ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1608 ਹੋਈ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਸੁਖਾਲੀਆਂ ਚੋਣ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। […]

Continue Reading

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 24 ਅਕਤੂਬਰ, 2026 (ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 3 ਵਜੇ […]

Continue Reading

ਅੱਜ ਵੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਫੀਲਡ ਵਿੱਚ ਰਹੇ ਮੌਜੂਦ, ਬੇਲਰ ਨਾਲ ਗੱਠਾਂ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਸ.ਐੱਸ.ਪੀ ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਕੀਤੀ ਅਪੀਲ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤ ਜਾਂ ਹੈਲਪ ਲਾਈਨ ਨੰ 98781-66525 ‘ਤੇ ਸੰਪਰਕ ਕਰ ਸਕਦੇ ਹਨ ਘੁਮਾਣ/ […]

Continue Reading

ਪਿੰਡ ਸਲੀਮਪੁਰ ਅਫਗਾਨਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਰਿਵਾਰਾਂ ਨੂੰ ਮਿਲਿਆ ਮਾਲਕੀ ਹੱਕ

80 ਸਾਲ ਪੁਰਾਣੀ ਮੰਗ ਹੋਈ ਪੂਰੀ, ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਘਰਾਂ ਦਾ ਕਾਨੂੰਨੀ ਮਾਲਕੀ ਹੱਕ: ਰਮਨ ਬਹਿਲ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵੱਲੋਂ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

ਲੋਕ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ: ਡਾ: ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ:ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਡਾ: ਸੱਤਪਾਲ ਸਿੰਘ ਨੇ ਸੰਬੋਧਨ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ, 20 ਅਕਤੂਬਰ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਾਨ ਦੇ ਮੁਨਾਫੇ’ ਤਹਿਤ ਡੇਰਾ ਬਾਬਾ ਨਾਨਕ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਿੰਡ ਲੁਹਾਰਾਵਾਲੀ ਵਿਖੇ ਪਿੰਡ ਵਾਸੀਆਂ ਨਾਲ ਕੀਤਾ ਸੰਵਾਦ ਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਵਿੱਚ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਗੱਲ ਕਰਦਿਆਂ ਸੀਨੀਅਰ ਆਗੂ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੀਪ ਸਿੰਘ […]

Continue Reading

ਡੀ.ਏ.ਪੀ. ਖਾਦ ਦੀ ਕਿੱਲਤ ਦੂਰ ਕਰੇ ਸਰਕਾਰ, ਬਦਲਾਂ ਦੇ ਨਾਂ ’ਤੇ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਨਾ ਪਾਇਆ ਜਾਵੇ- ਸੁਖਦੇਵ ਸਿੰਘ ਭੋਜਰਾਜ

ਪੀ.ਐੱਸ.ਬੀ., ਜ਼ੈੱਡ.ਐੱਸ.ਬੀ. ਅਤੇ ਨੈਨੋ ਡੀ.ਏ.ਪੀ. ਨੂੰ ਡੀ.ਏ.ਪੀ. ਦਾ ਪੂਰਾ ਬਦਲ ਮੰਨਣਾ ਵਿਗਿਆਨਕ ਤੌਰ ’ਤੇ ਠੀਕ ਨਹੀਂ; ਪੰਜਾਬ ਵਿੱਚ ਲੋੜ ਦੇ ਮੁਕਾਬਲੇ ਡੀ.ਏ.ਪੀ. ਦੀ ਵੱਡੀ ਘਾਟ ਦਾ ਦਾਅਵਾ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦਾ ਕਿਸਾਨ ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ, ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ, ਮਸ਼ੀਨਰੀ ਅਤੇ ਮਜ਼ਦੂਰੀ ਦੇ ਖ਼ਰਚਿਆਂ ਕਾਰਨ ਆਰਥਿਕ ਦਬਾਅ ਹੇਠ […]

Continue Reading

ਐੱਸ.ਐੱਸ.ਪੀ. ਅਦਿੱਤਿਆ ਅਤੇ ਏ.ਡੀ.ਸੀ. ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ

ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਡਰੱਗ ਹੇਟਸਪਟ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਐੱਸ.ਐੱਸ.ਪੀ. ਅਦਿੱਤਿਆ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਲਈ ਵਿੱਢੀ ਮੁਹਿੰਮ-ਏ.ਡੀ.ਸੀ ਢਿੱਲੋਂ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮੁੱਖ […]

Continue Reading

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਸੀ.ਐਚ.ਓ ਐਸੋਸੀਏਸ਼ਨ ਵੱਲੋਂ ਪੂਰਨ ਹਮਾਇਤ ਦਾ ਐਲਾਨ

19 ਅਕਤੂਬਰ ਦੇ ਧਰਨੇ ਵਿੱਚ ਸੀ.ਐਚ.ਓ ਮੁਲਾਜ਼ਮ ਵੀ ਭਰਵੀਂ ਸ਼ਮੂਲੀਅਤ ਕਰਨਗੇ, ਸਾਂਝੇ ਸੰਘਰਸ਼ ਰਾਹੀਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਈਆਂ ਜਾਣਗੀਆਂ।- ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 19 ਅਕਤੂਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਅੱਗੇ ਦਿੱਤੇ ਜਾ […]

Continue Reading