ਅਬੋਹਰ ਦੇ ਵਪਾਰੀ ਅੰਜੂ ਸ਼ਰਮਾ ਦੀ ਅੰਨੇਵਾਹ ਗੋਲੀਆਂ ਚਲਾ ਕੇ ਹੱਤਿਆ ਕਰਨ ਵਾਲੀ ਵਾਰਦਾਤ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਵੱਲ ਵੱਡਾ ਸਵਾਲ ਚੁਕਦੀ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਅਬੋਹਰ ਦੇ ਵਪਾਰੀ ਅੰਜੂ ਸ਼ਰਮਾ ਦੀ ਅੰਨੇਵਾਹ ਗੋਲੀਆਂ ਚਲਾ ਕੇ ਹੱਤਿਆ ਕਰਨ ਵਾਲੀ ਦਰਦਨਾਕ ਵਾਰਦਾਤ ਸਰਕਾਰ ਦੇ ਅਮਨ ਕਾਨੂੰਨ ਦੀ ਵਿਵਸਥਾ ਤੇ ਕਈ ਸਵਾਲ ਪੈਦਾ ਕਰਦੀ ਹੈ, ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਬਹੁਤ ਸਾਰੇ ਵੱਡੇ ਆਗੂਆਂ ਨੇ ਅੰਜੂ ਸ਼ਰਮਾ ਦੀ ਮੌਤ ਤੇ ਗਹਿਰੇ ਦੁੱਖ […]
Continue Reading

