ਰਮਨ ਬਹਿਲ ਨੇ ਪਿੰਡ ਨਰਪੁਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 178 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਦਾ ਪ੍ਰਤੀਕ: ਰਮਨ ਬਹਿਲ ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਿੰਡ ਨਰਪੁਰ ਵਿਖੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਕਰਵਾਇਆ […]

Continue Reading

ਦੀਵਾਲੀ ਦੇ ਤਿਉਹਾਰ ਦੇ ਮੌਕੇ ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸਾਂ ਲਈ ਡਰਾਅ ਕੱਢੇ

ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੌਕੇ ’ਤੇ ਪਟਾਕੇ ਵੇਚਣ ਸਬੰਧੀ ਸਬ-ਡਵੀਜਨ ਵਾਈਜ ਆਰਜ਼ੀ ਲਾਇਸੰਸਾਂ ਦੇ ਡਰਾਅ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੱਢੇ ਗਏ। ਡਾ. ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ […]

Continue Reading

ਰਮਨ ਬਹਿਲ ਨੇ 50 ਸਾਲਾਂ ਤੋਂ ਪਿੰਡ ਬੱਬੇਹਾਲੀ ਦੇ ਲੋਕਾਂ ਲਈ ਬਣੀ ਸਮੱਸਿਆ ਦਾ ਕੀਤਾ ਹੱਲ, ਘਰਾਂ ਦੇ ਉੱਪਰੋਂ ਲੰਘਦੀਆਂ 66 ਕੇ.ਵੀ. ਬਿਜਲੀ ਦੀਆਂ ਤਾਰਾਂ ਹਟਾਉਣ ਦਾ ਕੰਮ ਸ਼ੁਰੂ

ਆਮ ਨਾਗਰਿਕਾਂ ਨੂੰ ਸੁੱਖ-ਸਹੂਲਤਾਂ ਦੇਣਾ ਹੀ ਮੇਰੀ ਪਹਿਲੀ ਤਰਜੀਹ: ਰਮਨ ਬਹਿਲ 9 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰ ਦਿਨਾਂ ਵਿੱਚ ਮੁਕੰਮਲ ਹੋਵੇਗਾ ਕੰਮ, ਲਗਭਗ 20 ਘਰਾਂ ਨੂੰ ਮਿਲੇਗੀ ਰਾਹਤ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ )— ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਹਲਕੇ ਦੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ […]

Continue Reading

ਸਾਬਕਾ ਕੈਬਨਿਟ ਮੰਤਰੀ ਸਵ. ਖੁਸ਼ਹਾਲ ਬਹਿਲ ਦੀ ਯਾਦ ਅਤੇ ਜਨਮ ਦਿਨ ਨੂੰ ਸਮਰਪਿਤ ਚਾਰ ਰੋਜ਼ਾ ਇੰਟਰ ਸਕੂਲ ਕ੍ਰਿਕਟ ਟੂਰਨਾਮੈਂਟ ਸ਼ੁਰੂ

ਚੇਅਰਮੈਨ ਰਮਨ ਬਹਿਲ ਨੇ ਜੋਤੀ ਪ੍ਰਜਵਲਿਤ ਕਰਕੇ ਕੀਤਾ ਟੂਰਨਾਮੈਂਟ ਦਾ ਕੀਤਾ ਉਦਘਾਟਨ, ਬੱਚਿਆਂ ਨੂੰ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ 12 ਨਵੰਬਰ (ਸਰਬਜੀਤ ਸਿੰਘ) । ਗੁਰਦਾਸਪੁਰ ਪਬਲਿਕ ਸਕੂਲ, ਬਹਿਰਾਮਪੁਰ ਰੋਡ, ਗੁਰਦਾਸਪੁਰ ਵਿਖੇ ਸਕੂਲ ਦੇ ਸੰਸਥਾਪਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਖੁਸ਼ਹਾਲ ਬਹਿਲ ਦੀ ਯਾਦ ਅਤੇ ਜਨਮ ਦਿਨ […]

Continue Reading

ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਵੱਲੋਂ ਹਲਕਾ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ

ਗੁਰਦਾਸਪੁਰ 02 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਸਵੀਪ ਟੀਮ ਗੁਰਦਾਸਪੁਰ ਅਤੇ ਸਮੂਹ ਚੋਣ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਨਾਲ ਅਹਿਮ ਮੀਟਿੰਗ ਕਰਕੇ ਸਕੂਲਾਂ/ਕਾਲਜਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਬਾਰੇ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ […]

