ਸਰਦੀਆਂ ਦਾ ਸੈਸ਼ਨ ਸ਼ੁਰੂ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਐਮ ਪੀ ਦੀ ਪਰੋਲ ਤੇ ਰੋਕ ਲੱਗਣੀ ਸਿੱਖਾਂ ਨਾਲ ਧੱਕਾ ਸ਼ਾਹੀ ਵਰਤਾਰਾ ਤੇ ਗੈਰ ਸੰਵਿਧਾਨਕ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਖਡੂਰ ਸਾਹਿਬ ਤੋਂ ਐਮ ਪੀ ਤੇ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਮੈਨੂੰ ਸਰਦ ਰੁੱਤ ਪਾਰਲੀਮੈਂਟ ਸੈਸ਼ਨ ਵਿੱਚ ਭਾਗ ਲੈਣ ਲਈ ਪਰੋਲ ਦਿੱਤੀ ਜਾਵੇ, ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਅਰਜ਼ੀ ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਇਸ […]

Continue Reading

ਛੱਤੀਸਗੜ੍ਹ ਵਿੱਚ 3200 ਕਰੌੜ ਦੇ ਸ਼ਰਾਬ ਘੁਟਾਲੇ ‘ਚ ਆਈ ਪੀ ਐਸ ਅਧਿਕਾਰੀ ਦੇ ਸ਼ਾਮਲ ਹੋਣ ਵਾਲੀ ਘਟਨਾ ਭਿਰਸ਼ਟਾਚਾਰ ਦੀ ਜੜ੍ਹਾ ਉੱਚ ਪ੍ਰਸ਼ਾਸਨਿਕ ਅਧਿਕਾਰੀ ਬਿਆਨ ਕਰਦੀ-ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)–ਪੰਜਾਬ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਸੀਨੀਅਰ ਉਚ ਅਧਿਕਾਰੀਆਂ ਦਾ ਭਿਰਸ਼ਟਾਚਾਰ ਵਿਚ ਸ਼ਾਮਿਲ ਹੋਣਾ ਅਤੇ ਉਨ੍ਹਾਂ ਕੋਲੋਂ ਭਿਰਸ਼ਟਾਚਾਰ ਰਾਹੀਂ ਇਕੱਠੀ ਕੀਤੀ ਕਰੌੜਾਂ ਅਰਬਾਂ ਰੁਪਏ ਦੀ ਰਕਮ ਜਿਸ ਦੀ ਗਿਣਤੀ ਕਰਵਾਉਣ ਲਈ ਮਸ਼ੀਨਾਂ ਮੰਗਵਾਉਣੀਆ ਪਈਆਂ ਅਤੇ ਹੁਣ ਛੱਤੀਸਗੜ੍ਹ ਵਿੱਚ 3200 ਰੁਪਏ ਦੇ ਸ਼ਰਾਬ ਘੁਟਾਲੇ ਵਿੱਚ ਇੱਕ ਸੀਨੀਅਰ ਆਈ ਪੀ ਐਸ ਅਧਿਕਾਰੀ […]

Continue Reading

ਚੋਣਾਂ ਦਾ ਐਲਾਨ ਹੁੰਦੇ ਹੀ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਰਮਨ ਬਹਿਲ ਨੂੰ ਵੱਡਾ ਸਮਰਥਨ

ਭੁੱਲੇ ਚੱਕ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਅਨੇਕਾਂ ਮੁਹਤਬਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)— ਬਲਾਕ ਸੰਮਤੀ ਅਤੇ ਜ਼ਿਲ੍ਾ ਪਰਿਸ਼ਦ ਚੋਣਾਂ ਦਾ ਐਲਾਨ ਹੁੰਦਿਆਂ ਹੀ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਇਸ ਹਲਕੇ ਦੇ ਅਹਿਮ ਪਿੰਡ ਭੁੱਲੇ ਚੱਕ ਦੀ […]

Continue Reading

ਨੈਸ਼ਨਲ ਹੈਲਥ ਮਿਸ਼ਨ ਦੇ ਸਿਹਤ ਕਰਮਿਆਂ ਨੇ ਕੀਤਾ ਸਰਕਾਰ ਦਾ ਪਿੱਟ ਸਿਆਪਾ ਅਤੇ ਫੂਕਿਆ ਸੀਐੱਮ ਮਾਨ ਦਾ ਪੁਤਲਾ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਦੇ ਜਿਲਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਦੱਸਿਆ ਕਿ ਪਿਛਲੇ ਲਗਭਗ 17 ਸਾਲਾਂ ਤੋਂ ਐਨਐਚਐਮ ਮੁਲਾਜ਼ਮ ਬਹੁਤ ਹੀ ਨਿਗੂਣੀਆਂ ਤਨਖਾਵਾਂ ਉੱਤੇ ਕੰਮ ਕਰ ਰਹੇ ਹਨ । ਸਿਹਤ ਮਹਿਕਮੇ ਦਾ ਲਗਭਗ 70 ਫ਼ੀਸਦੀ ਕੰਮ ਏਨਾ ਮੁਲਾਜ਼ਮਾਂ ਕੋਲੋਂ ਹੀ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਲੇਰਕੋਟਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਤਾਬਦੀ ਨੂੰ ਸਮਰਪਤ ਦਸਵੀਂ ਤੇ ਗੁਰਮਤਿ ਸਮਾਗਮ ਕਰਵਾਏ -ਭਾਈ ਮਨਪ੍ਰੀਤ ਸਿੰਘ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)—ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਲਾਨਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਦਸਵੀਂ ਮੌਕੇ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਮਹਾਨ ਵਿਦਵਾਨਾਂ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਪਵਿੱਤਰ ਜੀਵਨ ਇਤਸਾਹ ਤੇ ਸ਼ਹੀਦੀ ਸਬੰਧੀ […]

