ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕਰਦਿਆਂ ਬਟਾਲਾ ਤਹਿਸੀਲ ਵਿਖੇ ਪਿੰਡ ਜੈਤੋ ਸਰਜਾ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਚਲਾਇਆ ਪੀਲਾ ਪੰਜਾ

ਗੁਰਦਾਸਪੁਰ 19 ਜੂਨ 2025 (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਜੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਾਲੋਨੀਆਂ ਨੂੰ ਸਮੇਂ-ਸਮੇਂ ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇਂ-ਸਮੇਂ ਤੇ ਢਾਹਿਆ ਜਾ ਰਿਹਾ ਹੈ। ਅੱਜ 18 ਜੂਨ […]

Continue Reading

ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਵੱਡੀ ਸਫਲਤਾ ਮਿਲੀ, 4 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ-ਐਸਐਸਪੀ ਆਦਿਤਿਆ

ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)–  ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ 4 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਸ ਨੇ ਬੱਬਰੀ ਬਾਈਪਾਸ ‘ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸਿਓਂ ਇੱਕ ਸਵਿਫਟ ਕਾਰ ਆਉਂਦੀ ਦਿਖਾਈ ਦਿੱਤੀ। ਇਸ਼ਾਰਾ […]

Continue Reading

ਮੱਕੀ ਦੀ ਫ਼ਸਲ ਉੱਪਰ ਕੀੜਿਆਂ ਦੀ ਰੋਕਥਾਮ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ 

ਪੰਜਾਬ ਸਰਕਾਰ ਵਲੋਂ ਸਾਉਣੀ ਰੁੱਤੀ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਕਰਨੀ ਯਕੀਨੀ ਹੋਵੇਗੀ।  ਗੁਰਦਾਸਪੁਰ : 18 ਜੂਨ 2025 (ਸਰਬਜੀਤ ਸਿੰਘ ) ਪੰਜਾਬ ਸਰਕਾਰ ਵਲੋਂ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਜ਼ਿਲ੍ਹਾ ਪੱਧਰ ’ਤੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ  ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ l ਗੁਰਦਾਸਪੁਰ 18 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਵੱਡੀ ਕਾਰਵਾਈ ਕਰਦਿਆ ਬਟਾਲਾ ਤਹਿਸੀਲ ਵਿੱਖੇ ਪਿੰਡ ਮਠੋਲਾ ਵਿਖੇ ਬਣੀ ਅਣ-ਅਧਿਕਾਰਤ ਕਲੋਨੀ ਉੱਪਰ ਚਲਾਇਆ ਪੀਲਾ ਪੰਜਾਂ 

ਗੁਰਦਾਸਪੁਰ 18 ਜੂਨ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਜੀ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇ-ਸਮੇ ਤੇ ਡਿਮੋਲਿਸ ਕੀਤਾ ਗਿਆ। ਅੱਜ 18 ਜੂਨ ਨੂੰ ਵਧੀਕ […]

Continue Reading

ਝੋਨੇ ਦੀ ਫ਼ਸਲ ਵਿਚ ਸਿਫਾਰਸ਼ਸ਼ੁਦਾ ਦੀ ਖਾਦਾਂ ਦੀ ਹੀ ਵਰਤੋਂ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫਸਰ

ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਬਲਾਕ ਦੀਨਾਨਗਰ ਅਤੇ ਕਾਹਨੂੰਵਾਨ ਦੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀ ਗੁਰਦਾਸਪੁਰ : 17 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਜੀ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ […]

Continue Reading

ਵਿਦੇਸ਼ ਜਾਣ ਤੋਂ ਪਹਿਲਾ ਆਈ.ਟੀ ਸਕਿੱਲ ਸਿੱਖੋਂ : ਇੰਜੀ.ਸੰਦੀਪ ਕੁਮਾਰ.

ਆਈ.ਟੀ ਅਤੇ ਕੰਪਿਊਟਰ ਦਾ ਚੰਗਾ ਗਿਆਨ ਹੋਣ ਵਾਲੇ ਲੜਕੇ ਲੜਕੀਆਂ ਨੂੰ ਵਿਦੇਸ਼ਾਂ ਵਿਚ ਭਵਿੱਖ ਬਣਾਉਣ ਦੇ ਮਿਲਦੇ ਹਨ ਅਨੇਕਾਂ ਮੌਕੇ ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ) – ਅੱਜ ਦੇ ਦੌਰ ਵਿਚ ਨੌਜਵਾਨ ਪੀੜ੍ਹੀ ਦਾ ਸੁਪਨਾ ਸਿਰਫ ਇਹੀ ਹੈ ਕਿ ਉਹ +2 ਜਾਂ ਗੈ੍ਰਜੂਏਸ਼ਨ ਕਰਨ ਤੋਂ ਬਾਅਦ ਵਿਦੇਸ਼ ਜਾ ਕੇ ਆਪਣਾ ਭਵਿੱਖ ਬਣਾਵੇ।ਪਰ ਅਫਸੋਸ ਦੀ ਗੱਲ ਇਹ […]

