ਜਗਰੂਪ ਸਿੰਘ ਸੇਖਵਾਂ ਨੇ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਕੀਤੀ ਨਿੰਦਾ
7 ਮਾਰਚ ਦਾ ਦਿਨ ਇਤਿਹਾਸ ਵਿੱਚ ਖਾਲਸਾ ਪੰਥ ਲਈ ਕਾਲਾ ਦਿਨ ਦਰਜ ਹੋਇਆ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 8 ਮਾਰਚ (ਸਰਬਜੀਤ ਸਿੰਘ)– ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰੀ ਕਮੇਟੀ ਦੁਆਰਾ ਸੁਖਬੀਰ ਬਾਦਲ ਦੇ ਦਬਾਅ ਹੇਠ ਹਟਾਇਆ ਜਾਣਾ ਖਾਲਸਾ […]
Continue Reading

