ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ, ਆਈ.ਏ.ਐੱਸ. ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਝਗੜਾ ਰਹਿਤ ਇੰਤਕਾਲਾਂ ਦਾ ਫ਼ੈਸਲਾ 45 ਦਿਨਾਂ ਦੇ ਅੰਦਰ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਆਈ.ਏ.ਐੱਸ. ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਫ਼ਤਰਾਂ ਵਿੱਚ ਕੰਮ ਕਰਵਾਉਣ […]

Continue Reading

ਆਈ.ਏ.ਐੱਸ. ਅਧਿਕਾਰੀ ਹਰਜਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ ਸੰਭਾਲਿਆ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ ) – 2020 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਰਜਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਵੱਜੋਂ ਅਹੁੱਦਾ ਸੰਭਾਲ ਲਿਆ ਹੈ। ਅਹੁੱਦਾ ਸੰਭਾਲਣ ਉਪਰੰਤ ਹਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਮੁਤਾਬਿਕ ਜ਼ਿਲ੍ਹੇ […]

Continue Reading

ਭਗਵੰਤ ਮਾਨ ਸਰਕਾਰ ਨੇ 32 ਮਹੀਨਿਆਂ ਦੇ ਕਾਰਜਕਾਲ ਵਿੱਚ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਇਤਿਹਾਸ ਸਿਰਜਿਆ ਹੈ। ਨੌਜਵਾਨਾਂ ਨੂੰ ਰੁਜ਼ਗਾਰ ਮਿਲਣ ਨਾਲ ਜਿੱਥੇ ਨੌਜਵਾਨਾਂ ਵਿੱਚ ਬਾਹਰ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ […]

Continue Reading

ਪ੍ਰਦਰਸ਼ਨਕਾਰੀ ਕਿਸਾਨਾਂ ਤੇ ਤਸ਼ੱਦਦ ਕਰਕੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸਮੇਤ 7 ਹੋਰ ਨੂੰ ਜ਼ਖ਼ਮੀ ਕਰਨਾ ਨਿੰਦਣਯੋਗ ਨੀਤੀ- ਬਾਬਾ ਸੁਖਵਿੰਦਰ ਸਿੰਘ

ਗੁਰਦਾਸਪੁਰ, 9 ਦਸੰਬਰ ( ਸਰਬਜੀਤ ਸਿੰਘ)– ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ਤੇ ਹੋਰ ਪੰਜਾਬ ਹਰਿਆਣਾ ਦੇ ਬਾਰਡਰਾ ਤੇ ਆਪਣੀ ਮੰਗਾਂ ਨੂੰ ਇੱਕ ਸਾਲ ਬੈਠੇ ਹਨ, ਕਿਸਾਨ ਆਗੂ ਆਪਣੀਆਂ ਮੰਗਾਂ ਸਬੰਧੀ ਦਿੱਲੀ ਜਾ ਆਪਣਾ ਸੰਘਰਸ਼ ਕਰਨਾ ਚਾਹੁੰਦੇ ਸਨ, ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਜੇ ਤੁਸੀਂ ਦਿੱਲੀ ਆਉਣਾ ਹੈ ਤਾਂ ਬਿਨਾਂ ਟਰੈਕਟਰ ਟਰਾਲੀਆਂ […]

Continue Reading

ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਵਿੱਚ ਹੋਵੇਗੀ ਉਪ ਚੋਣ

ਉਮੀਦਵਾਰ 12 ਦਸੰਬਰ 2024 ਤੱਕ ਜਮ੍ਹਾਂ ਕਰਵਾ ਸਕਦੇ ਹਨ ਆਪਣੇ ਨਾਮਜ਼ਦਗੀ ਪੇਪਰ ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਰਾਜ ਦੀਆਂ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਿਪਲ ਕਮੇਟੀਆਂ, ਨਗਰ ਪੰਚਾਇਤਾਂ ਦੀਆਂ ਅਤੇ ਕੁਝ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਦਾ ਐਲਾਨ […]

