ਜ਼ਿਲ੍ਹੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਇਤਿਹਾਸਕ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ – ਡਿਪਟੀ ਕਮਿਸ਼ਨਰ

ਨਵੰਬਰ ਮਹੀਨੇ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਦੀ […]

Continue Reading

80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ

ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ 6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) – ਕੇਵਲ 80 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  80 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ 5 […]

Continue Reading

ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ – ਡਿਪਟੀ ਕਮਿਸ਼ਨਰ  

ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਵੱਧਦੀ ਹੈ ਜਮੀਨ ਦੀ ਉਪਜਾਉ ਸ਼ਕਤੀ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) – ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣਾ ਆਪਣੇ ਪੈਰੀਂ ਆਪ ਕੁਹਾੜਾ ਮਾਰਨ ਦੇ ਬਰਾਬਰ ਹੈ। ਅਜਿਹੇ ਕਰਕੇ ਕਿਸਾਨ ਆਪਣੇ ਖੇਤਾਂ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਦਾ ਖੁਦ ਹੀ ਨੁਕਸਾਨ ਕਰ ਰਹੇ ਹਨ ਜਿਸਦੀ ਭਰਪਾਈ ਨਹੀਂ ਹੋ […]

Continue Reading

ਦਾਜ ਦੇ ਲੋਭ ‘ਚ ਕਲਾਨੌਰ ਦੀ ਲੜਕੀ ਨੂੰ ਤਸ਼ੱਦਦ ਢਾਹ ਕੇ ਮਾਰਨ ਵਾਲੇ ਸਹੁਰਾ ਪਰਿਵਾਰ ਨੂੰ ਸਖਤ ਤੋਂ ਸਖਤ ਸਜਾ ਦੇ ਕੇ ਪੀੜਤ ਪ੍ਰਵਾਰ ਨੂੰ ਇਨਸਾਫ ਦਿੱਤਾ ਜਾਵੇ- ਜਥੇ ਮੇਜਰ ਸਿੰਘ

ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)–ਜਲੰਧਰ ਤੋਂ ਕਲਾਨੌਰ ਵਿਖੇ ਵਿਆਹੀ ਹੋਈ ਲੜਕੀ ਨੂੰ ਦੀਵਾਲੀ ਮੌਕੇ ਸੌਹਰਾ ਪਰਵਾਰ ਵਲੋਂ ਦਾਜ ਦੇ ਲਾਲਚ’ਚ ਕਈ ਤਰ੍ਹਾਂ ਦਾ ਸਰੀਰਕ ਕਸ਼ਟ ਦੇ ਕੇ ਮਾਰਨ ਵਾਲੀ ਮਦਭਾਗੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਦਸ਼ਮੇਸ਼ ਤਰਨਤਾਰਨ ਸ਼ਹੀਦ ਬਾਬਾ ਜੀਵਨ ਸਿੰਘ ਅਤੇ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ […]

Continue Reading

ਖਰੀਦ ਏਜੰਸੀਆਂ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 533793 ਮੀਟਰਕ ਟਨ ਝੋਨਾ ਖਰੀਦਿਆ

ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) – ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 533793 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ […]

Continue Reading

ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਤੋਂ ਕਿਸਾਨ ਖੁਸ਼

ਓਸੇ ਦਿਨ ਫਸਲ ਵਿਕਣ ਦੇ ਨਾਲ 24 ਘੰਟੇ ਵਿੱਚ ਹੋ ਰਹੀ ਹੈ ਫਸਲ ਦੀ ਅਦਾਇਗੀ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਝੋਨੇ ਦੀ ਕੀਤੀ ਜਾ ਰਹੀ ਖਰੀਦ ਤੋਂ ਕਿਸਾਨ ਪੂਰੀ ਤਰ੍ਹਾਂ ਖੁਸ਼ ਹਨ। ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਪੁਰੇ ਭਾਅ ’ਤੇ ਓਸੇ ਦਿਨ ਖਰੀਦੀ ਜਾ ਰਹੀ ਹੈ ਅਤੇ ਕਿਸਾਨਾਂ […]

