ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਸਮਗਰੀ ਵੰਡਣ ਕੰਮ ਜਾਰੀ
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸਮੱਸਿਆਵਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਹੈ ਕੰਮਮਕੌੜਾ ਪੱਤਣ/ਗੁਰਦਾਸਪੁਰ, 07 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲਗਾਤਾਰ ਕਿਸ਼ਤੀ ਰਾਹੀਂ ਸਵਾਰ ਹੋ ਕੇ ਰਾਵੀ […]
Continue Reading

