ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਤੇ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ ਤੇ ਫੌਜਾਂ ਸਮੇਤ ਪਹੁੰਚਣੀਆਂ ਆਰੰਭ- ਭਾਈ ਵਿਰਸਾ ਸਿੰਘ ਖਾਲਸਾ

ਬਾਬਾ ਬਕਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰਦੁਆਰੇ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਲਾਨਾ ਜੋੜ ਮੇਲਾ ਨੂੰ ਮੁੱਖ ਰੱਖਦਿਆਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਆਪਣੇ ਘੌੜਿਆ ਤੇ ਜੰਗੀ ਸਾਜ ਬਾਜ ਆਉਣੀਆਂ ਆਰੰਭ, ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 29 ਅਗਸਤ ਨੂੰ ਸ਼ਾਨਦਾਰ ਮੁਹੱਲੇ […]

Continue Reading

3 ਸਤੰਬਰ ਨੂੰ ਦਿੜ੍ਹਬਾ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਵਿਸ਼ਾਲ ਰੋਸ ਧਰਨਾ ਅਤੇ ਰੋਸ ਮਾਰਚ

ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ- ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)–  ਪੰਜਾਬ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਕਾਰਨ CHO ਐਸੋਸੀਏਸ਼ਨ ਪੰਜਾਬ ਵੱਲੋਂ 3 ਸਤੰਬਰ ਨੂੰ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਧਰਨਾ ਅਤੇ […]

Continue Reading

ਰਮਨ ਬਹਿਲ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣੇ ਅਮੀਪੁਰ ਆਧੁਨਿਕ ਖੇਡ ਮੈਦਾਨ ਦਾ ਕੀਤਾ ਉਦਘਾਟਨ

ਕਿਹਾ-ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਸਾਂਝੇ ਉਪਰਾਲੇ ਤਹਿਤ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3100 ਪੇਂਡੂ ਖੇਡ ਮੈਦਾਨਾਂ ਦੇ ਦੂਸਰੇ ਚਰਨ ਅਧੀਨ ਗ੍ਰਾਮ ਪੰਚਾਇਤ ਅਮੀਪੁਰ, ਬਲਾਕ ਗੁਰਦਾਸਪੁਰ ਵਿਖੇ 28 ਲੱਖ ਰੁਪਏ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਦਰਬਾਰ ਸਾਹਿਬ ਗੁਰਬਾਣੀ ਪ੍ਰਸਾਰਣ ਤੇ ਦੋ ਟੁਕਾ ਜਵਾਬ ਦੇਣਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ,ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਦੋ ਟੁਕਾ ਜੁਵਾਬ ਦਿੰਦਿਆਂ ਸਪਸ਼ਟ ਕਰ ਦਿੱਤਾ ਹੈ ਕਿ ” ਨਹੀਂ ਦਿੱਤਾ ਜਾ ਸਕਦਾ ? “ਸਾਰੇ ਚਾਇਨਲਾ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਕਰਨ ਦਾ ਅਧਿਕਾਰ ਕਿਉਂਕਿ ਇਥੇ ਪ੍ਰਸਾਰਣ ਦੇ ਕੁਝ […]

Continue Reading

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਗੁਰਦਾਸਪੁਰ ਵਿਖੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਅਤੇ ਨਿਆਂ ਲਈ, ਕਮਿਸ਼ਨ ਵਚਨਬੱਧ-ਚੇਅਰਮੈਨ ਜਸਵੀਰ ਸਿੰਘ ਗੜ੍ਹੀਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)– ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਖੁੱਲ੍ਹੇ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਸ਼੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ […]

Continue Reading

ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ (ਸੀਟੂ) ਦਾ ਵਫਦ ਜੰਗਲਾਤ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨੂੰ ਮਿਲਿਆ

ਜੰਗਲਾਤ ਮੰਤਰੀ ਨੇ ਵਣ ਵਰਕਰਾ ਦੀਆ ਜਾਇਜ ਮੰਗਾ ਜਲਦੀ ਪੂਰੀਆ ਕਰਨ ਦਾ ਭਰੋਸਾ ਦਿੱਤਾ : ਉੱਡਤ/  ਕੂੰਮਕਲਾ/ਗੋਰਾ ਪਠਾਨਕੋਟ/ ਰਾਏਕੋਟ/ ਮਾਨਸਾ, ਗੁਰਦਾਸਪੁਰ, 24 ਅਗਸਤ (ਸਰਬਜੀਤ ਸਿੰਘ)— ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ (ਸੀਟੂ) ਦਾ ਇੱਕ ਅਹਿਮ ਵਫਦ ਜੰਗਲਾਤ ਮੰਤਰੀ ਲਾਲਚੰਦ ਕਟਾਰੂਚੱਕ ਨੂੰ ਮਿਲਿਆ ਤੇ ਪੰਜਾਬ ਦੇ ਜੰਗਲਾਤ ਵਰਕਰਾ ਦੀਆ ਜਾਇਜ ਮੰਗਾ ਦਾ ਇੱਕ ਮੈਮੋਰੰਡਮ ਮੰਤਰੀ ਸਾਹਿਬ ਨੂੰ […]

