ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਪਿੰਡ ਸੋਹਲ ਤੇ ਕਲਿਆਣਪੁਰ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਤੇ ਲਾਭਕਾਰੀ ਨਹੀਂ – ਡਾ. ਹਰਜਿੰਦਰ ਸਿੰਘ ਬੇਦੀ ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ) – ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ […]
Continue Reading

