ਬਰਤਾਨੀਆ ਦੇ ਗੁਰਦੁਆਰੇ ‘ਚ ਬੇਅਦਬੀ ਕਰਨ ਵਾਲੀ ਘਟਨਾ ਸਿੱਖਾਂ ਨੂੰ ਵੱਡੀ ਚੁਣੌਤੀ ਤੇ ਮੰਦਭਾਗੀ ਘਟਨਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)— ਗੁਰੂਘਰਾ ਅਤੇ ਗੁਰਬਾਣੀ ਬੇਅਦਬੀ ਦੀਆ ਘਟਨਾਵਾ ਅਜੇ ਰੁਕਣ ਦਾ ਨਾ ਨਹੀ ਲੈ ਰਹੀਆ ਸਗੋ ਹੁਣ ਦੇਸ ਤੋ ਬਾਹਰ ਹੋਰਨਾ ਦੇਸਾ’ਚ ਵੀ ਇੰਨਾ ਘਟਨਾਵਾ ਦੇ ਵੇਖਣ ਨੂੰ ਮਿਲ ਰਹੀਆ ਹਨ ਸੂਤਰਾ ਅਨੁਸਾਰ ਬਰਤਾਨੀਆ ਦੇ ਇਕ ਗੁਰਦੁਵਾਰੇ ਵਿਚ ਕਚਾ ਮਾਸ ਸੁਟ ਕੇ ਬੇਅਬਦੀ ਕਰਨ ਦੀ ਘਟਨਾ ਸਹਾਮਣੀ ਆਈ ਹੈ ਜੋ ਸਿਖ ਕੌਮ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪਹੁੰਚ ਕੇ ਸੜਕ ਹਾਦਸੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦਾ ਜਾਣਿਆ ਹਾਲ

ਅਧਿਆਪਕਾਂ ਦੇ ਜਲਦ ਸਿਹਤਯਾਬ ਹੋਣ ਦੀ ਕੀਤੀ ਅਰਦਾਸ ਗੁਰਦਾਸਪੁਰ, 17 ਜਨਵਰੀ (ਸਰਬਜੀਤ ਸਿੰਘ)— ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿਖ ਪਹੁੰਚ ਕੇ ਸੜਕ ਹਾਦਸੇ ਵਿੱਚ ਜਖ਼ਮੀ ਹੋਏ ਅਧਿਆਪਕਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਐੱਸ ਐਮ ਓ ਰਵਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ […]

Continue Reading

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ  19 ਜਨਵਰੀ

ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ(ਜ), ਗੁਰਦਾਸਪੁਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 19 ਜਨਵਰੀ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ-ਬੀ ਵਿੱਚ ਸਵੇਰੇ 10 ਵਜੇ ਤੋਂ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਦੋ ਦਿਨਾਂ ਸਕਿੱਲ ਅਧਾਰਿਤ ਲੀਡਰਸ਼ਿਪ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ

ਗੁਰਦਾਸਪੁਰ,16 ਜਨਵਰੀ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਅਤੇ ਨੇਤ੍ਰਿਤਵ ਸਮਰੱਥਾ ਨੂੰ ਨਿਖਾਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਦੋ ਦਿਨਾਂ ਦੇ ਸਕਿੱਲ ਅਧਾਰਿਤ ਲੀਡਰਸ਼ਿਪ ਪ੍ਰੋਗਰਾਮਦੀ ਅੱਜ ਪਹਿਲੇ ਦਿਨ ਸ਼ਾਨਦਾਰ ਸ਼ੁਰੂਆਤ ਹੋਈ। ਇਸ ਪ੍ਰੋਗਰਾਮ ਵਿੱਚ ਉਹ 50 ਚੁਣੇ ਹੋਏ ਵਿਦਿਆਰਥੀਭਾਗ ਲੈ ਰਹੇ ਹਨ, ਜਿਨ੍ਹਾਂ ਦੀ ਚੋਣ 15 ਜਨਵਰੀ ਨੂੰ ਹੋਏ ਸਕਿੱਲ […]

Continue Reading

ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਡਾਇਰੈਕਟਰ ਵਜੋਂ ਆਹੁਦਾ ਸੰਭਾਲਿਆ

ਗੁਰਦਾਸਪੁਰ, 15 ਜਨਵਰੀ ( ਸਰਬਜੀਤ ਸਿੰਘ)— ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਰਦਾਰ ਵਰਿਆਮ ਸਿੰਘ ਨੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵਿਚ  ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੇਅਰੀ ਉਤਪਾਦਕਾਂ ਦੀ ਭਲਾਈ, ਦੁੱਧ ਉਤਪਾਦਨ ਵਿਚ ਗੁਣਵੰਤਾ ਅਤੇ ਮਾਤਰਾ ਵਾਧਾ ਕਰਨਾ ਅਤੇ ਵਿਭਾਗ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ […]

