ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.ਈ.ਓ. ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਆਯੋਜਿਤ

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ)–  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਡੀ.ਈ.ਓ. ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ […]

Continue Reading

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੇਲ੍ਹ ‘ਚ ਬੰਦ ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਕੇ ਸਿੱਖਾਂ ‘ਚ ਆਪਣੀ ਪਿਆਰ ਤਾਂ ਵਧਾਉਣ ਦੇ ਨਾਲ ਨਾਲ ਕੇਜਰੀਵਾਲ ਪ੍ਰਤੀ ਸਿੱਖ ‘ਚ ਨਫ਼ਰਤ ਪੈਦਾ ਕਰ ਸਕਦੇ ਹਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਦਿੱਲੀ ਦੀ ਭਾਜਪਾ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੀਤੇ ਦਿਨੀਂ ਆਪਣੀ ਕੈਬਨਿਟ ਸਮੇਤ ਰੋਹਾਨੀਅਤ ਦੇ ਕੇਂਦਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਵੀ ਕੀਤੀ, ਜਿਥੇ ਉਹਨਾਂ ਨੂੰ ਆਦਰ ਮਾਣ ਸਤਿਕਾਰ ਦੇਣ ਦੇ ਨਾਲ ਨਾਲ ਜਥੇਦਾਰ ਸਾਹਿਬ ਨੇ ਰੇਖਾ ਗੁਪਤਾ […]

Continue Reading

ਕੇਂਦਰ ਦੀ ਭਾਜਪਾ ਮੋਦੀ ਸਰਕਾਰ ਸਾਹਿਬਜਾਦਿਆ ਦੇ ਸ਼ਹੀਦੀ ਸਮਾਗਮ ਵੀਰਬਾਲ ਨਾਮ ਬਦਲ ਕੇ ਛੋਟੇ ਸਾਹਿਬਜ਼ਾਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਲੋੜ ਤੇ ਜ਼ੋਰ ਦੇਵੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਪਿਛਲੇ ਸਾਲਾਂ ਤੋਂ ਸ਼ਹੀਦੀ ਪੰਦਰਵਾੜੇ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਕੇਂਦਰ ਦੀ ਭਾਜਪਾਈ ਸਰਕਾਰ ਵੱਲੋਂ ਬਾਲ ਦਿਵਸ ਵਜੋਂ ਮਨਾਏ ਜਾ ਰਹੇ ਹਨ ਅਤੇ ਹਰ ਸਾਲ ਇਨ੍ਹਾਂ ਸਮਾਗਮਾਂ ਦਾ ਨਾਂ ਬਦਲ ਕੇ ਇਸ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਬੁੱਧੀਜੀਵੀ,ਪੰਥਕ ਆਗੂਆਂ […]

Continue Reading

ਕਾਦੀਆਂ ਬਿਆਸ ਰੇਲਵੇ ਲਿੰਕ ਸਵਾਗਤ ਯੰਗ ਫੈਸਲਾ-ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਇੱਕ ਸਦੀ ਤੋਂ ਵੱਧ ਸਮੇਂ ਤੱਕ ਬੰਦ ਪਏ ਕਾਦੀਆਂ ਬਿਆਸ ਰੇਲਵੇ ਟਰੈਕ ਪ੍ਰੋਜੈਕਟ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਰੇਲਵੇ ਦੇ ਫੈਸਲੇ ਦਾ ਸਵਾਗਤ ਕਰਦੇ ਸਰਵਿੰਦ ਫੌਜੀ ਭਾਈਚਾਰੇ ਦੇ ਸੂਬਾ ਪ੍ਰਧਾਨ ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ ਹੈ। ਅਹਿਮਦੀਆ ਦੇ ਇਤਿਹਾਸਿਕ […]

Continue Reading

ਗੁਰਦਾਸਪੁਰ ਪੁਲਸ ਵੱਲੋਂ 13 ਗ੍ਰਾਮ 420 ਮਿਲੀਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗਿ੍ਫ਼ਤਾਰ

ਲੋਕ, ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਸ ਨੂੰ ਦੇਣ ਗੁਰਦਾਸਪੁਰ, 9 ਦਸਬੰਰ (ਸਰਬਜੀਤ ਸਿੰਘ)– ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਦੇ ਸਹਾਇਕ ਸਬ ਇੰਸਪੈਕਟਰ ਜਗਜੀਤ ਸਿੰਘ ਵੱਲੋਂ […]

