ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਸਦਮਾ, ਚਾਚਾ ਕੇਸ਼ਵ ਬਹਿਲ ਦਾ ਹੋਇਆ ਦਿਹਾਂਤ
ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ )- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਚਾਚਾ ਕੇਸ਼ਵ ਬਹਿਲ ਜੀ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕੇਸ਼ਵ ਬਹਿਲ ਦੇ ਅਕਾਲ ਚਲਾਣੇ ਨਾਲ ਗੁਰਦਾਸਪੁਰ ਨੂੰ ਇੱਕ ਵੱਡਾ ਘਾਟਾ ਪਿਆ ਹੈ […]
Continue Reading

