ਸੰਸਦ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਜ਼ਿਲਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਅਤੇ ਡੀ-ਸਿਲਟਿੰਗ ਕੰਮ ਦੀ ਸ਼ੁਰੂਆਤ

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ ਡੇਰਾ ਬਾਬਾ ਨਾਨਕ (ਗੁਰਦਾਸਪੁਰ), 2 ਅਕਤੂਬਰ (ਸਰਬਜੀਤ ਸਿੰਘ) – ਦਸ਼ਹਿਰੇ ਦੇ ਪਾਵਨ ਮੌਕੇ ‘ਤੇ ਰਾਜ ਸਭਾ ਸੰਸਦ ਮੈਂਬਰ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਹਨੀ ਨੇ ਆਪਣੀ ਉਦਾਰਤਾ ਦਿਖਾਉਂਦੇ ਹੋਏ ਡੇਰਾ ਬਾਬਾ ਨਾਨਕ ਬਲਾਕ ਦੇ ਹੜ੍ਹ-ਪ੍ਰਭਾਵਿਤ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਬਾੜ ਰਾਹਤ […]

Continue Reading

ਜ਼ਿਲ੍ਹਾ ਪੱਧਰੀ ਸੈਕੰਡਰੀ ਅਥਲੈਟਿਕਸ ਮੀਟ ਦਾ ਆਗਾਜ਼

ਡੀ.ਈ.ਓ. ਸੈਕੰਡਰੀ ਪਰਮਜੀਤ  ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਗੁਰਦਾਸਪੁਰ 2 ਅਕਤੂਬਰ (ਸਰਬਜੀਤ ਸਿੰਘ)–  ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਭਾਗ ਲੈਣ ਵਾਲੇ ਖਿਡਾਰੀਆਂ ਦੀ […]

Continue Reading

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਰਾਜੋਆਣਾ ਨੂੰ ਫਾਂਸੀ ਨਾ ਲਾਉਣ ਦੀ ਚੇਤਾਵਨੀ ਵਧੀਆ, ਅਸਲ ‘ਚ ਰਾਜੋਆਣਾ ਦੀ ਫਾਂਸੀ ਲਈ ਅਕਾਲੀ ਦਲ ਦੀ ਦੌਗਲੀ ਨੀਤੀ ਜਿੰਮੇਵਾਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– 30/32 ਸਾਲ ਤੋਂ ਫਾਂਸੀ ਦੀ ਸਜ਼ਾ ਅਧੀਨ ਪਟਿਆਲਾ ਜੇਲ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਭਾਰਤ ਦੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਆਪਣੇ ਇੱਕ ਹੁਕਮ ਰਾਹੀਂ ਕੇਂਦਰ ਦੀ ਭਾਜਪਾ ਮੋਦੀ ਨੂੰ ਪੁੱਛਿਆ ਕਿ ਭਾਈ ਰਾਜੋਆਣਾ ਨੂੰ ਅਜੇ ਤੱਕ ਫਾਂਸੀ ਕਿਉਂ ਨਹੀਂ ਲਾਈਂ ਗਈ ਅਤੇ ਉਸਦੇ ਲਈ ਕੌਣ ਜ਼ਿੰਮੇਵਾਰ ਹੈ, ਇਸ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਧਾਰੀਵਾਲ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ : ਕਟਾਰੂਚੱਕ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਨਾਲੋ-ਨਾਲ ਲਿਫ਼ਟਿੰਗ ਤੇ 24 ਘੰਟੇ ਵਿੱਚ ਅਦਾਇਗੀ ਦੇ ਕੀਤੇ ਗਏ ਪੁਖ਼ਤਾ ਪ੍ਰਬੰਧਕਿਸਾਨ ਮੰਡੀਆਂ ਵਿੱਚ ਸੁੱਕਾ ਝੋਨੇ ਹੀ ਵੇਚਣ ਲਈ ਲੈ ਕੇ ਆਉਣ – ਕਟਾਰੂਚੱਕ ਧਾਰੀਵਾਲ/ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਬੰਦ ਪਈਆਂ 8 ਦੁਕਾਨਾਂ ਨੂੰ ਖੁਲ੍ਹਵਾ ਕੇ ਚਾਬੀਆਂ ਦੁਕਾਨਦਾਰਾਂ ਨੂੰ ਸੌਂਪੀਆਂ

ਆਮ ਆਦਮੀ ਪਾਰਟੀ ਦੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਰਾਜਨੀਤੀ ਰੋਜ਼ਗਾਰ ਦੇਣ – ਰਮਨ ਬਹਿਲ ਗੁਰਦਾਸਪੁਰ, 01 ਅਕਤੂਬਰ (ਸਰਬਜੀਤ ਸਿੰਘ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਗੁਰਦਾਸਪੁਰ ਦੇ ਦੁਕਾਨਦਾਰਾਂ ਨੂੰ ਦਸਹਿਰੇ ਮੌਕੇ ਯਾਦਗਾਰੀ ਤੋਹਫ਼ਾ ਦਿੱਤਾ ਹੈ।  ਰਮਨ ਬਹਿਲ ਨੇ ਨਿੱਜੀ ਕੋਸ਼ਿਸ਼ਾਂ ਕਰਕੇ ਗੁਰਦਾਸਪੁਰ ਦੇ […]

