ਕਣਕ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਪੋਟਾਸ਼ ਖਾਦ ਦੀ ਵਰਤੋਂ ਜ਼ਰੂਰੀ : ਡਾ. ਅਮਰੀਕ ਸਿੰਘ
ਗੁਰਦਾਸਪੁਰ , 12 ਅਕਤੂਬਰ 2025 (ਸਰਬਜੀਤ ਸਿੰਘ)– ਪੋਟਾਸ਼, ਜਿਸਨੂੰ ਪੋਟਾਸ਼ੀਅਮ ਵੀ ਕਿਹਾ ਜਾਂਦਾ ਹੈ,ਇੱਕ ਜ਼ਰੂਰੀ ਖੁਰਾਕੀ ਤੱਤ ਹੈ ਜੋਂ ਕਣਕ ਦੀ ਫਸਲ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਪੋਟਾਸ਼ ਖੁਰਾਕੀ ਤੱਤ ਬਾਜ਼ਾਰ ਵਿਚ ਉਪਲਬਧ ਮਿਉਰਟ ਆਫ ਪੋਟਾਸ਼ 60% ਜਾਂ ਸਲਫੇਟ ਆਫ ਪੋਟਾਸ਼ ਤੋਂ ਪ੍ਰਾਪਤ ਹੁੰਦੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੰਯੁਕਤ ਨਿਰਦੇਸ਼ਕ (ਖ਼ੇਤੀਬਾੜੀ) […]
Continue Reading

