ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਝੀਂਡਾ ਸਾਹਿਬ ਵੱਲੋਂ ਜਥੇਦਾਰ ਸਾਹਿਬ ਨੂੰ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਕਾਰਵਾਈ ਦੀ ਮੰਗ ਕਰਨੀ ਸਹੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਾਹਿਬ ਅੱਜ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੇ ਅਤੇ ਪੰਥਕ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਰੋਕਣ ਲਈ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ,ਹੁਣ ਜਥੇਦਾਰ ਸਾਹਿਬ ਗਿਆਨੀ […]

Continue Reading

ਚੇਅਰਮੈਨ ਘੱਟ ਗਿਣਤੀ ਕਮਿਸ਼ਨ ਪੰਜਾਬ, ਜਤਿੰਦਰ ਗੌਰਵ ਮਸੀਹ ਗੁਰਦਾਸਪੁਰ ਪਹੁੰਚੇ

ਘੱਟ ਗਿਣਤੀ ਵਰਗਾਂ ਦੇ ਲੋਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)—  ਜਤਿੰਦਰ ਗੋਰਵ ਮਸੀਹ, ਚੇਅਰਮੈਨ ਘੱਟ ਗਿਣਤੀ ਕਮਿਸ਼ਨ  ਪੰਜਾਬ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਅਤੇ ਪੈਡਿੰਗ ਰਹਿੰਦੇ ਕੰਮਾਂ ਸਬੰਧੀ ਵਿਸ਼ੇਸ਼ […]

Continue Reading

ਦੋਰਾਹਾ ‘ਚ ਪੁਲਸ ਬਦਮਾਸ਼ਾਂ ਦੀ ਮੁੱਠਭੇੜ’ਚ ਐਸ ਐਚ ਓ ਬੋਲਟ ਪਰੂਫ ਜਾਕੇਟ ਪਾਉਣ ਕਰਕੇ ਵਾਲ ਵਾਲ ਬਚਿਆ,ਦੋ ਬਦਮਾਸ਼ਾਂ ਨੂੰ ਕੀਤਾ ਕਾਬੂ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਜਨਵਰੀ ( ਸਰਬਜੀਤ ਸਿੰਘ)– ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਬਦਮਾਸ਼ ਰਾਜ ਵਿੱਚ ਦਿੱਨ ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਰਾਜ ਵਿੱਚ ਲੁੱਟਾਂ ਖੋਹਾਂ ਚੋਰੀਆਂ ਡਿਕੈਤੀਆਂ ਫਿਰੌਤੀ ਤੇ ਕਤਲਾਂ ਦੀਆਂ ਵਾਰਦਾਤਾਂ ਵਿਚ ਵਾਧਾ ਹੋਇਆ ਕਾਨੂੰਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਇਹਨਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਜੇਲ੍ਹ ਤੋਂ ਜਲਦੀ […]

Continue Reading

ਰਮਨ ਬਹਿਲ ਨੇ ਨੈਸ਼ਨਲ ਖਿਡਾਰਣ ਜੂਡੋ ਕਰਾਟੇ ਸੀਰਤ ਲੂਣਾ ਨੂੰ ਸਨਮਾਨਿਤ ਕੀਤਾਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ-ਰਮਨ ਬਹਿਲ

ਖਿਡਾਰਣ ਸੀਰਤ ਲੂਣਾ ਵੱਖ ਵੱਖ ਖੇਡਾਂ ਵਿੱਚ ਜਿੱਤ ਚੁੱਕੀ ਹੈ ਗੋਲਡ ਮੈਡਲ-69ਵੀਂ ਸਕੂਲ ਖੇਡਾਂ 2025-26 ਵਿਚ ਨੈਸ਼ਨਲ ਲੈਵਲ ’ਤੇ ਗੋਲਡ ਮੈਡਲ ਜਿੱਤਿਆ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਨੇ ਜੂਡੋ ਕਰਾਟੇ ਵਿੱਚ ਦੇਸ ਭਰ ਵਿੱਚ ਜਿਲੇ ਦਾ ਨਾਮ ਚਮਕਾਉਣ ਵਾਲੀ ਪਿੰਡ ਕੋਠੇ ਘੁਰਾਲਾ ਦੀ ਨੈਸ਼ਨਲ ਖਿਡਾਰਣ ਸੀਰਤ ਲੂਣਾ ਨੂੰ ਸਨਮਾਨਿਤ ਕੀਤਾ […]

