ਰਮਨ ਬਹਿਲ ਨੇ ਗੁਰਦਾਸਪੁਰ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ
ਸੜਕਾਂ ਦੀ ਮੁਰੰਮਤ ਉੱਪਰ 1.57 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਰਮਨ ਬਹਿਲ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ-ਮੁਕੇਰੀਆ ਰੋਡ ਤੋਂ ਭੁਲੇਚੱਕ, ਗੁਰਦਾਸਪੁਰ- ਮੁਕੇਰੀਆਂ ਰੋਡ ਤੋ ਪੰਧੇਰ ਅਤੇ ਗੁਰਦਾਸਪੁਰ-ਡੇਰਾ ਬਾਬਾ ਨਾਨਕ ਰੋਡ ਤੋਂ ਮੰਗਲ ਸੈਨ ਤੱਕ ਸੰਪਰਕ […]
Continue Reading

