ਚੌਥੇ ਸਲਾਨਾ ਜੋੜ ਮੇਲੇ ਸਮਾਗਮ ਸਬੰਧੀ ਕੱਲ 29 ਸਤੰਬਰ ਨੂੰ ਗੁਰਦੁਆਰਾ ਛਾਉਣੀ ਸਾਹਿਬ ( ਚੱਕ ਟੋਡਰਵਾਲ ) ਕਪੂਰਥਲਾ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾ ਰਹੇ ਹਨ,1 ਨੂੰ ਭੋਗ ਪਾਏ ਜਾਣਗੇ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਧੰਨ ਧੰਨ ਬਾਬਾ ਸੁੱਖਾ ਸਿੰਘ, ਬਾਬਾ ਮਹਿਤਾਬ ਸਿੰਘ ਤਰਨਾ ਦਲ ਦੇ ਪ੍ਰਬੰਧਕਾਂ ਵੱਲੋਂ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਦੀ ਯਾਦ ਵਿੱਚ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਸਲਾਨਾ ਜੋੜ ਮੇਲਾ ਸਮਾਗਮ ਕਰਵਾਉਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਵਾਰ ਇਹ ਸਲਾਨਾਂ ਜੋੜ […]

Continue Reading

ਪੰਜਾਬ ਨੂੰ ਭਾਰਤ ਦੇ ਪ੍ਰਵੇਸ਼ ਦੁਆਰ ਵਜੋਂ ਆਪਣੀ ਭੂਮਿਕਾ ਮੁੜ ਹਾਸਲ ਕਰਨੀ ਚਾਹੀਦੀ ਹੈ- ਬਾਜਵਾ

ਪੱਟੀ: ਟੀਈਡੀ ਐਕਸ ਪਠਾਨਕੋਟ ਵਿਖੇ, ਵਿਰੋਧੀ ਧਿਰ ਦੇ ਨੇਤਾ ਨੇ ਪੰਜਾਬ ਨੂੰ ਇੱਕ ਸਰਹੱਦੀ ਰਾਜ ਤੋਂ ਭਾਰਤ ਨੂੰ ਮੱਧ ਏਸ਼ੀਆ ਅਤੇ ਯੂਰਪ ਨਾਲ ਜੋੜਨ ਵਾਲੇ ਇੱਕ ਪੁਲ ਰਾਜ ਵਿੱਚ ਬਦਲਣ ਲਈ ਬਲੂਪ੍ਰਿੰਟ ਦੀ ਰੂਪਰੇਖਾ ਦਾ ਸੁਝਾਅ ਦਿੱਤਾ ਪਠਾਨਕੋਟ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ […]

Continue Reading

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਪਿੰਡ ਹਰਪੁਰਾ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ – ਡਾ. ਹਰਜਿੰਦਰ ਸਿੰਘ ਬੇਦੀ ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ) – ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ […]

Continue Reading

ਪੁਲਸ ਮੁਕਾਬਲਿਆਂ ਦੇ ਦੋਸ਼ੀ ਤੇ ਆਪਣੇ ਆਪ ਨੂੰ ਸੂਬਾ ਸਰਹੰਦ ਦੱਸਣ ਵਾਲੇ ਸੂਬੇ ਦੀਆਂ ਅੰਤਿਮ ਰਸਮਾਂ ਸਿੱਖ ਮਰਿਆਦਾ ਅਨੁਸਾਰ ਕਰਨ ਦੇ ਵਿਰੋਧ ‘ਚ ਆਏਂ ਫੈਡਰੇਸ਼ਨ ਆਗੂਆਂ ਨੂੰ ਰੋਕਣਾ ਨਿੰਦਣਯੋਗ – ਏ ਆਈ ਐਸ ਐਸ ਐਫ ਖਾਲਸਾ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾ ਭੁਗਤ ਰਹੇ ਝੂਠੇ ਪੁਲਸ ਮੁਕਾਬਲਿਆਂ ਦੇ ਦੋਸ਼ੀ ਤੇ ਆਪਣੇ ਆਪ ਨੂੰ ਸੂਬਾ ਸਰਹੰਦ ਦੱਸਣ ਵਾਲੇ ਪਾਪੀ ਸੂਬੇ ਇੰਸਪੈਕਟਰ ਨੂੰ ਪੰਥ ਦੇ ਕੌਮੀ ਜਰਨੈਲ ਅਤੇ ਸਿਖਾਂ ਦੀਆਂ ਧੀਆਂ ਭੈਣਾਂ ਮਾਵਾਂ ਨੂੰ ਗਲਤ ਬੋਲਣ ਵਾਲੇ ਸ਼ਿਵਸੈਨਾ ਆਗੂ ਸੂਰੀ ਨੂੰ ਗੱਡੀ ਚਾੜ੍ਹਨ ਵਾਲੇ ਭਾਈ ਸੰਦੀਪ ਸਿੰਘ […]

