ਨਵੀਆਂ ਕਲਮਾਂ ਨਵੀਂ ਉਡਾਣ’ ਤਹਿਤ ਇੱਕ ਰੋਜ਼ਾ ਬਾਲ ਸਾਹਿਤ ਉਤਸਵ ਆਯੋਜਿਤ
3 ਜ਼ਿਲ੍ਹਿਆਂ ਦੀਆਂ 05 ਬਾਲ ਸਾਹਿਤ ਦੀਆਂ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ ਬੱਚਿਆਂ ਨੂੰ ਸੋਚਣ , ਲਿਖਣ ਤੇ ਰਚਨਾਤਮਕ ਦਿਸ਼ਾ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ : ਸੁੱਖੀ ਬਾਠ ਪੰਜਾਬੀ ਭਵਨ ਸਰੀ ਕੈਨੇਡਾ ਵੱਲੋਂ ਪੰਜਾਬੀ ਸਾਹਿਤ ਤੇ ਸੱਭਿਆਚਾਰ ਪ੍ਰਤੀ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਉਪਰਾਲਾ —ਅੰਮ੍ਰਿਤ ਕਲਸੀ ਬਟਾਲਾ, ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)— ਨਵੀਆਂ […]
Continue Reading