Continue Reading

ਬੰਦੀ ਛੋੜ ਦਿਵਸ ਮੌਕੇ 9 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਖੇਡੇ ਜਾ ਰਹੇ ਮੁਹੱਲੇ’ਚ ਪਹੁੰਚਣਾ ਰੰਗਰੇਟਾ ਕੌਂਮ ਲਈ ਸਮੇਂ ਦੀ ਲੋੜ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬੰਦੀ ਛੋੜ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦੀ ਹੋਈ ਸੰਗਤਾਂ ਨੂੰ ਪੁਰਜ਼ੋਰ ਸ਼ਬਦਾਂ ‘ਚ ਅਪੀਲ ਕਰਦੀ ਹੈ ਕਿ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਲਾਨਾ ਬੰਦੀ ਛੋੜ ਦਿਵਸ ਮਨਾਉਣ ਮੌਕੇ ਅੰਮ੍ਰਿਤਸਰ ‘ਚ ਰੰਗਰੇਟਾ ਕੌਮ ਦੇ ਜੰਗੀ ਜਰਨੈਲ ਅਤੇ ਦਸਮੇਸ਼ ਤਰਨਾ ਦਲ ਦੇ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਸੁਚੱਜਾ ਪ੍ਰਬੰਧਨ ਕਰਨ ਦੀ ਕੀਤੀ ਅਪੀਲ ਕਿਸਾਨ ਪਰਾਲੀ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ, ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਫਤਿਹਗੜ੍ਹ ਚੂੜੀਆਂ/ਡੇਰਾ ਬਾਬਾ ਨਾਨਕ/ਕਲਾਨੌਰ, 1 ਨਵੰਬਰ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ […]

Continue Reading

ਮਿਸਲ ਸ਼ਾਮ ਸਿੰਘ ਅਟਾਰੀ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਵੱਲੋਂ ਬੰਦੀ ਛੋੜ ਦਿਵਸ ਪਿੰਡ ਬਾਸਰਕੇ ਭੈਣੀ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 1 ਨਵੰਬਰ ( ਸਰਬਜੀਤ ਸਿੰਘ)– ਹਰ ਸਾਲ ਮਿਸਲ ਸ਼ਾਮ ਸਿੰਘ ਅਟਾਰੀ ਤਰਨਾਂ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਦੀ ਅਗਵਾਈ ‘ਚ ਬੰਦੀ ਛੋੜ ਦਿਵਸ ਨਿਹੰਗ ਸਿੰਘ ਛਾਉਣੀ ਹੈਡ ਕੁਆਰਟਰ ਪਿੰਡ ਬਾਸਰਕੇ ਭੈਣੀ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਮਿਸਲ ਸ਼ਾਮ ਸਿੰਘ ਅਟਾਰੀ ਤਰਨਾ ਦਲ […]

Continue Reading

ਡਿਪਟੀ ਕਮਿਸ਼ਨਰ ਗੁਰਦਾਸਪੁਰ, ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਖ਼ੁਦ ਮੈਦਾਨ ‘ਚ ਨਿੱਤਰੇ

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਅਤੇ ਐੱਸ ਐੱਸ ਪੀ ਬਟਾਲਾ ਡਾ. ਮਹਿਤਾਬ ਸਿੰਘ ਵਲੋਂ ਬਟਾਲਾ ਅਤੇ ਡੇਰਾ ਬਾਬਾ ਨਾਨਕ ਖੇਤਰ ਦਾ ਦੌਰਾ ਸਮੂਹ ਐਸ.ਡੀ.ਐਮਜ਼ ਵੱਲੋਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਪੈਟਰੋਲਿੰਗ ਫਾਇਰ ਬਿਰਗੇਡ ਰਾਹੀਂ ਰਸਤੇ ਵਿੱਚ ਮੌਕੇ ’ਤੇ ਲੱਗੀ ਅੱਗ ਬੁਝਵਾਈ ਅਤੇ ਕਿਸਾਨਾਂ ਨੂੰ ਸੁਚੱਜੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ ) ਪਰਾਲੀ […]

Continue Reading

ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 160 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ

ਸਾਲਾਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਪਰਿਵਾਰਾਂ ਦੀ ਚਿਰਾਂ ਤੋਂ ਲਟਕਦੀ ਮੰਗ ਹੋਈ ਪੂਰੀ, ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ ਵਚਨਬੱਧ ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ […]

Continue Reading