ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ
ਪੌਦਿਆ ਦੀ ਸੰਭਾਲ ਕਰਨ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ : ਪ੍ਰਿੰਸੀਪਲ ਲਛਮਣ ਸਿੰਘ ਬਟਾਲਾ, ਗੁਰਦਾਸਪੁਰ, 1 ਅਪ੍ਰੈਲ (ਸਰਬਜੀਤ ਸਿੰਘ)— ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ […]
Continue Reading

