ਗੁਰਦਾਸਪੁਰ ਪੁਲਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ-ਐਸ ਐਸ ਪੀ

ਐਸ. ਐਸ.ਪੀ, ਹਰੀਸ਼ ਦਯਾਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਹਰੀਸ਼ ਦਯਾਮਾ, ਐਸ. ਐਸ. ਪੀ , ਗੁਰਦਾਸਪੁਰ ਨੇ ਕਿਹਾ ਕਿ ਗੁਰਦਾਸਪੁਰ ਪੁਲਸ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਅੱਜ, ਉਹ ਆਪਣੇ ਦਫਤਰ ਵਿੱਚ ਆਏ ਲੋਕਾਂ ਦੀਆਂ […]

Continue Reading

ਲਿਬਰੇਸ਼ਨ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੀ ਸਰਗਰਮ ਹਮਾਇਤ ਕਰੇਗੀ-ਬੱਖਤਪੁਰਾ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਪੰਜਾਬ ਸੂਬੇ ਦੀ ਉਚਤਮ ਸਟੈਂਡਿੰਗ ਕਮੇਟੀ ਨੇ ਆਪਣੀ ਆਨ ਲਾਈਨ ਮੀਟਿੰਗ ਕਰਕੇ ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਗਰਮ ਹਮਾਇਤ ਕਰ ਕਰਨ ਦਾ ਫੈਸਲਾ ਲਿਆ ਹੈ।ਇਸ ਸਬੰਧੀ ਅੱਜ ਬਟਾਲਾ ਪਾਰਟੀ ਦਫਤਰ ਵਿਖੇ ਮਾਝਾ ਦੁਆਬਾ ਪਾਰਟੀ ਕਮੇਟੀ ਦੀ ਮੀਟਿੰਗ ਸੁਖਦੇਵ ਸਿੰਘ […]

Continue Reading

ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਲੋੜ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਕਈ ਐਮ ਐਲ ਏ ਤੇ ਹੋਰ ਪੁਲਸ ਅਧਿਕਾਰੀਆਂ ਦੀਆਂ ਡਰੱਗ ਮਾਮਲੇ ਤੇ ਕਈ ਹੋਰ ਗੈਰ ਕਾਨੂੰਨੀ ਧੰਦਿਆਂ ‘ਚ ਸ਼ਾਮਲ ਹੋਣ ਦੀਆਂ ਖਬਰਾਂ ਪੜ੍ਹਨ ਸੁਣਨ ਨੂੰ ਮਿਲਦੀਆਂ ਸਨ,ਪਰ ਹੁਣ ਤਾਜ਼ੀ ਤੇ ਸਭ ਨੂੰ ਹੈਰਾਨ ਕਰਨ ਵਾਲੀ ਖ਼ਬਰ ਕਾਂਗਰਸ ਪਾਰਟੀ ਦੀ ਫਿਰੋਜ਼ਪੁਰ ਦਿਹਾਤੀ ਤੋਂ 2012 ਤੋਂ ਲੈਕੇ 2017 ਤੱਕ ਰਹਿ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਹੋਈ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)— ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ-10 ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 2024 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ […]

Continue Reading

ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖ਼ਬਰਾਂ ’ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ ਉਮਾ ਸ਼ੰਕਰ ਗੁਪਤਾ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਦਾ ਦੌਰਾਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅੱਜ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਦੀ ਟੀਮ ਨੂੰ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ […]

Continue Reading

ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ

ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– 13 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਂਣ ਡੇਰਾ ਬਾਬਾ ਨਾਨਕ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ […]

Continue Reading

ਵਾਤਾਵਰਨ ਨੂੰ ਸਾਫ-ਸੁੱਥਰਾ ਰੱਖਣ ਵਿੱਚ ਬੇਲਰ ਨਿਭਾ ਰਹੇ ਅਹਿਮ ਭੂਮਿਕਾ

ਕਲਾਨੌਰ ਦੇ ਵੱਖ-ਵੱਖ ਪਿੰਡਾਂ ਇੱਕੋਂ ਦਿਨ ਵਿੱਚ ਬੇਲਰਾਂ ਰਾਹੀ 73 ਏਕੜ ਪਰਾਲੀ ਕੀਤੀ ਇਕੱਠੀਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਯੋਗ ਢੰਗ ਨਾਲ ਨਾੜ/ਪਰਾਲੀ ਇਕੱਠੀ (ਗੱਠਾਂ) ਕੀਤੀ […]

Continue Reading

ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ 27 ਅਕਤੂਬਰ ਨੂੰ ਵਾਰਡਰ ਅਤੇ ਮਾਰਟਨ ਦੀ ਭਰਤੀ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਜਿਲਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ 27 ਅਕਤੂਬਰ 2024 ਨੂੰ ਪਾਬੰਦੀ ਲਗਾਉਣ […]

Continue Reading

ਪੰਜ ਉਮੀਦਵਾਰਾਂ ਆਪਣੇ ਨਾਮਜ਼ਦਗੀ ਪੱਤਰ ਭਰੇ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)— ਵਿਧਾਨ ਸਭਾ ਚੋਣ ਹਲਕਾ 010- ਡੇਰਾ ਬਾਬਾ ਨਾਨਕ ਦੀ ਉਪ ਚੋਣ -2024 ਲਈ ਅੱਜ 5 ਉਮੀਦਵਾਰਾਂ ਵੱਲ਼ੋਂ ਆਪਣੇ ਕਾਗਜ਼ ਭਰੇ ਗਏ । ਉਪ ਮੰਡਲ ਮੈਜਿਸਟਰੇਟ-ਕਮ- ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ 010-ਡੇਰਾ ਬਾਬਾ ਨਾਨਕ, ਰਾਜਪਾਲ ਸਿੰਧ ਸੇਖੋਂ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਵੱਲ਼ੋਂ ਗੁਰਦੀਪ ਸਿੰਘ ਤੇ ਮਨਰੂਪ ਸਿੰਘ, ਭਾਰਤੀਆ ਜਨਤਾ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ

ਕਿਸਾਨਾਂ ਨੂੰ 285 ਕਰੋੜ 85 ਲੱਖ ਰੁਪਏ ਦੀ ਕੀਤੀ ਅਦਾਇਗੀਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 44 ਫੀਸਦ ਫਸਲ ਦੀ ਹੋਈ ਚੁਕਾਈ-ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ […]

Continue Reading