Continue Reading

ਸੰਯੁਕਤ ਕਿਸਾਨ ਮੋਰਚਾ 16 ਦਸੰਬਰ ਨੂੰ ਡੇਰਾ ਬਾਬਾ ਨਾਨਕ ਦੇ ਦਫਤਰ ਮੂਹਰੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰੇਗਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ,‌ 9 ਦਸੰਬਰ (‌ ਸਰਬਜੀਤ ਸਿੰਘ)– ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਨੇ ਦੱਸਿਆ ਇਹ ਗੁਰਦੁਆਰਾ ਤੇਜਾ ਕਲਾ ਦੇ ਕਰੀਬ 57 ਮੁਜਾਰੇ ਪਰਿਵਾਰ ਪਿਛਲੇ ਪੰਜ ਸਾਲਾਂ ਤੋਂ ਅਦਾਲਤੀ ਹੁਕਮਾਂ ਅਨੁਸਾਰ ਜਮੀਨ ਦਾ ਲਗਾਨ ਜਮਾ ਕਰਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸ ਡੀ ਐਮ […]

Continue Reading

ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਚਲਾਈ ਜਾਵੇਗੀ ‘ਕਲੀਨ ਐਂਡ ਗਰੀਨ’ ਮੁਹਿੰਮ

11 ਦਸੰਬਰ ਨੂੰ ਸਰਕਾਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਹੋਵੇਗਾ ‘ਕਲੀਨ ਐਂਡ ਗਰੀਨ’ ਮੁਹਿੰਮ ਦਾ ਅਗਾਜ਼ ਗੁਰਦਾਸਪੁਰ, 8 ਦਸੰਬਰ ( ਸਰਬਜੀਤ ਸਿੰਘ)– ਭਾਰਤੀ ਫ਼ੌਜ ਦੀ ਪੈਂਥਰ ਡਿਵੀਜ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਤਿੱਬੜੀ ਛਾਉਣੀ ਦੇ ਨਾਲ ਲੱਗਦੇ ਪਿੰਡਾਂ ਵਿੱਚ ਵਿਸ਼ੇਸ਼ ਤੌਰ ‘ਤੇ ‘ਕਲੀਨ ਐਂਡ ਗਰੀਨ’ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ […]

Continue Reading

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ 100 ਦਿਨਾਂ ਟੀਬੀ ਮੁਕਤ ਮੁਹਿੰਮ ਦੀ ਕੀਤੀ ਸ਼ੁਰੂਆਤ

ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਟੀਬੀ ਦੇ ਖ਼ਾਤਮੇ ਲਈ ਜਨਤਾ ਦੀ ਭਾਗਦਾਰੀ ਬੇਹੱਦ ਜ਼ਰੂਰੀ – ਸ਼ੈਰੀ ਕਲਸੀ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮਾਨ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ – ਸ਼ੈਰੀ ਕਲਸੀ ਬਟਾਲਾ, ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ) – ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ […]

Continue Reading

ਇੰਸਟਾਗ੍ਰਾਮ ਤੇ ਆਨਲਾਈਨ ਪਿਆਰ ਵਾਲੇ ਲਾੜੇ ਦੀ ਡੇਢ ਸੌ ਮੈਂਬਰੀ ਬਰਾਤ ਮੋਗਾ ਤੋਂ ਬਿਨਾਂ ਲਾੜੀ ਵਾਪਸ,ਫੋਨਾਂ ਰਾਹੀਂ ਅਜਿਹੇ ਰਿਸ਼ਤੇ ਤੈਅ ਨਾ ਕੀਤੇ ਜਾਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਦਸੰਬਰ ( ਸਰਬਜੀਤ ਸਿੰਘ)– ਜਲੰਧਰ ਦਾ ਰਹਿਣ ਵਾਲਾ ਪ੍ਰਦੀਪ ਕੁਮਾਰ ਦੁਬਈ’ਚ ਕੰਮ ਕਰਦਾ ਹੈ। ਉਸ ਦੀ ਮਨਪ੍ਰੀਤ ਕੌਰ ਨਾਲ ਤਿੰਨ ਸਾਲਾਂ ਤੋਂ ਆਨਲਾਈਨ ਦੋਸਤੀ ਸੀ, ਦੋਹਾਂ ਨੇ ਵਿਆਹ ਕਰਵਾਉਣ ਦਾ ਫੈਸਲਾ ਕਰ ਲਿਆ ਅਤੇ ਛੇ ਦਸੰਬਰ ਨੂੰ ਤਹਿ ਸਮੇਂ ‘ਤੇ ਦੀਪਕ ਕੁਮਾਰ 150 ਬਰਾਤੀਆਂ ਦੀ ਬਰਾਤ ਲੈਕੇ ਲਾੜਾ ਸੇਹਰਾ ਲਾਈ ਮੋਗਾ ਪਹੁੰਚਿਆ ,ਪਰ […]

Continue Reading

ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ-ਮੁੱਖ ਮੰਤਰੀ

ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾਬਟਾਲਾ, ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਪੰਜਾਬ […]

Continue Reading