ਹਲਕਾ ਦੀਨਾਨਗਰ ਮੰਡਲ ਪੁਰਾਣਾ ਸ਼ਾਲਾ ਮੰਡਲ ਪ੍ਰਧਾਨ ਠਾਕੁਰ ਸੰਦੀਪ ਸਿੰਘ ਦੀ ਮੌਜੂਦਗੀ ਵਿੱਚ ਮੰਡਲ ਦੀ ਟੀਮ ਦਾ ਐਲਾਨ ਕੀਤਾ
ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਭਾਜਪਾ ਪਾਰਟੀ ਦੇ ਆਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਦੇ ਕਹਿਣ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਹਲਕਾ ਦੀਨਾਨਗਰ ਮੰਡਲ ਪੁਰਾਣਾ ਸ਼ਾਲਾ ਮੰਡਲ ਪ੍ਰਧਾਨ ਠਾਕੁਰ ਸੰਦੀਪ ਸਿੰਘ ਦੀ ਮੌਜੂਦਗੀ ਵਿੱਚ ਮੰਡਲ ਦੀ ਟੀਮ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਲੀਗਲ ਸੈੱਲ ਦੇ ਪ੍ਰਧਾਨ ਰਕੇਸ਼ ਕੁਮਾਰ ਨਡਾਲਾ ਤੇ ਜ਼ਿਲ੍ਹਾ […]
Continue Reading

