ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ

ਬੱਚਿਆਂ ਦੀ ਭਲਾਈ ਲਈ ਲਏ ਗਏ ਅਹਿਮ ਫੈਸਲੇਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)–  ਗੁਰਸਿਮਰਨ ਸਿੰਘ ਢਿੱਲੋਂ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਬਾਲ ਭਲਾਈ ਕੌਂਸਲ (ਡੀ.ਸੀ.ਡਬਲਯੂ.ਸੀ.), ਗੁਰਦਾਸਪੁਰ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਰਕਾਰੀ ਅਫਸਰਾਂ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਆਨਰੇਰੀ ਸਕੱਤਰ ਸ਼੍ਰੀ ਰੋਮੇਸ਼ […]

Continue Reading

ਟ੍ਰੈਫਿਕ ਪੁਲਿਸ ਵੱਲੋਂ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਗੁਰਦਾਸਪੁਰ,31 ਦਸੰਬਰ (ਸਰਬਜੀਤ ਸਿੰਘ)— ਅੱਜ ਟ੍ਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਬਾਬਾ ਬੰਦਾ ਸਿੰਘ ‌ਬਹਾਦਰ ਟਰਮੀਨਲ ਬੱਸ ਸਟੈਂਡ ਵਿਖੇ ਲਗਾਇਆ ਗਿਆ। ਏ.ਐਸ.ਆਈ ਅਮਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਵਿੱਚ ਡਰਾਈਵਰਾਂ,‌ ਕੰਡਕਟਰਾਂ ਤੇ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਨਸ਼ੇ ‌ਦੇ ਮਾੜੇ‌ ਪ੍ਰਭਾਵਾ ਤੋਂ ਜਾਣੂ ਕਰਵਾਇਆ ਗਿਆ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ […]

Continue Reading

ਮਨਰੇਗਾ ਨਾਂ ਬਦਲਣ ਦੇ ਬਹਾਨੇ ਗਰੀਬਾਂ ਨਾਲ ਧੋਖਾ ਕਰ ਰਹੀ ਹੈ ਆਪ, ਮਾਮਲਾ 60/40 ਅਨੁਪਾਤ ਦਾ, ਲੋਕਾਂ ਨੂੰ ਤਾਂ(ਜੀ ਰਾਮ ਜੀ) ਤਹਿਤ ਵੀ ਰੁਜ਼ਗਾਰ ਮਿਲਦਾ ਹੀ ਰਹਿਣਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਦਸੰਬਰ (‌ ਸਰਬਜੀਤ ਸਿੰਘ)– ਭਾਜਪਾ ਦੀ ਕੇਂਦਰ ਸਰਕਾਰ ਨੇ ਗਰੀਬਾਂ ਨੂੰ ਰੁਜ਼ਗਾਰ ਦੇਣ ਤਹਿਤ ਮਨਰੇਗਾ ਸਕੀਮ ਦਾ ਨਾਂ ਬਦਲ ਕੇ ( ਜੀ ਰਾਮ ਜੀ ) ਰੱਖਿਆ ਅਤੇ ਇਹਦੇ ਵਿਚ ਗ਼ਰੀਬਾਂ ਰੁਜ਼ਗਾਰ ਜਿਨੇ ਦਿਨ ਮਿਲਦਾ ਸੀ ਉਸ ਤੋਂ ਵੱਧ ਮਿਲੇਗਾ ਪਰ ਸਰਕਾਰ ਨੇ ਇਸ ਦੇ ਬਜ਼ਟ ਅਨੁਪਾਤ ਵਿੱਚ ਪੰਜਾਬ ਸਰਕਾਰ ਤੇ ਵੱਡਾ ਬੋਜ ਪਾਈਆਂ […]

