ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ

ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲਦੀਆਂ ਸਿਹਤ ਸੇਵਾਵਾਂ ਦੀ ਜਾਂਚ ਕਰਦਿਆਂ ਓ.ਪੀ.ਡੀ., ਐਮਰਜੈਂਸੀ ਸਮੇਤ ਵੱਖ-ਵੱਖ ਵਾਰਡਾਂ, ਟੈੱਸਟ […]

Continue Reading

ਹੰਗਾਮੀ ਹਾਲਾਤ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ

ਕਿਹਾ, ਸੰਕਟ ਦੀ ਘੜੀ ‘ਚ ਸਮਰਪਣ, ਹਿੰਮਤ ਅਤੇ ਅਨੁਸ਼ਾਸਨ ਦਾ ਕੀਤਾ ਗਿਆ ਵਿਲੱਖਣ ਪ੍ਰਦਰਸ਼ਨ ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ) – ਦੇਸ਼ ਦੀ ਸਰਹੱਦ ‘ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਜੰਗ ਵਰਗੇ ਮਾਹੌਲ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਲਈ ਅੱਜ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ […]

Continue Reading

41ਵੇਂ ਘੱਲੂਘਾਰਾ ਦਿਵਸ ਮੌਕੇ ਪ੍ਰਧਾਨ ਧਾਮੀ ਵੱਲੋਂ ਨਿਭਾਈ ਭੂਮਿਕਾ ਕਰਕੇ ਪਹਿਲੀ ਵਾਰ ਅਕਾਲ ਤਖ਼ਤ ਸਾਹਿਬ ਤੇ ਕੌਮ ਦੀ ਇੱਕਜੁੱਟਤਾ ਵੇਖਣ ਨੂੰ ਮਿਲੀ,ਪਰ ਅਕਾਲ ਤਖ਼ਤ ਦੀ ਫ਼ਸੀਲ ਤੋਂ ਕੌਮ ਦੇ ਨਾਂ ਜਥੇਦਾਰ ਵੱਲੋਂ ਸੁਦੇਸ਼ ਨਾਂ ਪੜਨਾ ਮੱਦਭਾਗੀ ਘਟਨਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– 41 ਵੇ ਘੱਲੂਘਾਰੇ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕੌਮ ਦੇ ਨਾਂ ਸੁਦੇਸ਼ ਨਾਂ ਜਾਰੀ ਕਰਨ ਦੇ ਮੁੱਖ ਦੋਸ਼ੀ ਬਾਦਲ ਕੇ ਜਿੰਨਾ ਨੂੰ ਸਿੱਖ ਕੌਮ ਕਦੇ ਨਹੀਂ ਬਖਸ਼ੇਗੀ,ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ […]

Continue Reading

ਦਸਵੀਂ ਦਾ ਸ਼ੁੱਭ ਦਿਹੜਾ ਇਤਿਹਾਸਕ ਗੁਰਦੁਆਰੇ ਸ੍ਰੀ ਕਿਰਪਾਨ ਭੇਂਟ ਸਾਹਿਬ ਵਿਖੇ ਮੁੱਖ ਪ੍ਰਬੰਧਕ 96 ਕਰੌੜੀ ਜਥੇਦਾਰ ਬਾਬਾ ਸਰਵਣ ਸਿੰਘ ਰਸਾਲਦਾਰ ਬੁਢਾ ਦਲ ਦੀ ਅਗਵਾਈ ‘ਚ ਮਨਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਹਰ ਮਹੀਨੇ ਦੀ ਦਸਵੀਂ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਮੁੱਖ ਪ੍ਰਬੰਧਕ 96 ਕਰੋੜੀ […]

Continue Reading

42ਵਾਂ ਸਲਾਨਾ ਗੁਰਮਤਿ ਸਮਾਗਮ 8 ਜੂਨ ਨੂੰ ਛਾਉਣੀ ਰੋਡ ਨੇੜੇ ਰੇਲਵੇ ਫਾਟਕ ਪਿੰਡ ਝਾਂਡੇ ਲੁਧਿਆਣਾ ਵਿਖੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ- ਸੰਤ ਰੇਸ਼ਮ ਸਿੰਘ ਚੱਕਪੱਖੀ

