‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ  ਗੁਰਦਾਸਪੁਰ ‘ਚ ਭਰਵਾਂ ਸਵਾਗਤ

ਦੀਨਾਨਗਰ ਵਿਖੇ ਸਮਸ਼ੇਰ ਸਿੰਘ, ਗੁਰਦਾਸਪੁਰ ਵਿਖੇ ਰਮਨ ਬਹਿਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਸ਼ਾਲ ਲੈ ਕੇ ਪਹੁੰਚੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਕੀਤਾ ਗਿਆ ਸਵਾਗਤ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਹੁੰਚ ਗਈ ਹੈ। ਪਠਾਨਕੋਟ ਤੋਂ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਉਪਰਾਲਾ, ‘ਈ-ਸਿੱਖਿਆ ਗੁਰਦਾਸਪੁਰ’, ਸ਼ੁਰੂ

ਜ਼ਿਲ੍ਹੇ ਦੇ ਹਰੇਕ ਵਿਦਿਆਰਥੀ ਲਈ ਮੁਫ਼ਤ ਅਤੇ ਗੁਣਵੱਤਾ ਵਾਲੀ ਸਿੱਖਿਆ ਵੱਲ ਇੱਕ ਵੱਡੀ ਪਹਿਲਕਦਮੀ ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ, ਗੁਰਦਾਸਪੁਰ ਨੇ ‘ਈ-ਸਿੱਖਿਆ ਗੁਰਦਾਸਪੁਰ’ ਸ਼ੁਰੂ ਕੀਤਾ ਹੈ, ਜੋ ਕਿ ਜ਼ਿਲ੍ਹੇ ਦੇ ਹਰੇਕ ਵਿਦਿਆਰਥੀ ਲਈ ਮੁਫ਼ਤ ਅਤੇ ਗੁਣਵੱਤਾ ਵਾਲੀ ਸਿੱਖਿਆ ਵੱਲ ਇੱਕ ਵੱਡੀ ਪਹਿਲਕਦਮੀ ਹੈ। ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦੱਸਿਆ ਕਿ ਇੱਕ ਸਮਰਪਿਤ ਸਿੱਖਿਆ […]

Continue Reading

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਪਰਿਵਾਰਕ ਮਿਲਣੀ ਕਰਵਾਈ ਗਈ

ਮੇਅਰ ਭੁਪਿੰਦਰ ਸਿੰਘ ਬਾਜਵਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ ਬਟਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਬੀਤੇ ਦਿਨੀ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ , ਲਾਇਨਜ ਕਲੱਬ ਇੰਟਰਨੈਸ਼ਨਲ 321D ਦੇ ਚੇਅਰਮੈਨ ਮੈਡੀਕਲ ਕੈਂਪ ਲਾਇਨ ਗਗਨਦੀਪ ਸਿੰਘ ਤੇ ਲਾਇਨਜ […]

Continue Reading

ਪੰਜਾਬ ਸਰਕਾਰ ਵੱਲੋਂ ਰੱਖੜ ਪੁਨਿਆ ਦੇ ਮੇਲੇ ਨੂੰ ਮੁੱਖ ਰੱਖਦਿਆਂ ਬਾਬਾ ਬਕਾਲਾ ਦੇ ਨਾਲ ਲੱਗਦੇ ਪਿੰਡਾਂ ਦੇ ਹਾਈ ਤੇ ਮਿਡਲ ਸਕੂਲਾਂ ਨੂੰ ਬੰਦ ਰੱਖਣ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਕਮ ਦੇਣੇ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ ਸਾਹਿਬ, ਗੁਰਦਾਸਪੁਰ, 26 ਅਗਸਤ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਹਰ ਸਾਲ ਰੱਖੜਪੁੱੱਨਿਆ ਤੇ ਭਾਰੀ ਜੋੜ ਮੇਲਾ ਲਗਦਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਇਥੇ ਨਤਮਸਤਕ ਹੁੰਦੇ ਹਨ ਅਤੇ ਪੰਜਾਬ ਦੀਆ ਸਾਰੀਆ ਸਿਆਸੀ ਪਾਰਟੀਆਂ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਪੁਨਿਆ […]