Continue Reading

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 5 ਸਤੰਬਰ ਨੂੰ ਕੇਸਗੜ੍ਹ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ- ਜਥੇਦਾਰ ਮੇਜ਼ਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਸ਼੍ਰੋਮਣੀ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ) ਗੁਰ ਕੇ ਬੇਟੇ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਸੰਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਮਨਾਇਆ ਜਾਂਦਾ ਹੈ ਅਤੇ ਇਸੇ ਕੜੀ […]

Continue Reading

ਸਾਰੀ ਕਿਰਤੀਆ ਦੀ ਦੇਸ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ – ਕਾਮਰੇਡ ਸਾਈਬਾਬੂ/ ਕਾਮਰੇਡ ਜੌਸੇਫ

ਮੋਦੀ ਸਰਕਾਰ ਖਿਲਾਫ ਦੇਸ ਵਿਆਪੀ ਅੰਦੋਲਨ ਦਾ ਐਲਾਨ ਨਾਲ ਆਲ ਇੰਡੀਆ ਵਰਕਿੰਗ ਮੀਟਿੰਗ ਸਮਾਪਤ ਪਠਾਨਕੋਟ/ ਸਾਹਪੁਰ ਕੰਢੀ, ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਕੰਸਟ੍ਰਕਸ਼ਨ ਵਰਕਰਜ ਫੈਡਰੇਸਨ ਆਫ ਇੰਡੀਆ ਦੀ ਆਲ ਇੰਡੀਆ ਵਰਕਿੰਗ ਕਮੇਟੀ ਦੀ ਦੋ ਰੋਜਾ ਮੀਟਿੰਗ ਮੋਦੀ ਹਕੂਮਤ ਦੇ ਖਿਲਾਫ ਦੇਸ ਵਿਆਪੀ ਅੰਦੋਲਨ ਦਾ ਐਲਾਨ ਕਰਨ ਉਪਰੰਤ ਸਮਾਪਤ ਹੋਈ, 16 ਨਵੰਬਰ ਨੂੰ ਪੂਰੇ ਭਾਰਤ ਵਿੱਚ […]

Continue Reading

ਮੋਦੀ ਹਕੂਮਤ ਦੀਆ ਆਰਥਿਕ ਨੀਤੀਆ ਨੇ ਮਿਹਨਤਕਸ ਅਵਾਮ ਨੂੰ ਕੀਤਾ ਕੰਗਾਲ : ਕਾਮਰੇਡ ਸਾਈਬਾਬੂ/ ਕਾਮਰੇਡ ਜੌਸੇਫ

ਕੰਸਟ੍ਰਕਸਨ ਵਰਕਰਜ ਫੈਡਰੇਸਨ ਆਫ ਇੰਡੀਆ ਦੀ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ ਝੰਡਾ ਲਹਿਰਾ ਕੇ ਕੀਤੀ ਆਰੰਭ ਪਠਾਨਕੋਟ/ ਸਾਹਪੁਰ ਕੰਢੀ, ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ)– ਕੰਸਟ੍ਰਕਸਨ ਵਰਕਰਜ ਫੈਡਰੇਸਨ ਆਫ ਇੰਡੀਆ ਦੀ ਦੋ ਦਿਨਾ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ ਸਥਾਨਿਕ ਰਾਮ ਸਿੰਘ ਪਠਾਣੀਆ ਯਾਦਗਾਰ ਭਵਨ ਵਿੱਖੇ ਦੀ ਕੌਮੀ ਪ੍ਰਧਾਨ ਕਾਮਰੇਡ ਸਾਈ ਬਾਬੂ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ […]

Continue Reading

ਕੰਸਟ੍ਰਕਸ਼ਨ ਵਰਕਰਜ ਫੈਡਰੇਸ਼ਨ ਆਫ ਇੰਡੀਆ ਦੀ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ ਦੀਆ ਤਿਆਰੀਆ ਮੁਕੰਮਲ : ਕਾਮਰੇਡ ਨੱਥਾ ਸਿੰਘ

22, 23 ਅਗਸਤ ਦੀ ਆਲ ਇੰਡੀਆ ਵਰਕਿੰਗ ਮੀਟਿੰਗ ਵਿੱਚ ਨਿੱਠ ਕੇ ਕੀਤੀ ਜਾਵੇਗੀ ਵਿਚਾਰ ਚਰਚਾ ਪਠਾਨਕੋਟ/ ਸਾਹਪੁਰ ਕੰਢੀ, ਗੁਰਦਾਸਪੁਰ , 21 ਅਗਸਤ ( ਸਰਬਜੀਤ ਸਿੰਘ)– ਕੰਸਟ੍ਰਕਸ਼ਨ ਵਰਕਰਜ ਫੈਡਰੇਸਨ ਆਫ ਇੰਡੀਆ ਦੀਆ 72 ਵੀ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ ਸਥਾਨਿਕ ਰਾਮ ਸਿੰਘ ਪਠਾਣੀਆ ਕਿਰਤੀ ਕੇਦਰ ਵਿੱਖੇ ਕਲ ਤੋ ਭਾਅ 22 ਅਗਸਤ ਨੂੰ ਪੂਰੇ ਇਨਕਲਾਬੀ ਜੋਸੋ -ਖਰੋਸ […]

Continue Reading