ਏ ਆਈ ਰਾਹੀਂ ਪਵਿੱਤਰ ਹਰਿਮੰਦਰ ਸਾਹਿਬ ਨਾਲ ਛੇੜਛਾੜ ਕਰਕੇ ਵਿਸ਼ਵ ‘ਚ ਵੱਸ ਰਹੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਤੇ ਐਸਜੀਪੀਸੀ ਕਾਰਵਾਈ ਕਰਵਾਉਣ ‘ਚ ਅਸਫਲ ਸਿੱਧ ਹੋਈ : ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਏ ਆਈ ਰਾਹੀਂ ਲੰਮੇ ਸਮੇਂ ਤੋਂ ਪਵਿੱਤਰ ਸ੍ਰੀ ਦਰਬਾਰ ਸਾਹਿਬ ਨਾਲ ਛੇੜਛਾੜ ਕਰਕੇ ਲੰਮੇ ਸਮੇਂ ਤੋਂ ਵਿਸ਼ਵ ਭਰ ਵਿੱਚ ਵੱਸ ਰਹੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਜਾ ਰਹੀ ਹੈ, ਹੈਂਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਨੇ ਅਜੇ ਦੋ ਦਿਨ ਪਹਿਲਾਂ ਹੀ ਇਸ ਸਬੰਧੀ ਬਿਆਨ ਦਿੱਤਾ ਸੀ […]

Continue Reading

ਕੇਂਦਰ ਸਰਕਾਰ ਵੱਲੋਂ 22 ਸਤੰਬਰ ਤੋਂ ਜੀ ਐਸ ਟੀ ‘ਚ ਕਟੌਤੀ ਨਾਲ ਚੀਜ਼ਾਂ ਤਾਂ ਸਸਤੀਆਂ ਹੋਈਆਂ ਤੇ ਲੋਕਾਂ ਨੂੰ ਫਾਇਦਾ ਪਰ ਪੰਜਾਬ ਸਰਕਾਰ ਨੂੰ ਇਸਦੇ ਨਾਲ ਨੁਕਸਾਨ ਹੋਇਆ ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਤਿਉਹਾਰਾਂ ਨੂੰ ਮੁੱਖ ਰੱਖਦਿਆਂ ਕੇਂਦਰ ਦੀ ਭਾਜਪਾਈ ਮੋਦੀ ਸਰਕਾਰ ਨੇ 22 ਸਤੰਬਰ ਤੋਂ ਜੀ ਐਸ ਟੀ ਵਿੱਚ ਕਟੌਤੀ ਕੀਤੀ ਹੈ ਜਿਸ ਨਾਲ ਲੋਕਾਂ ਨੂੰ ਚੀਜ਼ਾਂ ਕੁਝ ਸਸਤੀਆਂ ਮਿਲ ਰਹੀਆਂ ਹਨ ਤੇ ਬਜ਼ਾਰਾਂ ਵਿੱਚ ਰੌਣਕਾਂ ਲੱਗੀਆਂ ਹੋਈਆਂ ਹਨ ਪਰ ਪੰਜਾਬ ਸਰਕਾਰ ਦੇ ਪੱਲੇ ਕੁਝ ਨਹੀਂ ਪੈ ਰਿਹਾ ਕਿਉਂਕਿ ਸਰਕਾਰ ਨੂੰ ਤਾਂ […]

Continue Reading

ਰਮਨ ਬਹਿਲ ਨੇ ਪਿੰਡ ਜੀਵਨਵਾਲ, ਝਾਵਰ, ਰੱਤੋਵਾਲ, ਤਲਵੰਡੀ ਵਿਰਕ ਦੀ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 60 ਕਿੱਲੋਮੀਟਰ ਸੰਪਰਕ ਸੜਕਾਂ ਉੱਪਰ 12 ਕਰੋੜ ਰੁਪਏ ਖ਼ਰਚੇ ਜਾਣਗੇ – ਰਮਨ ਬਹਿਲ ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਅੱਜ ਪਿੰਡ ਜੀਵਨਵਾਲ, ਝਾਵਰ, ਰੱਤੋਵਾਲ, ਤਲਵੰਡੀ ਵਿਰਕ ਸੰਪਰਕ […]

Continue Reading

ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਲਈ ਕੁੱਲ 92 ਖ਼ਰੀਦ ਕੇਂਦਰ ਸਥਾਪਿਤ ਕੀਤੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ ਗੁਰਦਾਸਪੁਰ,  24 ਸਤੰਬਰ ( ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਖ਼ਰੀਫ਼ ਸੀਜ਼ਨ 2025-26 ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਕੁਲ […]

