ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਰ ਵੱਡਾ ਘੱਲੂਘਾਰਾ ਕੁੱਪ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 30 ਨਵੰਬਰ (ਦਸਵੀਂ) ਮੌਕੇ – ਭਾਈ ਮਨਪ੍ਰੀਤ ਸਿੰਘ
ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਕੁੱਪ ਕਲਾਂ ਮਾਲੇਰਕੋਟਲਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਤੇ […]
Continue Reading