Continue Reading

328 ਪਾਵਨ ਸਰੂਪ ਗ਼ਾਇਬ ਕਰਨ ਦੇ ਮਾਮਲੇ ‘ ਚ ਸਰਕਾਰ ਵੱਲੋਂ ਐਸਜੀਪੀਸੀ ਤੇ ਪਰਚਾ ਦਰਜ਼ ਕਰਨ ਨੂੰ ਧਾਰਮਿਕ ਕੰਮਾਂ ‘ਚ ਦਖ਼ਲ ਅੰਦਾਜੀ ਦੱਸਣਾ ਗ਼ਲਤ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)— 328 ਪਾਵਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾ ਪਤਾ ਕਰਨ ਨੂੰ ਲੈ ਕੇ ਲੰਮੇ ਸਮੇਂ ਤੋਂ ਸਿੱਖ ਪੰਥ ਦੀਆਂ ਜਥੇਬੰਦੀਆਂ ਇਹ ਮੰਗ ਕਰ ਰਹੀਆਂ ਸਨ ਕਿ ਕਮੇਟੀ ਇਹਨਾਂ ਸਰੂਪਾਂ ਸਬੰਧੀ ਸੰਗਤਾਂ ਨੂੰ ਦੱਸਣ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸਬੰਧੀ ਦੱਸਣ ਵਿੱਚ ਬੁਰੀ ਤਰ੍ਹਾਂ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਰਾਜ ਭਵਨ ਵਿੱਚ ਨੀਤੀਕ ਆਵਾਜ਼ ਵਜੋਂ ਉਭਰਿਆ -ਡਾ. ਭੱਲਾ ਦੇ ਦੋ ਅਕਾਦਮਿਕ ਸੈਸ਼ਨ ਰਾਜ ਪੱਧਰ ‘ਤੇ ਕੇਂਦਰ ਵਿੱਚ

ਗੁਰਦਾਸਪੁਰ,30 ਦਸੰਬਰ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਲਈ ਮਾਣ ਅਤੇ ਵਿਸ਼ੇਸ਼ ਸਨਮਾਨ ਦਾ ਪਲ ਉਸ ਵੇਲੇ ਦਰਜ ਹੋਇਆ, ਜਦੋਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਭੱਲਾ ਨੂੰ ਮਾਣਯੋਗ ਰਾਜਪਾਲ ਪੰਜਾਬ  ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਰਾਜ ਭਵਨ, ਚੰਡੀਗੜ੍ਹ ਵਿਖੇ ਕਰਵਾਏ ਉੱਚ-ਪੱਧਰੀ ਸਿੱਖਿਆ ਕਾਨਫਰੰਸ ਵਿੱਚ ਆਧਿਕਾਰਿਕ ਸੱਦੇ ਨਾਲ ਦੋ ਅਕਾਦਮਿਕ ਸੈਸ਼ਨ ਲੈਣ ਲਈ ਬੁਲਾਇਆ ਗਿਆ। ਇਹ  […]

Continue Reading

ਗੁਰਦਾਸਪੁਰ ਦੇ ਇਮੀਗ੍ਰੇਸ਼ਨ ਸੈਂਟਰ ‘ਤੇ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ-ਐਸਪੀ (ਡੀ)

ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੂੰ ਇੱਕ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਗੁਰਦਾਸਪੁਰ ਦੇ ਇਮੀਗ੍ਰੇਸ਼ਨ ਸੈਂਟਰ ‘ਤੇ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਡੀਕੇ ਚੌਧਰੀ ਨੇ ਦੱਸਿਆ ਕਿ 25 ਦਸੰਬਰ ਨੂੰ ਪੁਲਸ ਨੂੰ ਜੇਲ੍ਹ ਰੋਡ ‘ਤੇ ਸਥਿਤ ਓਸੀ ਇਮੀਗ੍ਰੇਸ਼ਨ ਸੈਂਟਰ ‘ਤੇ ਗੋਲੀਬਾਰੀ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਪ੍ਰਭੂ ਯਿਸੂ ਮਸੀਹ ਦੀਆਂ ਸਿੱਖਿਆਵਾਂ ਅੱਜ ਦੇ ਵਰਤਮਾਨ ਯੁੱਗ ਵਿੱਚ ਵੀ ਸਾਰਥਕ ਹਨ ਅਤੇ ਲੋਕਾਂ ਲਈ ਰਾਹ ਦਸੇਰਾ ਹਨ-ਕੈਬਨਿਟ ਮੰਤਰੀ ਅਮਨ ਅਰੋੜਾ ਅਪੋਸਟੋਲ ਡਾ. ਅੰਕੁਰ ਯੂਸਫ ਨਰੂਲਾ ਵਲੋਂ ਸਮੁੱਚੀ ਲੋਕਾਈ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਗੁਰਦਾਸਪੁਰ, 29 ਦਸੰਬਰ (ਸਰਬਜੀਤ […]

Continue Reading

ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ ਵੱਲੋਂ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ

ਗੁਰਦਾਸਪੁਰ, 29 ਦਸੰਬਰ (ਸਰਬਜੀਤ ਸਿੰਘ)– ਮਾਨਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਯੁਕਤ ਮੁੱਖ ਚੋਣ ਅਫ਼ਸਰ, ਪੰਜਾਬ, ਸਕੱਤਰ ਸਿੰਘ ਬੱਲ, ਪੀ.ਸੀ.ਐਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਹਾਲ ਨੰ: 221 ਬਲਾਕ-ਬੀ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਪੀ.ਸੀ.ਐਸ. ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ […]

Continue Reading

ਫ਼ਲਦਾਰ ਬੂਟਿਆਂ ਦੀ ਕਾਂਟ ਛਾਂਟ ਸਬੰਧੀ ਜਾਗਰੂਕਤਾ ਕੈਂਪ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਪੀ.ਏ.ਯੂ. ਨਿਰਦੇਸ਼ਕ ਪਸਾਰ ਸਿੱਖਿਆ ਅਤੇ ਫ਼ਲ ਵਿਗਿਆਨ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਗੁਰਦਸਪੁਰ ਵਲੋਂ ਪਿੰਡ ਠੀਕਰੀਵਾਲ ਵਿੱਚ ਫ਼ਲਦਾਰ ਬੂਟਿਆਂ ਦੀ ਕਾਂਟ ਛਾਂਟ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਸਰਵਪ੍ਰੀਆ ਸਿੰਘ (ਜ਼ਿਲ੍ਹਾ ਪਸਾਰ ਮਾਹਿਰ, ਫ਼ਲ ਵਿਗਿਆਨ) ਨੇ ਬਾਗਾਂ ਦੀ ਸਿਧਾਈ ਅਤੇ ਕਾਂਟ ਛਾਂਟ ਬਾਰੇ ਦੱਸਦੇ ਹੋਏ ਕਿਹਾ […]

Continue Reading

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਹਰਿਮੰਦਰ ਸਾਹਿਬ ਅੰਮ੍ਰਿਤਸਰ ‘ਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਨਾਨਕਸ਼ਾਹੀ ਕਲੰਡਰ” ਦਾ ਕਤਲੇਆਮ ਕਰਨ ਵਾਲਾ ਸਾਧ ਲਾਣਾ ਜਿੰਮੇਵਾਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਅੱਜ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਰਧੇ ਦੇ ਫੁੱਲ ਭੇਟ ਕਰਨ ਵਾਸਤੇ ਦੇਸ਼ਾਂ ਵਿਦੇਸ਼ਾਂ ਦੀ ਸੰਗਤ ਨੇ ਜਿਥੇ ਫਤਿਹ ਗੜ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਸਰਬੰਨਸਦਾਨੀ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਵੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਅੱਜ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਭਾਰੀ ਰੋਣਕਾ ਤੇ ਵੱਡਾ ਜਲੋਅ […]

Continue Reading