ਰਮਨ ਬਹਿਲ ਦੀ ਪ੍ਰਧਾਨਗੀ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਫੇਜ਼-2 ਸਬੰਧੀ ਵਿਲੇਜ਼ ਡਿਫੈਂਸ ਕਮੇਟੀ ਦੇ ਚੇਅਰਮੈਨ, ਮੈਂਬਰਾਂ, ਪੰਚਾਂ-ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਕੇ ਨਸ਼ਿਆਂ ਨੂੰ ਜੜੋਂ ਖਤਮ ਕਰਨਾ-ਰਮਨ ਬਹਿਲ ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਚਰਨ ਦੀ ਸ਼ੁਰੂਆਤ ਕੱਲ੍ਹ 10 ਜਨਵਰੀ ਤੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ […]

Continue Reading

ਕਾਂਗਰਸ ਪਾਰਟੀ ਨਰੇਗਾ ਸਕੀਮ ਤਹਿਤ ਗਰੀਬ ਲੋਕਾਂ ਨੂੰ ਬੇਲੋੜਾ ਗੁੰਮਰਾਹ ਕਰ ਰਹੀ ਹੈ, ਜਦੋਂ ਕਿ ਨਰੇਗਾ ਦੀ ਜੀ ਜਗ੍ਹਾ “ਜੀ ਰਾਮ ਜੀ”ਸਕੀਮ ਤਹਿਤ ਗਰੀਬਾਂ ਨੂੰ 90 ਦੀ ਜਗ੍ਹਾ 120 ਦਿਨ ਦਾ ਰੁਜ਼ਗਾਰ ਮਿਲੇਗਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)— 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਸਰਕਾਰ ਬਣਾਉਣ ਦਾ ਸਿਆਸੀ ਬੁਖਾਰ ਚੜ੍ਹਿਆ ਹੋਇਆ ਹੈ ਅਤੇ ਇਸੇ ਹੀ ਤਹਿਤ ਉਹ ਬੇਲੋੜੇ ਮੁੱਦੇ ਚੁੱਕ ਕੇ ਲੋਕਾਂ ਨੂੰ ਗੁੰਮਰਾਹ ਕਰਨ ‘ਚ ਲੱਗੀ ਹੋਈ ਹੈ,ਕੇਂਦਰੀ ਦੀ ਭਾਜਪਾ ਸਰਕਾਰ ਨੇ ਕਾਂਗਰਸ ਵੱਲੋਂ ਹੋਂਦ ‘ਚ ਲਿਆਂਦੀ ਮਨਰੇਗਾ ਸਕੀਮ ਦਾ ਨਾਂ ਬਦਲਕੇ […]

Continue Reading

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਈ ਅਪਮਾਨਜਨਕ ਟਿੱਪਣੀ ਕਰਕੇ ਆਪ ਪਾਰਟੀ ਦਾ ਸਿੱਖ ਗੁਰੂਆਂ ਸਬੰਧੀ ਅਸਲੀ ਰੂਪ ਪੇਸ਼ ਕੀਤਾ ਹੈ,ਮੁਆਫੀ ਮੰਗੇ ਆਤਸ਼ੀ — ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)— ਦਿੱਲੀ ਦੀ ਸਾਬਕਾ ਆਪ ਮੁੱਖ ਮੰਤਰੀ ਤੇ ਹੁਣ ਦਿੱਲੀ ਵਿਧਾਨਸਭਾ ਦੀ ਵਿਰੋਧੀ ਧਿਰ ਆਗੂ ਆਤਿਸੀ ਵੱਲੋਂ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਪਮਾਨਜਨਕ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮੰਗ ਕੀਤੀ ਕਿ ਆਪ ਆਗੂ ਆਤਿਸ਼ੀ ਇਸ ਸਬੰਧੀ ਸਮੁੱਚੀ ਸਿੱਖ […]

Continue Reading

ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਵਿਖੇ ਸਿਹਤ ਸਹੂਲਤਾਂ ਵਿੱਚ ਹੋਵੇਗਾ ਵਾਧਾ – ਰਮਨ ਬਹਿਲ

