ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ
ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਕੁੱਲ 92 ਖ਼ਰੀਦ ਕੇਂਦਰ ਸਥਾਪਿਤ ਕੀਤੇ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਵੇਚਣ […]
Continue Reading

