ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਕਾਮਯਾਬ ਕਰਨ ਲਈ ਦੁਕਾਨਦਾਰਾਂ ਦਾ ਸਹਿਯੋਗ ਮੰਗਿਆ
ਦੁਕਾਨਦਾਰਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਅੱਗੇ ਤੋਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਅੱਜ ਆਪਣੇ ਦਫ਼ਤਰ ਵਿਖੇ ਗੁਰਦਾਸਪੁਰ ਸ਼ਹਿਰ ਦੇ ਦੁਕਾਨਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। […]
Continue Reading

