ਮੁਅੱਤਲ ਕੀਤੇ ਮੁਲਾਜ਼ਮਾਂ ਦੀ ਬਹਾਲੀ ਲਈ ਸੰਯੁਕਤ ਸੰਘਰਸ਼ ਕਮੇਟੀ ਪਾਵਰਕਾਮ ਵੱਲੋਂ ਕੀਤੀ ਗਈ ਰੋਸ਼ ਰੈਲੀ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਅੱਜ ਸਬ ਡਵੀਜ਼ਨ ਸ਼ਹਿਰੀ ਗੁਰਦਾਸਪੁਰ ਵਿੱਚ ਮੁਅੱਤਲ ਕੀਤੇ ਮੁਲਾਜ਼ਮਾਂ ਦੀ ਬਹਾਲੀ ਲਈ ਸੰਯੁਕਤ ਸੰਘਰਸ਼ ਕਮੇਟੀ ਪਾਵਰਕਾਮ ਗੁਰਦਾਸਪੁਰ ਵੱਲੋਂ ਰੋਸ਼ ਰੈਲੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 11 ਦਸੰਬਰ ਦਿਨ ਐਤਵਾਰ ਨੂੰ ਪਿੰਡ ਕੋਟਲੀ ਸ਼ਾਹਪੁਰ ਵਿਖੇ ਖੱਪਤਕਾਰ ਵੱਲੋਂ ਪ੍ਰਾਈਵੇਟ ਮਜ਼ਦੂਰਾਂ ਵੱਲੋਂ ਤਬਾਦਲਾ ਕੀਤਾ ਜਾ ਰਿਹਾ ਸੀ। ਜੇਈ ਨੇ ਸਟਾਫ਼ ਸਮੇਤ ਮੌਕੇ […]

Continue Reading

‘ਆਪ’ ਸਰਕਾਰ ਦਾ ਇਸ਼ਤਿਹਾਰਾਂ ਰਾਹੀਂ ਮੀਡੀਆ ‘ਤੇ ਕੰਟਰੋਲ ਸ਼ਰਮਨਾਕ: ਬਾਜਵਾ

ਮੀਡੀਆ ਤੋਂ ਤੁਹਾਡੇ ਮਾੜੇ ਸ਼ਾਸਨ ਦੀ ਪਰਸ਼ੰਸਾ ਦੀ ਉਮੀਦ ਨਾ ਕਰੋ। ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਇਸ਼ਤਿਹਾਰਾਂ ਦੀ ਵੰਡ ਨੂੰ ਰੋਕ ਕੇ ਮੀਡੀਆ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਮੀਡੀਆ […]

Continue Reading

ਅਸਫ਼ਲ ‘ਦਿੱਲੀ ਮਾਡਲ’ ਦੇ ਪ੍ਰਚਾਰ ਲਈ ‘ਆਪ’ ਨੇ ‘ਪੰਜਾਬ ਮਾਡਲ’ ਦੀਆਂ ਪ੍ਰਾਪਤੀਆਂ ਨੂੰ ਬਦਨਾਮ ਕੀਤਾ – ਬਾਜਵਾ

‘ਆਪ’ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਕੰਮ ਅਤੇ ਪ੍ਰਾਪਤੀਆਂ ਨੂੰ ਅਨੈਤਿਕ ਤੌਰ ‘ਤੇ ਆਪਣੇ ਹੱਥਾਂ ਵਿੱਚ ਲਿਆ ਹੈ। ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)—ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਹੁਣ ਤਕ ਪੰਜਾਬ ਮਾਡਲ ਅਤੇ ਕਾਂਗਰਸ ਦੀਆਂ […]

Continue Reading

ਜ਼ਮੀਨ ਦੀ ਹੋਈ ਨਿਸ਼ਾਨਦੇਹੀ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਵਾਇਆ ਜਾਵੇ-ਬਖਤਪੁਰਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆ ਦਾ ਇੱਕ ਵਫਦ ਸੁਖਦੇਵ ਸਿੰਘ ਭਾਗੋਕਾਵਾਂ, ਮੱਖਣ ਸਿੰਘ ਕੁਹਾੜ, ਗੁਰਦੀਪ ਸਿੰਘ ਮੁਸਤਫਾਬਾਦ ਅਤੇ ਤ੍ਰਿਲੋਕ ਸਿੰਘ ਦੀ ਅਗਵਾਈ ਵਿੱਚ‌ ਐਸ ਐਸ ਪੀ ਗੁਰਦਾਸਪੁਰ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਤਹਿਸੀਲ ਕਲਾਨੌਰ ਦੇ ਪਿੰਡ ਬੱਖਤਪੁਰ ਵਿਚ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਜ਼ਮੀਨ ਦੀ ਹੋਈ ਨਿਸ਼ਾਨਦੇਹੀ ਨੂੰ ਜ਼ਮੀਨੀ […]