Continue Reading

ਗਣਤੰਤਰ ਦਿਵਸ ਸਮਾਗਮਾਂ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ ਸੱਭਿਆਚਾਰਕ ਰਿਹਰਸਲਾਂ ਦਾ ਆਗਾਜ਼

ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਿਲਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੀ ਦੇਖ ਰੇਖ ਹੇਠ ਸੱਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਵੱਲੋਂ ਰਿਹਾਇਸ਼ੀ ਹੋਸਟਲ ਸੇਖਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਸੁਵਿਧਾਵਾਂ ਅਤੇ ਪ੍ਰਬੰਧਾਂ ਦੀ ਸਮੀਖਿਆ

ਰਿਹਾਇਸ਼ੀ ਹੋਸਟਲ ਵਿੱਚ ਅਨਾਥ ਬੱਚੇ, ਇਕੱਲੇ ਮਾਪਿਆਂ ਵਾਲੇ ਬੱਚੇ, ਆਰਥਿਕ ਤੌਰ ’ਤੇ ਕਮਜ਼ੋਰ ਵਰਗ ਅਤੇ ਹੋਰ ਯੋਗ ਵਰਗਾਂ ਦੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ ਦਾਖ਼ਲਾ ਹੋਸਟਲ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਲਈ ਕੋਈ ਫੀਸ ਨਹੀਂ-ਸਾਰੇ ਯੋਗ ਵਿਦਿਆਰਥੀਆਂ ਨੂੰ ਮੁਫ਼ਤ ਸਕਾਲਰਸ਼ਿਪ ਦੀ ਸੁਵਿਧਾ ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ )–ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਰਿਹਾਇਸ਼ੀ ਹੋਸਟਲ ਸੇਖਵਾਂ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਵਿੱਚ ਨੈਸ਼ਨਲ ਪ੍ਰੋਗਰਾਮਾਂ ਦਾ ਰੀਵਿੳ

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਨਰਸਿੰਗ ਕਾਲਜ ਸੇਖਵਾਂ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਉਸਾਰੇ ਗਏ ਹੋਸਟਲ ਨੂੰ ਹੋਰ ਬਿਹਤਰ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸਿਹਤ ਵਿਭਾਗ ਸਮੇਤ ਸਬੰਧਤ ਵਿਭਾਗਾਂ […]

Continue Reading

ਰੋਡ ਸੇਫਟੀ ਮੰਥ ਸਬੰਧੀ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,14 ਜਨਵਰੀ (ਸਰਬਜੀਤ ਸਿੰਘ)– ਟ੍ਰੈਫਿਕ ਪੁਲਿਸ ਵੱਲੋਂ ਐਸ.ਐਸ.ਪੀ ਅਦਿਤਿਆ ਦੀ ਅਗਵਾਈ ਹੇਠ ਮਨਾਏ ਜਾ ਰਹੇ ਰੋਡ ਸੇਫਟੀ ਮੰਥ ਸਬੰਧੀ ਅੱਜ ਭਾਈ ਲਾਲੋ ਚੌਂਕ ਤਿਬੜੀ ਰੋਡ ਵਿਖੇ ਆਮ ਪਬਲਿਕ ਅਤੇ ਟੂ ਵੀਲਰਾਂ ਨੂੰ ਇਕੱਠਿਆ ਕਰਕੇਰੋਡ ਸੇਫਟੀ ਮੰਥ ਸਬੰਧੀ ਅੱਜ ਭਾਈ ਲਾਲੋ ਚੌਂਕ ਤਿਬੜੀ ਰੋਡ ਵਿਖੇ ਆਮ ਪਬਲਿਕ ਅਤੇ ਟੂ ਵੀਲਰਾਂ ਨੂੰ ਇਕੱਠਿਆ ਕਰਕੇ ਸੈਮੀਨਾਰ ਸੈਮੀਨਾਰ ਲਗਾਇਆ […]

Continue Reading

ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੱਦੇ ਤੇ ਲੋਹੜੀ ਵਾਲੇ ਦਿਨ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

ਗੁਰਦਾਸਪੁਰ, 13 ਜਨਵਰੀ (ਸਰਬਜੀਤ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਵੱਲੋ ਕਿਸਾਨਾਂ ਮਜ਼ਦੂਰਾਂ ਨੇ ਪਿੰਡ ਅੱਲੜ ਪਿੰਡੀ ਵਿੱਚ ਵੱਡਾ ਇਕੱਠ ਕਰਕੇ ਸਾੜ੍ਹੀਆਂ ਲੋੜੀ ਦੇ ਭੁਗਿਆ ਵਿੱਚ ਬਿਜਲੀ ਸੋਧ ਬਿੱਲ 2025, vb ਜੀ ਰਾਮ ਜੀ,ਬੀਜ ਕਾਨੂੰਨ,ਕਰ ਮੁਕਤ ਸਮਝੌਤਾ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਅੱਜ ਕਸਬੇ ਦੋਰਾਂਗਲਾ , […]

Continue Reading