ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ
ਗੁਰਦਾਸਪੁਰ,16 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਉਲੰਪਿਕਸ ਖੇਡ ਮੁਕਾਬਲੇ 2026 ਕਰਵਾਏ ਗਏ। ਜ਼ਿਲ੍ਹਾ ਪ੍ਰੋਗਰਾਮ ਦੀ ਥੀਮ ‘ਪਲੇਅ ਲਰਨ ਗ੍ਰੋ ‘ (ਖੇਡਾਂ ਸਿੱਖੋ ਵੱਧੋ ) ਇਸ ਦਾ ਮੁੱਖ ਉਦੇਸ਼ 3 ਤੋ 6 ਸਾਲ ਦੇ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਖੇਡ ਗਤੀਵਿਧੀਆ ਨੂੰ ਉਤਸ਼ਾਹਿਤ ਕਰਨਾ ਸੀ। […]
Continue Reading

