ਟ੍ਰੇਨਿੰਗ ਆਯੋਜਿਤ

ਗੁਰਦਾਸਪੁਰ, 8 ਨਵੰਬਰ (‌ ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵੱਲੋਂ ਬੱਕਰੀ ਫਾਰਮਿੰਗ ਸਬੰਧੀ 5 ਦਿਨਾ ਦਾ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਗੁਰਦਾਸਪੁਰ ਦੇ 50 ਸਿੱਖਿਆਰਥੀਆਂ ਨੇ ਭਾਗ ਲਿਆ ਅਤੇ ਸਿਖਲਾਈ ਪ੍ਰਾਪਤ ਕੀਤੀ। ਇਸ ਸਿਖਲਾਈ ਪ੍ਰੋਗਰਾਮ ਵਿੱਚ ਡਾ.ਅੰਕੁਸ਼ ਪਰੋਚ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਸਿਖਿਆਰਥੀਆਂ ਨੂੰ ਬੱਕਰੀਆਂ ਦੇ […]

Continue Reading

ਖਾਦ ਡੀਲਰਾਂ ਦੀ ਉਡਣ ਦਸਤੇ ਵੱਲੋਂ ਅਚਨਚੇਤ ਚੈਕਿੰਗ-ਖਾਦ, ਬੀਜ ਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਕੀਤਾ ਚੈੱਕ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆ ਦਾ ਸਟਾਕ ਅਤੇ ਰਿਕਾਰਡ ਚੈਕ ਕੀਤਾ।ਇਸ ਮੌਕੇ ਡਾ. ਸੁਰਿੰਦਰਪਾਲ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ […]

Continue Reading

ਜਨਰਲ, ਪੁਲਿਸ ਤੇ ਖਰਚਾ ਆਬਜਰਵਰਾਂ ਵੱਲੋਂ ਸੁਰੱਖਿਆਂ ਪ੍ਰਬੰਧਾਂ ਨੂੰ ਲੈ ਕੇ ਚੋਣ ਅਧਿਕਾਰੀਆਂ ਨਾਲ ਮੀਟਿੰਗ

ਫਲਾਇੰਗ ਸਕੈਅਡ ਅਤੇ ਸਟੈਟਿਕ ਸਰਵੇਲੰਸ ਟੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ, ਅਜੈ ਸਿੰਘ ਤੋਮਰ, ਪੁਲਿਸ ਅਬਜਰਵਰ ਅਨਬੁਰਾਜ਼ਨ ਕੇ.ਕੇ.ਐੱਨ. ਅਤੇ ਖਰਚਾ ਅਬਜਰਵਰ, ਪੀ.ਪੱਚਾਯੱਪਨ ਵੱਲੋਂ ਸੁਰੱਖਿਆ ਪ੍ਰਬੰਧਾ ਨੂੰ ਮੁੱਖ ਰੱਖਦਿਆਂ ਚੋਣ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ […]

Continue Reading

ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਸੈਰ ਸਪਾਟਾ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ- ਨਿਰਦੇਸ਼ਾਂ ਹੇਠ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੋਈ।ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਅਤੇ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਐਸ.ਡੀ.ਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ, […]

Continue Reading

ਜਿਮਨੀ ਚੋਣ, ਡੇਰਾ ਬਾਬਾ ਨਾਨਕ, ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ – ਜ਼ਿਲ੍ਹਾ ਚੋਣ ਅਧਿਕਾਰੀ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਜਿਮਨੀ ਚੋਣ, ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ’ਚ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ ਅਤੇ ਜ਼ਿਮਨੀ ਚੋਣ ਕਰਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਾਕਾਰਾਂ ਨਾਲ ਗੱਲ ਬਾਤ ਕਰਦਿਆ ਕੀਤਾ। […]

Continue Reading

ਸ੍ਰੀ ਅਚਲੇਸ਼ਵਰ ਧਾਮ ਦੀ ਦਸਵੀਂ ਵਾਲੇ ਦਿਨ 11 ਨਵੰਬਰ ਨੂੰ ਸਬ-ਡਿਵੀਜਨ ਬਟਾਲਾ ਵਿਖੇ ਲੋਕਲ ਛੁੱਟੀ ਹੋਵੇਗੀ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸ੍ਰੀ ਅਚਲੇਸ਼ਵਰ ਧਾਮ ਵਿਖੇ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਅਚਲੇਸ਼ਵਰ ਧਾਮ ਬਟਾਲਾ ਦੀ ਦਸਵੀਂ ਤੇ 11 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ […]

Continue Reading