Continue Reading

ਲੰਮੇ ਸਮੇਂ ਤੋਂ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਦਾ ਕੇਂਦਰ ਨੂੰ ਪੁੱਛਣਾ ਕਿ ਅਜੇ ਤੱਕ ਫਾਂਸੀ ‘ ਚ ਕਿਉ ਦੇਰੀ ਤੋਂ ਸਾਫ਼ ਜ਼ਾਹਰ ਹੈ ਕਿ ਨੀਤ ਸਾਫ ਨਹੀਂ ? ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)– ‌ਭਾਈ ਬਲਵੰਤ ਸਿੰਘ ਰਾਜੋਆਣਾ 30 ਸਾਲ ਤੋਂ ਜੇਲ੍ਹ ਵਿਚ ਬੰਦ ਹਨ,12 ਸਾਲ ਪਹਿਲਾਂ ਰਾਜੋਆਣਾ ਨੂੰ ਫਾਂਸੀ ਤੇ ਲਟਕਾਇਆ ਜਾਣਾਂ ਸੀ ਅਤੇ ਇਸ ਰੋਕ ਲਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਤਰਫ਼ ਤੋਂ ਰਹਿਮ ਦੀ ਅਪੀਲ ਪਾਈ ਗਈ ਸੀ, ਉਸ ਸਮੇਂ ਤੋਂ ਲੈਕੇ ਹੁਣ ਤੱਕ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ […]

Continue Reading

ਜ਼ਿਲਾ ਪ੍ਰਸ਼ਾਸਨ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਰਾੜਾ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ ) – ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ […]

Continue Reading

 ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਟੂਰਿਜ਼ਮ ਡੇ ਮਨਾਇਆ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ) – ਅੱਜ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਟੂਰਿਜ਼ਮ ਡੇ ਮਨਾਇਆ ਗਿਆ। ਇਹ ਸਮਾਗਮ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਗੁਰਦਾਸਪੁਰ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਟੂਰਿਜ਼ਮ […]

Continue Reading

ਪੰਜਾਬ ਸਰਕਾਰ ਨੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਕਦਮ ਚੁੱਕੇ

ਬਕਾਏ ਦੀ ਰਿਕਵਰੀ ਲਈ ਲਿਆਂਦੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵਪਾਰੀ ਵੱਧ ਤੋਂ ਵੱਧ ਲਾਭ ਉਠਾਉਣ – ਅਨਿਲ ਭਾਰਦਵਾਜਓ.ਟੀ.ਐੱਸ. ਸਕੀਮ ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ ਅਤੇ 12 ਦਸੰਬਰ 2025 ਤੱਕ ਲਾਗੂ ਰਹੇਗੀ – ਅਨਿਲ ਭਾਰਦਵਾਜਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਰਥਚਾਰੇ […]

Continue Reading

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 06 ਅਕਤੂਬਰ 2025 ਨੂੰ ਸ਼ੁਰੂ

ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 06 […]

Continue Reading

ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਜਾਗਰੂਕਤਾ ਵੈਨਾਂ ਨੂੰ ਦਿਖਾਈ ਹਰੀ ਝੰਡੀ

ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ ਇਹ ਮੋਬਾਈਲ ਵੈਨਾਂ – ਡਿਪਟੀ ਕਮਿਸ਼ਨਰ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ  ) – ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਉੱਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਮੰਤਵ ਲਈ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ […]

Continue Reading