Continue Reading

ਵੈਬਸਾਇਟ ਅਤੇ ਸਾਫਟਵੇਅਰ ਤਿਆਰ ਕਰਵਾਓ, 10 ਪ੍ਰਤੀਸ਼ਤ ਡਿਸਕਾਊਂਟ ਪਾਓ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ. ਕੰਪਨੀ ਸੀ.ਬੀ.ਏ ਇੰਨਫੋਟੈਕ ਦੇ ਐਮ.ਡੀ. ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਕ੍ਰਿਸਮਸ ਦੇ ਤਿਉਹਾਰ ਸਬੰਧੀ ਸੀ.ਬੀ.ਏ ਇੰਨਫੋਟੈਕ ਵਲੋਂ ਵੈਬਸਾਇਟ ਅਤੇ ਸਾਫਟਵੇਅਰ ਤਿਆਰ ਕਰਵਾਉਣ ’ਤੇ 10 ਪ੍ਰਤੀਸ਼ਤ ਡਿਸਕਾਊਂਟ ਦਿੱਤਾ ਜਾਵੇਗਾ। ਇੰਜੀ.ਸੰਦੀਪ ਕੁਮਾਰ ਨੇ ਅੱਗੇ ਦੱਸਿਆ ਅੱਜ ਦਾ ਯੁੱਗ ਡਿਜੀਟਲ ਯੁੱਗ ਹੈ। ਹਰੇਕ ਵਿਅਕਤੀ ਸੋਸ਼ਲ ਮੀਡੀਆ ਨਾਲ ਜੁੜਿਆ […]

Continue Reading

ਡੇਰਾ ਬਾਬਾ ਨਾਨਕ ਵਿਖੇ ਮਿਸ਼ਨ ‘ਅਬਾਦ’ ਤਹਿਤ ਲੱਗੇ ਵਿਸ਼ੇਸ਼ ਕੈਂਪ ਵਿੱਚ 485 ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ

ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਸਰਹੱਦੀ ਖੇਤਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀ ਸਰਹੱਦੀ ਪੱਟੀ ਦੇ ਪਿੰਡਾਂ ਦਾ ਵੀ ਕੀਤਾ ਜਾਵੇਗਾ ਸਰਬਪੱਖੀ ਵਿਕਾਸ – ਡਿਪਟੀ ਕਮਿਸ਼ਨਰ ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ […]

Continue Reading

ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 25 ਦਸੰਬਰ ਤੱਕ ਗੁਡ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।   ‘ਗੁਡ ਗਵਰਨੈਂਸ ਹਫ਼ਤੇ’ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਪੰਜਾਬ ਦੇ ਕੈਬਨਿਟ ਵਜ਼ੀਰ ਲਾਲ ਚੰਦ ਕਟਾਰੂਚੱਕ ਨੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਾਮਰੇਡ ਸੰਤੋਖ ਸਿੰਘ 16 ਤੋ 20 ਦਸੰਬਰ ਅਲਾਪੂਜਾ (ਕੇਰਲਾ) ਵਿਖੇ ਮਜ਼ਦੂਰਾਂ ਦੀ ਸ਼ੑੋਮਣੀ ਜਥੇਬੰਦੀ “ਆਲ ਇੰਡੀਆ ਟਰੇਡ ਯੂਨੀਅਨ ਕਾਂਗਰਸ (ਏਟਕ) ਦੀ 42 ਵੀ ਕੌਮੀ ਕਾਨਫਰੰਸ ਵਿੱਚ ਸਾਮਲ ਹੋਣ ਲਈ ਗਏ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਿੱਤੀ ਜਾ ਰਹੀ ਹੈ ਫਸਟ ਏਡ ਦੀ ਟਰੇਨਿੰਗ

ਸਕੱਤਰ ਰਾਜੀਵ ਕੁਮਾਰ ਨੇ ਨੌਜਵਾਨਾਂ ਨੂੰ ਫਸਟ ਏਡ ਦੇ ਅਹਿਮ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜਿ਼ਲ੍ਹਾ ਰੈਡ ਕਰਾਸ/ਸੈਟ ਜ਼ੋਨ ਕੇਂਦਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਰੈਡ ਕਰਾਸ ਦਫ਼ਤਰ ਵਿਚ ਬੱਚਿਆ ਨੂੰ ਫਸਟ ਏਡ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ। ਇਹ ਟਰੇਨਿੰਗ ਜ਼ਿਲ੍ਹਾ ਰੈਡ […]

Continue Reading