Continue Reading

ਪ੍ਰਾਪਰਟੀ ਐਸੋਸੀਏਸ਼ਨ ਦੀਨਾਨਗਰ ਨੇ ‘ਮਿਸ਼ਨ ਚੜ੍ਹਦੀ ਕਲਾ’ ਵਿੱਚ 2,50,000 ਰੁਪਏ ਦਾ ਯੋਗਦਾਨ ਪਾਇਆ

ਹੜ੍ਹ ਪੀੜਤਾਂ ਦੀ ਸਹਾਇਤਾ ਲਈ ‘ਮਿਸ਼ਨ ਚੜ੍ਹਦੀ ਕਲਾ’ ਵਿੱਚ ਯੋਗਦਾਨ ਦਾ ਡਰਾਫ਼ਟ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਪ੍ਰਾਪਰਟੀ ਐਸੋਸੀਏਸ਼ਨ ਦੀਨਾਨਗਰ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣਾ ਹੱਥ ਵਧਾਇਆ ਹੈ। ਪ੍ਰਾਪਰਟੀ ਐਸੋਸੀਏਸ਼ਨ ਦੀਨਾਨਗਰ ਨੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ‘ਮਿਸ਼ਨ ਚੜ੍ਹਦੀ ਕਲਾ’ ਵਿੱਚ 2,50,000 ਰੁਪਏ […]

Continue Reading

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਉਂਤਬੰਦੀ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ਮੀਟਿੰਗ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੀ ਗਈ ਵਿਉਂਤਬੰਦੀ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ. ਸਟੂਡੈਂਟਸ ਸਕੀਮ ਤਹਿਤ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਅਤੇ ਬੈਂਕ ਐਰਿਰ ਦੂਰ ਕਰਨ ਲਈ ਮੀਟਿੰਗ ਕੀਤੀ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਮੋਹਾਲੀ ਰਾਹੀਂ ਭਾਰਤ ਸਰਕਾਰ ਤੋਂ ਹੋਈਆਂ ਹਦਾਇਤਾਂ ਅਨੁਸਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2022-23,2023-24 ਅਤੇ 2024-25 ਦੇ ਵਿਦਿਆਰਥੀਆਂ ਦੇ ਬੈਂਕ ਖਾਤੇ ਅਧਾਰ ਨਾਲ Seeded (Aadhar Seeded) ਅਤੇ ਬੈਂਕ ਐਰਰ (Bank Error) ਨਾਲ ਸਬੰਧਿਤ ਪੰਜਾਬ ਦੇ ਲਗਭਗ […]

Continue Reading

ਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤਗਾਂਧੀ ਜਯੰਤੀ ਅਤੇ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜਯੰਤੀ ਸਮਾਰੋਹ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਆਯੋਜਿਤ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਨਮ ਜਯੰਤੀ ਨੂੰ ਸਮਰਪਿਤ ਸਮਾਰੋਹ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਦਿਨ ਭਾਰਤ ਦੇ ਇਤਿਹਾਸ ਵਿੱਚ ਮਹੱਤਵਪੂਰਨ ਹਨ, ਕਿਉਂਕਿ ਮਹਾਤਮਾ ਗਾਂਧੀ ਨੇ ਸੱਚ, ਅਹਿੰਸਾ ਅਤੇ ਸਾਦਗੀ ਰਾਹੀਂ ਦੇਸ਼ ਨੂੰ […]

Continue Reading

ਸੀ.ਬੀ.ਏ ਇਨਫੋਟੈਕ ਵਲੋਂ ਨਾਰੀ ਸ਼ਕਤੀ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ

ਪਰਿਵਾਰ ਅਤੇ ਸਮਾਜ ਦੇ ਸਹਿਯੋਗ ਨਾਲ ਹੀ ਔਰਤਾਂ ਹਰ ਖੇਤਰ ਵਿਚ ਮੱਲਾਂ ਮਾਰ ਸਕਦੀਆਂ ਹਨ : ਡਾ.ਤਕਦੀਰ ਮਿਸ ਇੱਡੀਆ 2025 ਨਸ਼ਿਆਂ ਦੇ ਖਾਤਮੇ ਲਈ ਔਰਤਾਂ ਵੀ ਮੋਹਰੀ ਹੋ ਕੇ ਭੂਮਿਕਾ ਨਿਭਾਉਣ : ਡੀ.ਐਸ.ਪੀ ਉਂਕਾਰ ਸਿੰਘ ਔਰਤਾਂ ਨੇ ਆਪਣੀ ਮਿਹਨਤ ਦੇ ਦਮ ਨਾਲ ਦੁਨੀਆ ਵਿਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ : ਡਾ.ਵਰਿੰਦਰ ਮੋਹਨ ਗੁਰਦਾਸਪੁਰ, 29 ਸਤੰਬਰ […]

Continue Reading