Continue Reading

ਜੂਆ ਖੇਡ ਰਹੇ 14 ਜੂਆਰੀ ਕਾਬੂ, ਮਾਮਲਾ ਦਰਜ

2 ਲੱਖ ਰੂਪਏ ਨਕਦੀ ਅਤੇ ਤਾਸ਼ ਵੀ ਬਰਾਮਦਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)-ਥਾਣਾ ਤਿੱਬੜ ਦੀ ਪੁਲਸ ਨੇ ਜੂਆ ਖੇਡ ਰਹੇ 14 ਲੋਕਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਿਨਾਂ ਕੋਲੋਂ ਨਕਦੀ ਅਤੇ ਤਾਸ਼ ਬਰਾਮਦ ਕੀਤੀ ਗਈ ਹੈ।ਸਬ ਇੰਸਪੈਕਟਰ ਅਮੈਨੂਅਲ ਮੱਲ ਨੇ ਦੱਸਿਆ ਕਿ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰੇਦਸ਼ਾਂ ’ਤੇ ਪੁਲਿਸ ਪਾਰਟੀ ਸਮੇਤ ਭੈੜੇ […]

Continue Reading

ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੰਢਾਂ ਬਣਾ ਕੇ ਇਸਨੂੰ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ – ਖੇਤੀਬਾੜੀ ਵਿਭਾਗ

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਦੂਸਰੇ ਤਕਨੀਕੀ ਤਰੀਕਿਆਂ ਨਾਲ ਇਸਦਾ ਨਿਪਟਾਰਾ ਕਰਨ ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ) – ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਮਸ਼ੀਨਾਂ ਦੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਨੇ ਦੱਸਿਆ ਹੈ ਕਿ ਪਰਾਲੀ ਨੂੰ ਖੇਤ ਵਿੱਚੋਂ ਇਕੱਠਾ ਕਰਨ ਲਈ ਬੇਲਰ ਮਸ਼ੀਨ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਇਹ ਮਸ਼ੀਨ […]

Continue Reading

ਸਬਸਿਡੀ ਉੱਪਰ ਸੁਪਰ ਸੀਡਰ, ਸਮਾਰਟ ਸੀਡਰ ਜਾਂ ਹੋਰ ਖੇਤੀ ਸੰਦ ਲੈਣ ਵਾਲੇ ਕਿਸਾਨਾਂ ਨੇ ਜੇਕਰ ਪਰਾਲੀ ਨੂੰ ਅੱਗ ਲਗਾਈ ਤਾਂ ਉਨ੍ਹਾਂ ਨੂੰ ਨਹੀਂ ਮਿਲੇਗੀ ਸਬਸਿਡੀ – ਡਿਪਟੀ ਕਮਿਸ਼ਨਰ

ਜਿਹੜੇ ਕਿਸਾਨਾਂ ਦਾ ਸਬਸਿਡੀ ’ਤੇ ਸੰਦ ਲੈਣ ਲਈ ਡਰਾਅ ਨਿਕਲਿਆ ਹੈ ਉਹ ਵੀ ਆਪਣੇ ਖੇਤੀ ਸੰਦ ਜਲਦੀ ਪ੍ਰਾਪਤ ਕਰਨ ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। […]

Continue Reading

ਮਹਿਲਾ ਦੇ ਮੌਤ ਮਾਮਲੇ ਵਿੱਚ ਸਹੁਰਾ ਪਰਿਵਾਰ ਦੇ 6 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)–ਥਾਣਾ ਕਲਾਨੌਰ ਦੀ ਪੁਲਸ ਨੇ ਮਹਿਲਾ ਦੇ ਮੌਤ ਮਾਮਲੇ ਵਿੱਚ ਸਹੁਰਾ ਪਰਿਵਾਰ ਦੇ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।ਪਵਨ ਕੁਮਾਰ ਪੁੱਤਰ ਲੇਟ ਸੰਤ ਲਾਲ ਵਾਸੀ 140/2 ਮਧੂਬਲ ਕਲੋਨੀ ਥਾਣਾ ਬਸਤੀ ਬਾਵਾ ਖੇਲ ਜਲੰਧਰ ਦਾ ਰਹਿਣ ਵਾਲਾ ਹਾਂ ਮੇਰੀ ਲੜਕੀ ਪਿ੍ਰਅੰਕਾ ਦੀ ਸ਼ਾਦੀ ਸਾਲ 2020 ਵਿੱੱਚ ਅਰੁਣ ਕੁਮਾਰ ਪੁੱੱਤਰ ਸੁਖਦੇਵ ਰਾਜ […]

Continue Reading