ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ
ਵੱਖ-ਵੱਖ ਮੁਕੱਦਿਆ ਵਿੱਚ 02 ਪਿਸਤੌਲਾਂ ਸਮੇਤ 02 ਮੁਲਜ਼ਮ ਗ੍ਰਿਫਤਾਰ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ) – ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ ਮਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਗੁਰਦਾਸਪੁਰ ਵਿੱਚ ਸਪੈਸ਼ਲ […]
Continue Reading