ਕਿਹਾ-ਸ਼ਹਿਰ ਵਾਸੀਆਂ ਨੂੰ ਮਿਲਣਗੀਆਂ ਹੋਰ ਮਿਆਰੀ ਸਿਹਤ ਸਹੂਲਤਾਂ ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)— ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਅਰਬਨ ਸੀ ਐੱਚ ਸੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੇ ਹਸਪਤਾਲ਼ ਦੇ ਸਮੂਹ ਵਿੰਗਾਂ ਦਾ ਦੌਰਾ ਕੀਤਾ। ਇਸ ਮੌਕੇ ਰਮਨ ਬਹਿਲ ਵਲੋਂ ਮਰੀਜਾਂ […]

Continue Reading

ਮੁੱਖ ਮੰਤਰੀ ਦੀ ਜਥੇਦਾਰ ਨੂੰ ਸਿੱਧੀ ਅਪੀਲ, ਮੇਰੀ 15 ਦੀ ਸਕੱਤਰ ਰੇਤ ‘ਚ ਪੇਸ਼ੀ ਸਮੂਹ ਚਾਇਨਲਾਂ ਤੇ ਲਾਈਵ ਕਾਸਟ ਦਿਖਾਈ ਜਾਵੇ, ਜਥੇਦਾਰ ਮੰਗ ਕਰੇ ਪ੍ਰਵਾਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਹੁਣ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਭਲੀਭਾਂਤ ਜਾਣੂ ਹੋ ਚੁੱਕੀਆਂ ਹਨ ਕਿ ਲੰਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਤੇ ਜਬਰੀ ਕਬਜ਼ਾ ਕਰੀਂ ਬੈਠੇ ਬਾਦਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ ਗਰੀਬਾਂ ਦੀ ਮਦਦ ਲਈ ਨਾਂ ਵਰਤ ਕੇ ਇਸ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਆਪਣੇ ਗਲਤ […]

Continue Reading

ਐਚਜੀਪੀਸੀ  ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਕੀਤਾ ਕਮੇਟੀ ਤੋਂ ਲਾਂਭੇ, ਕਥਾ ਕੀਰਤਨ ਤੇ  ਪਾਬੰਦੀ ਲਾਉਣ ਵਾਲੇ ਫੈਸਲੇ ਤੇ ਵੱਡਾ ਵਿਵਾਦ ਹੋਣ ਦੀ ਸੰਭਾਵਨਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਜਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਤਰਜ਼ ਤੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ ਹੈ ਉਦੋਂ ਤੋਂ ਮਜੌਦਾ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਤੇ ਪੰਥਕ ਵਿਦਵਾਨ ਭਾਈ ਬਲਜੀਤ ਸਿੰਘ ਦਾਦੂਵਾਲ ‘ਚ ਕੋਈ ਨਾ ਕੋਈ ਧਾਰਮਿਕ ਵਿਵਾਦ ਛਿੜਿਆ ਹੀ ਰਹਿੰਦਾ ਹੈ ਅਤੇ ਹੁਣ ਤਾਜ਼ਾ […]

Continue Reading

ਬਾਜਵਾ ਵੱਲੋਂ ਮਨਰੇਗਾ, ਫੈਡਰਲ ਢਾਂਚੇ ਅਤੇ ਮਜ਼ਦੂਰਾਂ ਦੇ ਹੱਕਾਂ ਨੂੰ ਕਮਜ਼ੋਰ ਕਰਨ ’ਤੇ ਭਾਜਪਾ ਤੇ ਆਪ ’ਤੇ ਤਿੱਖਾ ਹਮਲਾ

ਗੁਰਦਾਸਪੁਰ, ਟਾਂਡਾ 8 ਜਨਵਰੀ (ਸਰਬਜੀਤ ਸਿੰਘ)–  ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਜਪਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਦੋਵਾਂ ’ਤੇ ਮਿਲ ਕੇ ਸੰਵਿਧਾਨਕ ਕੰਮ ਦੇ ਅਧਿਕਾਰ, ਫੈਡਰਲ ਢਾਂਚੇ ਅਤੇ ਗਰੀਬਾਂ ਦੀ ਇਜ਼ਤ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ। […]