Continue Reading

ਪ੍ਰਧਾਨ ਮੰਤਰੀ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਵਿਖੇ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਅਰਜ਼ੀ ਫਾਰਮ ਆਨਲਾਈਨ ਜਮ੍ਹਾਂ ਕਰਨ ਦੀ ਆਖ਼ਰੀ ਮਿਤੀ 07 ਅਕਤੂਬਰ 2025 ਦੀਨਾਨਗਰ/ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ) – ਪ੍ਰਧਾਨ ਮੰਤਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ, ਜ਼ਿਲ੍ਹਾ ਗੁਰਦਾਸਪੁਰ (ਪੀ.ਬੀ.) ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਅਧੀਨ ਚੱਲ ਰਿਹਾ ਹੈ ਅਤੇ ਸੀ.ਬੀ.ਐੱਸ.ਈ. ਬੋਰਡ ਨਾਲ ਸੰਬੰਧਿਤ ਹੈ। ਇਸ ਸਕੂਲ ਵਿੱਚ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਅਰਜ਼ੀ ਫਾਰਮ ਦੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਲਈ ਪਿੰਡ ਨਾਨੋਵਾਲ ਜੀਂਦੜ ਵਿਖੇ ਕੈਂਪ ਲਗਾਇਆ

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ – ਏ.ਡੀ.ਸੀ. ਡਾ. ਬੇਦੀਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫ਼ਸਰਕਾਹਨੂੰਵਾਨ/ਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀਆਂ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਲਾਨੌਰ ਵਿਖੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਕੀਤਾ ਗਿਆ ਜਾਗਰੂਕ

ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਦੇ ਹੋਏ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪਾਇਆ ਜਾਵੇ ਯੋਗਦਾਨ – ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਗਠਿਤ ‘ਪਰਾਲੀ ਪ੍ਰੋਟੈਕਸ਼ਨ ਫੋਰਸ’ ਕਿਸਾਨਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਪੁਲ ਦਾ ਕੰਮ ਕਰੇਗੀ- ਏ.ਡੀ.ਸੀ. ਵਾਤਾਵਰਨ ਨੂੰ ਸਾਫ਼ ਰੱਖਣ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਿਖੇ ਮਧੂ ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਪੰਜ ਦਿਨਾਂ ਮਧੂ ਮੱਖੀ ਪਾਲਣ ਸੰਬੰਧੀ ਸਿਖਲਾਈ ਕੋਰਸ ਲਗਾਇਆ ਗਿਆ ਜਿਸ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 25 ਸਿੱਖਿਆਰਥੀਆਂ ਨੇ ਸਿਖਲਾਈ ਹਾਸਿਲ ਕੀਤੀ। ਇਸ ਮੌਕੇ ਡਾ. ਸਰਬਜੀਤ ਸਿੰਘ ਔਲਖ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਕਿਹਾ ਕਿ ਕਿਸਾਨਾਂ ਨੂੰ ਕਿਸਾਨੀ […]

Continue Reading

ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲਿਖੀ ਜਾ ਰਹੀ ਹੈ ਵਿਕਾਸ ਦੀ ਨਵੀਂ ਇਬਾਰਤ

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਗੋਹਤ ਪੋਖਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਪਿੰਡ ਗੋਹਤ ਪੋਖਰ ਦੇ ਵਿਕਾਸ ਪ੍ਰੋਜੈਕਟਾਂ ਉੱਪਰ ਖ਼ਰਚ ਕੀਤੇ ਜਾਣਗੇ 2.59 ਕਰੋੜ ਰੁਪਏ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਨਾਲ ਪਿੰਡਾਂ ਦੇ ਵਿਕਾਸ ਨੂੰ ਵੀ ਦਿੱਤੀ ਜਾ ਰਹੀ ਹੈ ਤਰਜੀਹ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 23 ਸਤੰਬਰ […]

Continue Reading

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣ – ਐਸਡੀਐਮ

ਗੁਰਦਾਸਪੁਰ, 23 ਸਤੰਬਰ (ਸਰਬਜੀਤ ਸਿੰਘ। -ਐਸਡੀਐਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਵੱਲੋਂ ਅੱਜ ਆਪਣੇ ਦਫਤਰ ਵਿੱਚ ਖੇਤੀਬਾੜੀ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਮਾਣਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ […]

Continue Reading