Continue Reading

ਛਿੰਝ ਮੇਲੇ ਆਪਸੀ ਭਾਈਚਾਰਕ ਸਾਂਝ ਨੂੰ ਕਰਦੇ ਹਨ ਮਜ਼ਬੂਤ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਰਮਨ ਬਹਿਲ, ਸਮਸ਼ੇਰ ਸਿੰਘ, ਮਨਦੀਪ ਗਿੱਲ ਨੇ ਬਾਬਾ ਗੁੱਜਾ ਪੀਰ ਛਿੰਝ ਮੇਲਾ ਵਰਸੋਲਾ ਵਿੱਚ ਕੀਤੀ ਸ਼ਿਰਕਤਮਕੌੜਾ ਪੱਤਣ ‘ਤੇ ਪੁੱਲ ਦੇ ਨਿਰਮਾਣ ਲਈ 100 ਕਰੋੜ ਰੁਪਏ ਜਾਰੀ, ਪੁੱਲ ਬਣਾਉਣ ਲਈ ਟੈਂਡਰ ਲੱਗਾ- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 5 […]

Continue Reading

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ-  ਵਾਈਸ ਚੇਅਰਮੈਨ ਪੰਜਾਬ ਅਨਿਲ ਠਾਕੁਰ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਕਰਨਾ ਸਰਕਾਰ ਦੀ ਮੁੱਖ ਤਰਜੀਹ: ਅਨਿਲ ਠਾਕੁਰ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਸੂਬਾ ਪ੍ਰਧਾਨ ਅਨਿਲ ਠਾਕੁਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਸਟੇਟ ਪ੍ਰਧਾਨ ਟਰੇਡ ਵਿੰਗ ਆਮ ਆਦਮੀ ਪਾਰਟੀ, […]

Continue Reading

ਪ੍ਰੋਜੈਕਟ ਗਿਆਨਦੀਪ ਤਹਿਤ ਐਨ.ਜੀ.ਓ ਵੱਲੋਂ ਹੜ੍ਹ ਪ੍ਰਭਾਵਿਤ ਸਰਕਾਰੀ ਸਕੂਲਾਂ ਦੀ ਇਮਾਰਤ ਦੀ ਨਵੀਂ ਉਸਾਰੀ ਕਰਕੇ ਸਿੱਖਿਆ ਵਿਭਾਗ ਨੂੰ ਸੌਂਪੇ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਬੀਤੇ ਸਾਲ ਸਰਹੱਦੀ ਖ਼ੇਤਰ ਡੇਰਾ ਬਾਬਾ ਨਾਨਕ ਵਿਖੇ ਹੜ੍ਹਾਂ ਕਾਰਨ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਬਹੁਤ ਨੁਕਸਾਨ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ। ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਮਹਿੰਦਰਾ ਐਂਡ ਮਹਿੰਦਰਾ ਤੇ ਸਵਰਾਜ ਵੱਲੋਂ ਸਿੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਸਕੂਲ […]

Continue Reading

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਤੇ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ ਤੇ ਫੌਜਾਂ ਸਮੇਤ ਪਹੁੰਚਣੀਆਂ ਆਰੰਭ- ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਮੇਲਾ ਨੂੰ ਮੁੱਖ ਰੱਖਦਿਆਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਆਪਣੇ ਘੌੜਿਆ ਤੇ ਜੰਗੀ ਸਾਜ ਬਾਜ ਆਉਣੀਆਂ ਆਰੰਭ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 29 ਅਗਸਤ ਨੂੰ ਸ਼ਾਨਦਾਰ ਮੁਹੱਲੇ […]

Continue Reading

3 ਸਤੰਬਰ ਨੂੰ ਦਿੜ੍ਹਬਾ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਵਿਸ਼ਾਲ ਰੋਸ ਧਰਨਾ ਅਤੇ ਰੋਸ ਮਾਰਚ

ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ- ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–  ਪੰਜਾਬ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਕਾਰਨ CHO ਐਸੋਸੀਏਸ਼ਨ ਪੰਜਾਬ ਵੱਲੋਂ 3 ਸਤੰਬਰ ਨੂੰ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਧਰਨਾ ਅਤੇ […]

Continue Reading

ਰਮਨ ਬਹਿਲ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣੇ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ

ਕਿਹਾ-ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3100 ਪੇਂਡੂ ਖੇਡ ਮੈਦਾਨਾਂ ਦੇ ਦੂਸਰੇ ਚਰਨ ਅਧੀਨ ਗ੍ਰਾਮ ਪੰਚਾਇਤ ਅਮੀਪੁਰ, ਬਲਾਕ ਗੁਰਦਾਸਪੁਰ ਵਿਖੇ 28 ਲੱਖ ਰੁਪਏ […]

Continue Reading