ਨਸ਼ੇ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕਾਂ ਦੇ ਸਹਿਯੋਗ ਨਾਲ ਕਾਮਯਾਬ ਕੀਤਾ ਜਾਵੇਗਾ ਸਰਹੱਦੀ ਜ਼ਿਲ੍ਹਿਆਂ ਦੀ ਪੁਲਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ ਗੁਰਦਾਸਪੁਰ, 05 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿਚੋਂ ਨਸ਼ਿਆਂ […]
Continue Reading