Continue Reading

ਡੀਐਸਪੀ ਕਲਾਨੌਰ ਗੁਰਵਿੰਦਰ ਸਿੰਘ ਚੰਦੀ ਬਣੇ ਐਸ.ਪੀ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)—ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਓਲੰਪੀਅਨ ਗੁਰਵਿੰਦਰ ਸਿੰਘ ਚੰਦੀ ਡੀਐਸਪੀ ਕਲਾਨੌਰ ਨੂੰ ਐਸਪੀ ਵਜੋਂ ਤਰੱਕੀ ਦਿੱਤੀ ਗਈ ਹੈ। ਗੁਰਵਿੰਦਰ ਸਿੰਘ ਚੰਦੀ ਨੇ ਕਿਹਾ ਕਿ ਉਹ ਸਰਕਾਰ ਦਾ ਇਸ ਫੈਸਲੇ ਲਈ ਧੰਨਵਾਦ ਕਰਦੇ ਹਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਨਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵ […]

Continue Reading

ਅਮਰੀਕਾ 200 ਭਾਰਤੀਆਂ ਨੂੰ ਅਜ ਡੀਪੋਟ ਕਰ ਰਿਹਾ ਹੈ ,ਹਰਿਆਣਾ ਦਾ ਗੈਗਸਟਰ ਵੀ ਸਾਮਲ,ਹੋ ਸਕਦੀ ਹੈ ਏਅਰਪੋਰਟ ਤੇ ਗਿਰਫਤਾਰੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜਨਵਰੀ (‌ਸਰਬਜੀਤ ਸਿੰਘ )– ਅਮਰੀਕਾ ਦੇ ਰਾਸਟਰਪਤੀ ਟਰੰਪ ਨੇ ਆਪਣੇ ਮੁਲਕ ਵਿਚ ਗੈਰ ਕਾਨੂਨੀ ਢੰਗ ਨਾਲ ਵਸੇ ਭਾਰਤੀਆਂ ਨੂੰ ਡੀਪੋਟ ਕਰਨ ਦੀ ਇਕ ਲਹਿਰ ਚਲਾਈ ਹੋਈ ਹੈ ਅਤੇ ਇਸ ਤਹਿਤ ਬੀਤੇ ਸਮੇ’ਚ ਵਡੀ ਗਿਣਤੀ ਵਿਚ ਭਾਰਤੀਆਂ ਨੂੰ ਡੀਪੋਟ ਕੀਤਾ ਗਿਆ ਅਤੇ ਸਿਲਸਿਲਾ ਅਜੇ ਵੀ ਜਾਰੀ ਹੈ ਜਿਸ ਦੇ ਸਿਟੇ ਵਜੋ ਅਮਰੀਕਾ ਹੁਣ 200 […]

Continue Reading

328 ਪਾਵਨ ਸਰੂਪ ਲਾਪਤਾ ਮਾਮਲੇ’ਚ ਸਤਿੰਦਰ ਕੋਹਲੀ ਦੀ ਗ੍ਰਿਫਤਾਰੀ ਤੋਂ ਘਬਰਾਏ ਪ੍ਰਧਾਨ ਧਾਮੀ ਨੇ ਸਰਕਾਰ ਦੀ ਸਿੱਟ ਨੂੰ ਕੋਈ ਸਹਿਯੋਗ ਨਾਂ ਦੇਣਾ ਬਿਆਨ ਗੈਰ ਜੁਮੇਵਰਾਨਾ ਤੇ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)— ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਤੇ ਲੰਮੇ ਸਮੇਂ ਤੋਂ 328 ਸਰੂਪ ਮਾਮਲੇ ਸਬੰਧੀ ਦਰਬਾਰ ਸਾਹਿਬ ਦੇ ਸਹਾਮਣੇ ਧਰਨਾ ਲਾਉਣ ਵਾਲੇ ਰਾਗੀ ਬਲਦੇਵ ਸਿੰਘ ਤੇ ਹੋਰ ਪੰਥਕ ਜਥੇਬੰਦੀਆਂ ਦੀ ਮੰਗ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ ਏ ਸਤਿੰਦਰ ਕੋਹਲੀ ਸਮੇਤ 16 ਉਹਨਾਂ […]

Continue Reading