Continue Reading

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ

ਜ਼ਿਲ੍ਹਾ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜੋਨਾਂ ਅਤੇ 11 ਬਲਾਕ ਸੰਮਤੀਆਂ ਦੇ 204 ਜੋਨਾਂ ਦੀਆਂ ਹੋਣਗੀਆਂ ਚੋਣਾਂ ਨਾਮਜ਼ਦਗੀ ਪੱਤਰ ਅੱਜ ਪਹਿਲੀ ਦਸੰਬਰ ਤੋਂ ਭਰੇ ਜਾ ਸਕਣਗੇ- ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 4 ਦਸੰਬਰ 2025 ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੁੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ […]

Continue Reading

ਮੁਲਾਜ਼ਮ ਆਗੂ ਸੁਖਜੀਤ ਸਿੰਘ ਤੇ ਐਫ ਆਈ ਆਰ ਦਰਜ ਕਰਨ ਦੀ ਨਿਖੇਧੀ -ਪੁਨੀਤ ਸਾਗਰ

ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਸ ਵੱਲੋਂ ਐਫਆਈਆਰ ਦਰਜ ਕੀਤੀ 2 ਦਸੰਬਰ 2025 ਨੂੰ ਦੇਸ਼ ਭਰ ਦੇ ਮੁਲਾਜ਼ਮ ਐਫਆਈਆਰ ਦੀਆਂ ਕਾਪੀਆਂ ਸਾੜਨਗੇ ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)–ਪੁਨੀਤ ਸਾਗਰ, ਜਿਲ੍ਹਾ ਪ੍ਰਧਾਨ ਸੀਪੀਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵਲੋਂ ਦੱਸਿਆ ਗਿਆ ਕਿ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ […]

Continue Reading

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੰਤ ਬਾਬਾ ਗੁਰਵਿੰਦਰ ਸਿੰਘ ਜੀ ਦੀ ਚੌਥੀ ਬਰਸੀ ਵਿੱਚ ਪਹੁੰਚ ਕੇ ਦਿੱਤੀ ਸ਼ਰਧਾਂਜਲੀ

ਸ੍ਰੀ ਬੰਦੀ ਛੋੜ ਕਬੀਰ ਗੁਰੂ ਆਸ਼ਰਮ ਕਾਹਨੂੰਵਾਨ ਵਿਖੇ ਕਰਵਾਇਆ ਗਿਆ ਸਮਾਗਮ ਕਾਹਨੂੰਵਾਨ/ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਸ੍ਰੀ ਬੰਦੀ ਛੋੜ ਕਬੀਰ ਗੁਰੂ ਆਸ਼ਰਮ ਕਾਹਨੂੰਵਾਨ ਵਿਖੇ ਸੰਤ ਬਾਬਾ ਗੁਰਵਿੰਦਰ ਸਿੰਘ ਜੀ ਦੀ ਚੌਥੀ ਬਰਸੀ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਅਰਪਨ ਕੀਤੇ। ਇਸ ਮੌਕੇ ਮਹੰਤ ਜਗਦੀਸ਼ ਸਾਹਿਬ […]

Continue Reading

ਤਨਖ਼ਾਹ ਨਹੀਂ ਤੇ ਕੰਮ ਨਹੀਂ- ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਦੇ ਜਿਲਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਦੱਸਿਆ ਕਿ ਪਿਛਲੇ ਲਗਭਗ 17 ਸਾਲਾਂ ਤੋਂ ਐਨਐਚਐਮ ਮੁਲਾਜ਼ਮ ਬਹੁਤ ਹੀ ਨਿਗੂਣੀਆਂ ਤਨਖਾਵਾਂ ਉੱਤੇ ਕੰਮ ਕਰ ਰਹੇ ਹਨ । ਸਿਹਤ ਮਹਿਕਮੇ ਦਾ ਲਗਭਗ 70 ਫ਼ੀਸਦੀ ਕੰਮ ਏਨਾ ਮੁਲਾਜ਼ਮਾਂ ਕੋਲੋਂ ਹੀ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੋਲਕ ਦੀ ਭੁੱਖ ਖਾਤਰ ਰੰਗਰੇਟਾ ਦਲ ਪੰਥਾਂ ਦੀ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਦੀ ਸਲਾਨਾ ਮਰਿਯਾਦਾ ਦਾ ਕੀਤਾ ਅਪਮਾਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਪਵਿੱਤਰ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਭਾਈ […]

Continue Reading