ਬਾਬਾ ਗੁੱਜਾ ਪੀਰ ਜੀ ਦੀ ਯਾਦ ਵਿੱਚ ਪਿੰਡ ਵਰਸੋਲਾ ਵਿਖੇ ਕਰਵਾਇਆ ਗਿਆ 62ਵਾਂ ਸਲਾਨਾ ਸੱਭਿਆਚਾਰਕ ਮੇਲਾ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਛਿੰਝਾਂ, ਤੀਆਂ ਅਤੇ ਸੱਭਿਆਚਾਰਕ ਮੇਲੇ ਰੰਗਲੇ ਪੰਜਾਬ ਦੇ ਖ਼ੂਬਸੂਰਤ ਰੰਗ – ਕੈਬਨਿਟ ਮੰਤਰੀ ਬਰਿੰਦਰ ਗੋਇਲ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਬਾਬਾ ਗੁੱਜਾ ਪੀਰ ਮੇਲਾ ਕਮੇਟੀ ਅਤੇ ਪਿੰਡ ਵਰਸੋਲਾ ਦੇ ਸਮੂਹ ਵਸਨੀਕਾਂ ਵੱਲੋਂ ਆਪਣੇ ਪਿੰਡ ਵਿੱਚ 62ਵਾਂ ਸਲਾਨਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਦੋ ਦਿਨ ਚੱਲੇ ਇਸ […]
Continue Reading

