ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜ਼ਮੀਨ ਹਰਿਆਣੇ ਨੂੰ ਦੇਣ ਦਾ ਫੈਸਲਾ ਵਾਪਸ ਲਵੇ ਕੇਂਦਰ ਸਰਕਾਰ – ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ 10 ਏਕੜ ਜਮੀਨ ਹਰਿਆਣੇ ਨੂੰ ਨਵੀਂ ਵਿਧਾਨ ਸਭਾ ਦੇਣ ਦੇ ਫੈਸਲੇ ਵਿਰੁੱਧ ਅੱਜ ਸੀਪੀਆਈ ਐਮ ਐਲ, ਨਿਊ ਡੈਮੋਕਰੇਸੀ, ਲਿਬਰੇਸ਼ਨ ਆਰਐਮਪੀਆਈ ਅਤੇ ਐਮ ਸੀਪੀਆਈ ਦੇ ਆਗੂ ਮੱਖਣ ਕੁਹਾੜ, ਤਰਲੋਕ ਸਿੰਘ ਬਹਿਰਾਮਪੁਰ ਅਤੇ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਅਗਵਾਈ ਵਿੱਚ ਜੀਏ ਗੁਰਦਾਸਪੁਰ ਅਦਿਤਿਆ […]

Continue Reading

ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ‘ਚ ਨੂੰ ਸਮਰਪਿਤ ਕੰਡੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਨੂੰ ਪੂਰਾ ਸਹਿਯੋਗ ਦੇਵੇਗੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੌਵੇਂ ਪਾਤਸ਼ਾਹ ਜੀ ਦੇ ਸ਼ਹਾਦਤੀ ਸ਼ੀਸ਼ ਨੂੰ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰੂ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ […]

Continue Reading

ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 6 ਤੋਂ 10 ਦਸੰਬਰ ਤੱਕ ਦਿੱਲੀ ਤੋਂ ਆਨੰਦਪੁਰ ਸਾਹਿਬ ਕੱਢੇ ਜਾ ਰਹੇ ਸਲਾਨਾਂ ਸ਼ੀਸ਼ ਭੇਂਟ ਨਗਰ ਕੀਰਤਨ ਦੀ ਸਜੀਪੀਸੀ ਪੂਰਨ ਹਮਾਇਤ ਕਰੇਗੀ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇ ਬਾਬਾ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 21 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹਾਦਤੀ ਸ਼ੀਸ਼ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ (ਰੰਘਰੇਟੇ ਗੁਰ ਕੇ […]

Continue Reading

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲੱਗੀ, ਕੁੱਲ 24 ਸ਼ਿਕਾਇਤਾਂ ਪ੍ਰਾਪਤ ਹੋਈਆਂ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ )– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾਂ- ਨਿਰਦੇਸ਼ਾ ਹੇਠ ਅੱਜ ਜ਼ਿਲ੍ਹਾ ਪੱਧਰ ਤੇ ਪੈਨਸ਼ਨ ਅਦਾਲਤ ਲੱਗੀ ਜਿਸ ਵਿੱਚ ਪੰਜਾਬ ਸਰਕਾਰ ਦੇ ਸੇਵਾ ਮੁਕਤ ਕਰਮਚਾਰੀ ਅਤੇ ਦੂਸਰੇ ਪੈਨਸ਼ਨਰ ਪਹੁੰਚੇ। ਇਹ ਸਬੰਧੀ ਜਾਣਕਾਰੀ ਦਿੰਦਿਆ ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ ਅੱਜ ਜ਼ਿਲਾ ਰੋਜਗਾਰ ਦਫਤਰ, ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ […]

Continue Reading

23 ਨਵੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ) – ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਪੋਲਿੰਗ ਅਮਨ ਸ਼ਾਂਤੀ ਪੂਰਵਕ ਨੇਪੇਰੇ ਚੜ੍ਹਨ ਤੋ ਬਆਦ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੀਆਂ […]

Continue Reading

ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ’ਚ ਵੱਡੀ ਗਿਣਤੀ ਵਿੱਚ […]

Continue Reading

ਸੀ.ਬੀ.ਏ ਇਨਫੋਟੈਕ ਵਿਖੇ 6 ਮਹੀਨਿਆਂ ਦੇ ਇੰਡਸਟਰੀਲ ਟਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਸ਼ੁਰੂ

ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇੰਡਸਟਰੀਲ ਟਰੇਨਿੰਗ ਪ੍ਰੋਗਰਾਮ ਹੋਣਗੇ ਬੇਹੱਦ ਲਾਹੇਵੰਦ ਸਾਬਤ- ਸੰਦੀਪ ਕੁਮਾਰ ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ.ਕੰਪਨੀ ਸੀ.ਬੀ.ਏ ਇਨਫੋਟੈਕ ਵਿਖੇ 6 ਮਹੀਨਿਆਂ ਦੀ ਇੰਡਸਟਰੀਲ ਟਰੇਨਿੰਗ ਬੈਚ ਸ਼ੁਰੂ ਹੋ ਗਏ ਹਨ। ਜਿਸ ਵਿਚ ਵੱਖ ਵੱਖ ਪ੍ਰੋਗਰਾਮਿੰਗ ਕੋਰਸ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਕੰਪਨੀ ਦੇ ਐਮ.ਡੀ ਸੰਦੀਪ ਕੁਮਾਰ ਨੇ […]

Continue Reading

ਪੋਲਿੰਗ ਦੌਰਾਨ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਬਤੌਰ ਪ੍ਰੀਜਾਈਡਿੰਗ ਅਫਸਰ, ਸਹਾਇਕ ਪ੍ਰੀਜਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ ਤੇ ਮਾਈਕਰੋ ਅਬਜਰਵਰ ਆਦਿ ਵਜੋਂ ਨਿਭਾਈ ਗਈ ਹੈ, ਉਨ੍ਹਾ ਅਧਿਕਾਰੀਆ/ਕਰਮਚਾਰੀਆ ਨੂੰ
21 ਨਵੰਬਰ ਨੂੰ ਛੁੱਟੀ ਹੋਵੇਗੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ) — ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਉਪ ਚੋਣ 2024 ਦੇ ਸਬੰਧ ਵਿੱਚ ਅੱਜ 20 ਨਵੰਬਰ ਨੂੰ ਕਰਵਾਈ ਗਈ ਪੋਲਿੰਗ ਦੌਰਾਨ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀ ਡਿਊਟੀ ਬਤੌਰ ਪ੍ਰੀਜਾਈਡਿੰਗ ਅਫਸਰ, ਸਹਾਇਕ ਪ੍ਰੀਜਾਈਡਿੰਗ ਅਫ਼ਸਰ, ਪੋਲਿੰਗ ਅਫ਼ਸਰ, ਮਾਈਕਰੋ ਅਬਜਰਵਰ ਆਦਿ […]

Continue Reading

ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ 63.2 ਫੀਸਦ ਵੋਟਿੰਗ ਹੋਈ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਜ਼ਿਲਾਂ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਅੰਦਰ ਵੋਟ ਪ੍ਰਕਿਰਿਆ ਅਮਨ ਸਾਂਤੀ ਪੂਰਵਕ ਨੇਪਰੇ ਚੜ੍ਹਣ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੇ ਸਿਵਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਸਮੂਹ ਪੋਲਿੰਗ ਸਟਾਫ ਦੇ ਸਹਿਯੋਗ ਨਾਲ ਵੋਟ ਪ੍ਰਕਿਰਿਆ ਸਫਲਤਾਪੂਰਵਕ ਢੰਗ ਨਾਲ ਨੇਪਰੇ […]

Continue Reading

ਈ ਰਿਕਸ਼ਾ ਚਾਲਕਾਂ ਅਤੇ ਰਾਹਗੀਰਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਕਰਵਾਇਆ ਜਾਣੂ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਸੀ.ਜੇ.ਐੱਮ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਨਵਾਂ ਬੱਸ ਸਟੈਂਡ ਗੁਰਦਾਸਪੁਰ ਵਿਖੇ ਈ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਨਿਊਟਨ ਭੱਟੀ ਅਤੇ ਵਾਈਸ ਪ੍ਰਧਾਨ ਸਰਬਜੀਤ ਸਿੰਘ ਦੇ ਸਹਿਯੋਗ ਨਾਲ ਈ ਰਿਕਸ਼ਾ ਚਾਲਕਾਂ ਅਤੇ ਰਾਹਗੀਰਾਂ ਨੂੰ ਰੋਡ ਸੇਫਟੀ ਬਾਰੇ ਜਾਣਕਾਰੀ ਦੇਣ ਲਈ […]

Continue Reading