Continue Reading

ਖੱਬੀਆਂ ਪਾਰਟੀਆਂ ਵੱਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜਰਾਇਲੀ ਰਾਸ਼ਟਰਪਤੀ ਨਿਤਨਯਾਹੂ ਦੇ ਪੁਤਲੇ ਫੂਕੇ

ਗੁਰਦਾਸਪੁਰ, 17 ਜੂਨ ( ਸਰਬਜੀਤ ਸਿੰਘ)– ਦੇਸ਼ ਦੀਆਂ ਖੱਬੀਆਂ ਪਾਰਟੀਆਂ ਵੱਲੋਂ ਇਜਰਾਇਲ ਦੁਆਰਾ ਫਲਸਤੀਨੀਆ ਦੀ ਨਸਲ ਕੁਸ਼ੀ ਕਰਨ ਦੀ ਫਾਸਿਸਸਟ ਜੰਗੀ ਮੁਹਿੰਮ ਅਤੇ ਹੁਣ ਇਜਰਾਇਲ ਵਲੋਂ ਇਰਾਨ ਵਿਰੁੱਧ ਛੇੜੀ ਗਈ ਨਿਹੱਕੀ ਜੰਗ ਦਾ ਵਿਰੋਧ ਕਰਨ ਦੇ ਦਿੱਤੇ ਗਏ ਸੱਦੇ ਦੇ ਮੱਦੇ ਨਜ਼ਰ ਗੁਰਦਾਸਪੁਰ ਜਿਲੇ ਦੀ ਖਬੀਆ ਪਾਰਟੀਆਂ ਸੀਪੀ ਆਈ, ਸੀ ਪੀਐਮ, ਸੀਪੀਆਈਐਮਐਲ ਲਿਬਰੇਸ਼ਨ ਅਤੇ ਆਰ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹੜ੍ਹਾਂ ਰੋਕੂ ਪ੍ਰਬੰਧਾਂ ਨੂੰ ਬਿਨਾਂ ਕਿਸੇ ਦੇਰੀ ਮੁਕੰਮਲ ਕਰਨ ਦੇ ਨਿਰਦੇਸ਼

ਜ਼ਿਲ੍ਹੇ ਵਿੱਚ ਸੇਮ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਦੇ ਵਹਾਅ ਵਿੱਚ ਆਉਂਦੀਆਂ ਰੋਕਾਂ ਨੂੰ ਹਟਾਉਣ ਲਈ ਕਿਹਾ ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਬਿਨਾਂ ਕਿਸੇ ਦੇਰੀ ਆਪਣੇ ਵਿਭਾਗ ਨਾਲ ਸਬੰਧਿਤ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ […]

Continue Reading

ਡਾ.ਅਸ਼ੋਕ ਹਸਤੀਰ ਬਣੇ ਸ਼ਤਰੰਜ ਚੈਪੀਅਨ

ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ) – ਸ਼ਤਰੰਜ ਦਾ ਓਪਨ ਚੈਸ ਟੁਰਨਾਮੈਂਟ ਹੋਟਲ ਗੋਲਡਨ ਪਾਮ ਗੁਰਦਾਸਪੁਰ ਵਿਖੇ 14  ਅਤੇ 15 ਜੂਨ 2025 ਨੂੰ ਚੈਸ ਐਸੋਸੀਏਸ਼ਨ ਗੁਰਦਾਸਪੁਰ ਦੁਆਰਾ ਕਰਵਾਇਆ ਗਿਆ। ਇਸ ਟੁਰਨਾਮੈਂਟ ਵਿੱਚ 16 ਖਿਡਾਰਿਆਂ ਨੇ ਹਿੱਸਾ ਲਿਆ। ਜੋ ਕਿ 10 ਸਾਲ ਦੀ ਉਮਰ ਤੋ ਲੈ ਕੇ 90 ਸਾਲ ਤੱਕ ਦੀ ਉਮਰ ਵਾਲਿਆਂ ਲਈ ਕਰਵਾਇਆਂ ਗਿਆ।ਦੋ ਦਿਨ […]

Continue Reading