ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਰਾਹਤ ਸਮਗਰੀ ਵੰਡੀ
ਮਕੌੜਾ ਪੱਤਣ/ਗੁਰਦਾਸਪੁਰ, 05 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਅੱਜ ਕਿਸ਼ਤੀ ਰਾਹੀਂ ਸਵਾਰ ਹੋ ਕੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਤੱਕ ਪਹੁੰਚ ਕੀਤੀ ਗਈ। […]
Continue Reading

