11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬੀ.ਐੱਸ.ਐੱਫ. ਹੈੱਡ ਕੁਆਟਰ ਗੁਰਦਾਸਪੁਰ ਵਿਖੇ ਉਤਸ਼ਾਹ ਨਾਲ ਮਨਾਇਆ
ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੈਕਟਰ ਹੈੱਡਕੁਆਟਰ ਬੀ.ਐੱਸ.ਐੱਫ. ਗੁਰਦਾਸਪੁਰ ਵਿਖੇ ਅੱਜ ਸਵੇਰੇ 06:30 ਤੋਂ 08:00 ਵਜੇ ਤੱਕ ਇੱਕ ਸਮੂਹਿਕ ਯੋਗਾ ਸੈਸ਼ਨ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸੈਕਟਰ ਹੈੱਡਕੁਆਟਰ ਬੀ.ਐੱਸ.ਐੱਫ. ਗੁਰਦਾਸਪੁਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਸੀਮਾ ਸੁਰੱਖਿਆ ਬਲ ਦੇ ਕਰਮਚਾਰੀਆਂ ਵਿੱਚ ਸਰੀਰਕ ਤੰਦਰੁਸਤੀ, ਮਾਨਸਿਕ ਤੰਦਰੁਸਤੀ ਅਤੇ […]
Continue Reading