ਲੁਧਿਆਣਾ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– 42 ਵਾਂ ਸਲਾਨਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਵਾਲਿਆਂ ਦੀ ਦੇਖ ਰੇਖ ਦੇ ਨਾਲ ਨਾਲ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 8 ਜੂਨ ਦਿਨ ਐਤਵਾਰ ਛਾਉਣੀ ਰੋਡ ਪਿੰਡ ਝਾਂਡੇ ਲੁਧਿਆਣਾ ਵਿਖੇ ਬਹੁਤ ਹੀ ਸ਼ਰਧਾ […]

Continue Reading

ਸ਼ਹੀਦ ਭਾਈ ਦਲਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ ਪਿੰਡ ਹਰੜ ਖੁਰਦ ਨੇੜੇ ਅਜਨਾਲਾ ਵਿਖੇ ਸ਼ਰਧਾ ਭਾਵਨਾਵਾਂ ਨਾਲ ਮਨਾਈ, ਜਥੇਦਾਰ ਗੜਗੱਜ ਨੇ ਵੀ ਹਾਜ਼ਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 5 ਜੂਨ (ਸਰਬਜੀਤ ਸਿੰਘ)–ਸਹੀਦ ਭਾਈ ਦਲਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ ਅੱਜ ਪਿੰਡ ਹਰੜ ਖੁਰਦ ਨੇੜੇ ਅਜਨਾਲਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਲਾਡਲੀਆਂ ਨਿਹੰਗ ਫੌਜ਼ਾਂ ਵੱਲੋਂ ਮੁਹੱਲਾ ਖੇਡਿਆ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ […]

Continue Reading

ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਕਿਸਾਨ ਨੁੰ ਛਾਂਦਾਰ ਬੂਟੇ ਲਾਉਣੇ ਚਾਹੀਦੇ : ਮੁੱਖ ਖੇਤੀਬਾੜੀ ਅਫ਼ਸਰ

ਪਿੰਡ ਕਲੀਜਪੁਰ ਵਿੱਚ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ)–  ਵਿਸ਼ਵ ਵਾਤਾਵਰਣ ਦਿਵਸ ਮੌਕੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਵੱਖ ਪਿੰਡਾਂ ਵਿਚ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਨਾਂ ਕੈਂਪਾਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖ਼ੇਤੀਬਾੜੀ ਅਧਿਕਾਰੀਆਂ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਵਿਸ਼ਵ ਦਾ ਵਾਤਾਵਰਣ ਬਚਾਉਣ ਲਈ ਗੁਰੂ ਸਾਹਿਬ ਦੀ ਬਾਣੀ ਨੂੰ ਜੀਵਨ ਵਿੱਚ ਢਾਲਣਾ ਹੋਵੇਗਾ – ਮਾਹਿਰਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ ) – ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਤੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਮਾਹਿਰਾਂ ਨੇ ਧਰਤੀ ਨੂੰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਆਪਣੀ ਆਪਣੀ ਵਿਚਾਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਗੁਰਦਾਸਪੁਰ ਦੇ ਪਿੰਡ ਗਜ਼ਨੀਪੁਰ, ਤਤਲੇ, ਕੋਟ ਮੋਹਨ ਲਾਲ, ਪੂਰੋਵਾਲ ਅਰਾਈਆਂ ਵਿੱਚ ਕੀਤੀਆਂ ਮੀਟਿੰਗਾਂ

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ – ਰਮਨ ਬਹਿਲਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ)– – ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ […]

Continue Reading

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦਾ ਮੁਲਾਂਕਣ ਕੀਤਾ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਲਈ ਲੈਬ ਟੈੱਸਟਾਂ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੇ ਮੁਲਾਂਕਣ ਲਈ ਅੱਜ ਜ਼ਿਲ੍ਹਾ ਸਿਹਤ ਸੋਸਾਇਟੀ ਗੁਰਦਾਸਪੁਰ ਦੇ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸ ਜਰੀਏ ਆਨ-ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ […]

Continue Reading