Continue Reading

ਜ਼ਿਲ੍ਹਾ ਮਜਿਸਟਰੇਟ ਗੁਰਦਾਸਪੁਰ ਵੱਲੋਂ ਜਿਲ੍ਹਾ ਪੀ੍ਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਚੋਣਾ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ

ਗੁਰਦਾਸਪੁਰ , 09 ਦਸੰਬਰ (ਸਰਬਜੀਤ ਸਿੰਘ)– ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਰਾਜ ਵਿੱਚ ਜਿਲ੍ਹਾ ਪੀ੍ਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ  2025 ਨੂੰ  ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਂਟ/ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ […]

Continue Reading

ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ‘ਚ ਮਾਂ ਅਤੇ ਨਾਨੀ ਵੱਲੋਂ 14 ਸਾਲਾਂ ਬੱਚੇ ਨੂੰ ਮਾਰਨ ਬਾਅਦ ਆਪ ਖੁਦਕੁਸ਼ੀ ਵਾਲੀ ਘਟਨਾ ਭਾਰਤ ‘ਚ ਗਰੀਬਾਂ ਦੀ ਆਰਥਿਕ ਤੰਗੀ ਸਬੰਧੀ ਸਰਕਾਰਾਂ ਦੀ ਅਣਗਹਿਲੀ ਨੂੰ ਬਿਆਨ ਕਰਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਕਰਨਾਟਕ ਦੀ ਰਾਜਧਾਨੀ ਬੈਗਲੁਰੂ ਵਿਖੇ ਸੋਮਵਾਰ ਨੂੰ ਇੱਕ ਦਰਦਨਾਕ ਘਟਨਾ ਵੇਖਣ ਨੂੰ ਸਹਾਮਣੇ ਆਈਂ ਜਿਥੇ ਇਕ ਮਾਂ ਅਤੇ ਨਾਨੀ ਨੇ ਆਪਣੇ 14 ਸਾਲਾਂ ਲੜਕੇ ਨੂੰ ਮਾਰ ਕੇ ਆਪ ਵੀ ਆਤਮ ਹੱਤਿਆ ਕਰ ਲਈ, ਘਟਨਾ ਇਲਾਕੇ ਕੋੜ ਮਗਾਲਾ ਦੀ ਸਰਹੱਦ ਐਸ ਜੀ ਪੱਲੇ ਪੁਲਸ ਸਟੇਸ਼ਨ ਦਾ ਹੈ, ਇਸ ਸਬੰਧੀ ਡੀਸੀ ਪੀ […]

Continue Reading

ਨਵਜੋਤ ਸਿੱਧੂ ਦੀ ਧਰਮ ਪਤਨੀ ਵੱਲੋਂ ਕਾਂਗਰਸ ਦਾ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਦਾ ਅਟੈਚੀ ਦੇਣ ਵਾਲੇ ਮਾਮਲੇ ਪਿੱਛੇ ਕੋਈ ਅਗਾਹੂ ਨੀਤੀ ਹੀ ਹੋ ਸਕਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਦਸੰਬਰ (ਸਰਬਜੀਤ ਸਿੰਘ)– ਨਵਜੋਤ ਸਿੱਧੂ ਦੀ ਧਰਮਪਤਨੀ ਵੱਲੋਂ ਸਭ ਤੋਂ ਪਹਿਲਾਂ ਬਿਆਨ ਦਿੱਤਾ ਕਿ ਸਿੱਧੂ ਸਾਹਿਬ ਚੋਣ ਮੈਦਾਨ ਵਿੱਚ ਤਾਂ ਆਉਣਗੇ ਜੇ ਕਾਂਗਰਸ ਪਾਰਟੀ ਉਹਨਾਂ ਨੂੰ ਸੀ ਐਮ ਚੇਹਰੇ ਵਜੋਂ ਪੇਸ਼ ਕਰੇਗੀ ਅਸੀਂ ਪੰਜਾਬ ਨੂੰ ਗੋਲਡਨ ਬਣਾ ਦੇਵੇਗਾ ਪਰ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਕਾਂਗਰਸ ਲਈ ਸੀ ਐਮ ਦੀ ਦੌੜ ਵਿੱਚ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ

ਤਿੰਨ ਦਿਨ 6,7 ਅਤੇ 8 ਦਸੰਬਰ ਨੂੰ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ-ਵਿਦਿਆਰਥੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਸ਼ਾ ਮੁਕਤ ਪੰਜਾਬ […]

Continue Reading