ਜਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਵੱਲੋਂ ਇੱਕ ਕੇਸ ਫੈਸਲਾ ਕਰਦਿਆਂ ਅਪਰਾਧੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ
ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ ) -ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਅੱਜ ਇੱਕ ਕਤਲ ਕੇਸ ਦਾ ਫੈਸਲਾ ਕਰਕੇ ਅਪਰਾਧੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਕੇਸ ਐਫ.ਆਈ.ਆਰ ਨੰਬਰ 05 ਮਿਤੀ 18.01.2019, ਅਧੀਨ ਧਾਰਾ 302,34 ਆਈ.ਪੀ.ਸੀ., ਧਾਰਾ 25 ਅਤੇ 27 ਆਰਮਸ ਐਕਟ, 1959, ਥਾਣਾ ਡੇਰਾ ਬਾਬਾ ਨਾਨਕ ਦਾ ਸੀ। ਇਸ […]
Continue Reading