Continue Reading

ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨਸੰਗਤਾਂ ਨੇ ਹਲਕਾ ਇੰਚਾਰਜ ਰਮਨ ਬਹਿਲ ਦਾ ਦਿਲੋਂ ਧੰਨਵਾਦ ਕੀਤਾ

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੱਲ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਸਬੰਧੀ ਹਲਕਾ ਗੁਰਦਾਸਪੁਰ […]

Continue Reading

ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵੱਲੋਂ ਗਣਤੰਤਰ ਦਿਵਸ ਮਨਾਉਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 19 ਜਨਵਰੀ ( ਸਰਬਜੀਤ ਸਿੰਘ)– 26 ਜਨਵਰੀ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮਨਾਉਣ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਆਦਿੱਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ […]

Continue Reading

ਮਸਤੂਆਣਾ ਮੈਡੀਕਲ ਕਾਲਜ ਤੇ ਸਰਕਾਰ ਅਤੇ ਐਸਜੀਪੀਸੀ ਵਿੱਚ ਟਕਰਾਅ ਬਹੁਤ ਹੀ ਨਿੰਦਣਯੋਗ,ਮਾਮਲਾ ਅਦਾਲਤ’ਚ ਸਰਕਾਰ ਕਰ ਰਹੀ ਹੈ ਲੋਕਾਂ ਨੂੰ ਗੁੰਮਰਾਹ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)– ਕੁਝ ਕੁ ਸਾਲ ਪਹਿਲਾਂ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਧਾਰਮਿਕ ਕੇਂਦਰ ਸ੍ਰੀ ਮਸਤੂਆਣਾ ਸਾਹਿਬ ਦੇ ਲਾਗੇ ਇਕ ਮੈਡੀਕਲ ਕਾਲਜ ਸਥਾਪਿਤ ਕਰਨ ਦੀ ਤਿਆਰੀ ਕੀਤੀ ਗਈ ਸੀ ਪਤਾ ਲੱਗਾ ਹੈ ਕਿ ਇਹ ਜ਼ਮੀਨ ਦਾਨੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਾਨ ਵਜੋਂ ਦਿੱਤੀ ਗਈ ਸੀ ਇਸ ਕਰਕੇ ਸਰਕਾਰ ਵੱਲੋਂ ਬਣਾਏ […]

Continue Reading

ਬਰਤਾਨੀਆ ਦੇ ਗੁਰਦੁਆਰੇ ‘ਚ ਬੇਅਦਬੀ ਕਰਨ ਵਾਲੀ ਘਟਨਾ ਸਿੱਖਾਂ ਨੂੰ ਵੱਡੀ ਚੁਣੌਤੀ ਤੇ ਮੰਦਭਾਗੀ ਘਟਨਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)— ਗੁਰੂਘਰਾ ਅਤੇ ਗੁਰਬਾਣੀ ਬੇਅਦਬੀ ਦੀਆ ਘਟਨਾਵਾ ਅਜੇ ਰੁਕਣ ਦਾ ਨਾ ਨਹੀ ਲੈ ਰਹੀਆ ਸਗੋ ਹੁਣ ਦੇਸ ਤੋ ਬਾਹਰ ਹੋਰਨਾ ਦੇਸਾ’ਚ ਵੀ ਇੰਨਾ ਘਟਨਾਵਾ ਦੇ ਵੇਖਣ ਨੂੰ ਮਿਲ ਰਹੀਆ ਹਨ ਸੂਤਰਾ ਅਨੁਸਾਰ ਬਰਤਾਨੀਆ ਦੇ ਇਕ ਗੁਰਦੁਵਾਰੇ ਵਿਚ ਕਚਾ ਮਾਸ ਸੁਟ ਕੇ ਬੇਅਬਦੀ ਕਰਨ ਦੀ ਘਟਨਾ ਸਹਾਮਣੀ ਆਈ ਹੈ ਜੋ ਸਿਖ ਕੌਮ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚ ਕੇ ਸੜਕ ਹਾਦਸੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦਾ ਜਾਣਿਆ ਹਾਲ

ਅਧਿਆਪਕਾਂ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)— ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖ ਪਹੁੰਚ ਕੇ ਸੜਕ ਹਾਦਸੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਐੱਸ ਐਮ ਓ ਰਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ […]

Continue Reading

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ  19 ਜਨਵਰੀ

ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ(ਜ), ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 19 ਜਨਵਰੀ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ-ਬੀ ਵਿੱਚ ਸਵੇਰੇ 10 ਵਜੇ ਤੋਂ […]

Continue Reading